News

ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਦਲਜੀਤ ਕੌਰ  ਦਿੜ੍ਹਬਾ, 01 ਜੂਨ, 2025: ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸੇ ਲੜੀ ਤਹਿਤ ਹਲਕੇ ਵਿੱਚ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹਨ ਤੇ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ […]

Continue Reading

ਸੰਵਿਧਾਨ ਦੀ ਰਾਖੀ ਦੀ ਕਾਂਗਰਸ ਪਾਰਟੀ ਦੀ ਲੜਾਈ ਜਾਰੀ ਰਹੇਗੀ: ਬਲਬੀਰ ਸਿੱਧੂ

ਮੋਹਾਲੀ, 1 ਜੂਨ 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕੱਲ ਮੋਹਾਲੀ ਦੇ ਸੈਕਟਰ 78 ਵਿਖੇ ਹੋਈ ਵਿਸ਼ਾਲ ‘ਸੰਵਿਧਾਨ ਬਚਾਓ ਰੈਲੀ’ ਨੂੰ ਕਾਮਯਾਬ ਬਣਾਉਣ ਲਈ ਸਮੂਹ ਮੋਹਾਲੀ ਹਲਕਾ ਵਾਸੀਆਂ ਦਾ ਦਿਲੋਂ ਧੰਨਵਾਦ ਕੀਤਾ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜ ਵੜਿੰਗ ਸਮੇਤ ਕਈ ਪ੍ਰਮੁੱਖ ਲੀਡਰ ਸ਼ਾਮਿਲ […]

Continue Reading

ਕੰਗ ਯਾਦਗਾਰੀ ਸਕੂਲ ਵਿਖੇ ‘ਮਿਟੀ ਰੁਦਨ ਕਰੇ’ ਦੀ ਸਫ਼ਲ ਪੇਸ਼ਕਾਰੀ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 1 ਜੂਨ ਭਟੋਆ   ਪਿੰਡ ਬਸੀ ਗੁੱਜਰਾਂ (ਰੂਪਨਗਰ) ਦੀ ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ ਸੰਸਥਾ ਵਿਖੇ, ਨਿਰਦੇਸ਼ਕ ਸ੍ਰੀ ਜਸਵੀਰ ਸਿੰਘ ਗਿੱਲ ਦੀ ਨਿਰਦੇਸ਼ਨਾ ਹੇਠ, ਪ੍ਰਸਿੱਧ ਲੇਖਕ ਸ: ਬਲਦੇਵ ਸਿੰਘ ਸੜਕਨਾਮਾ ਦਾ, ਨਸ਼ਿਆਂ ਵਿਰੁੱਧ ਲਿਖਿਆ ਨਾਟਕ ‘ਮਿੱਟੀ ਰੁਦਨ ਕਰੇ’ ਖੇਡਿਆ ਗਿਆ। ਇਹ ਨਾਟਕ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ […]

Continue Reading

‘ਆਪ’ ਨੇ ਅਮਨਦੀਪ ਕੌਰ ਨੂੰ ਸੌਂਪੀ ਪੰਜਾਬ ਮਹਿਲਾ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ

ਚੰਡੀਗੜ੍ਹ, 1 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅਮਨਦੀਪ ਕੌਰ ਨੂੰ ਪੰਜਾਬ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।

Continue Reading

ਕੈਨੇਡਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ, ਪੰਜਾਬੀ ਨੌਜਵਾਨਾਂ ‘ਚ ਦਹਿਸ਼ਤ

ਚੰਡੀਗੜ੍ਹ: 1 ਜੂਨ, ਦੇਸ਼ ਕਲਿੱਕ ਬਿਓਰੋਕੈਨੇਡੀਅਨ ਸਰਕਾਰ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ (illegal immigrants) ਭਾਰਤੀਆਂ ਨੂੰ ਡਿਪੋਰਟ ਕਰ ਸਕਦੀ ਹੈ। ਕੈਨੇਡਾ ਤੋਂ ਉਨ੍ਹਾਂ ਲੋਕਾਂ ਨੂੰ ਕੱਢਣ ਦੀਆਂ ਯੋਜਨਾਵਾਂ ਹਨ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦੀਆਂ ਸ਼ਰਨ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ।ਇਸ ਨਾਲ ਪੰਜਾਬੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ, […]

Continue Reading

ਮਨੀਕਰਣ ਨੇੜੇ ਤੇਜ਼ ਤੂਫ਼ਾਨ ਕਾਰਨ ਦਰੱਖਤ ਡਿੱਗਣ ਕਾਰਨ ਲੁਧਿਆਣਾ ਦੀਆਂ ਸੱਸ-ਨੂੰਹ ਦੀ ਮੌਤ

ਲੁਧਿਆਣਾ, 1 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ‘ਚ ਕੁੱਲੂ ਜ਼ਿਲ੍ਹੇ ਦੀ ਮਣੀਕਰਨ ਘਾਟੀ ਦੇ ਸੁਮਰੋਪਾ ਵਿੱਚ ਪਾਰਵਤੀ ਨਦੀ ਦੇ ਕੰਢੇ ਇੱਕ ਦਰੱਖਤ ਡਿੱਗਣ ਨਾਲ ਲੁਧਿਆਣਾ ਦੀ ਸੱਸ ਅਤੇ ਨੂੰਹ ਦੀ ਮੌਤ ਹੋ ਗਈ। ਤੇਜ਼ ਤੂਫ਼ਾਨ ਕਾਰਨ ਦੋਵੇਂ ਔਰਤਾਂ ਅਚਾਨਕ ਦਰੱਖਤ ਦੀ ਲਪੇਟ ਵਿੱਚ ਆ ਗਈਆਂ। ਹਿਮਾਚਲ ਘੁੰਮਣ ਗਿਆ ਪਰਿਵਾਰ ਮਨੀਕਰਨ ਘਾਟੀ ਦੇ ਨੇੜੇ ਖਾਣਾ ਖਾਣ […]

Continue Reading

ਡੇਰਾਬੱਸੀ ਪ੍ਰਸ਼ਾਸਨ ਵੱਲੋਂ ਬਲੈਕ ਆਊਟ ਦੌਰਾਨ ਸਵੈ-ਅਨੁਸ਼ਾਸਨ ਦਾ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ

ਲਾਲੜੂ/ਡੇਰਾਬੱਸੀ, 31 ਮਈ: ਦੇਸ਼ ਕਲਿੱਕ ਬਿਓਰੋਡੇਰਾਬੱਸੀ ਸਬ ਡਿਵੀਜ਼ਨ ਪ੍ਰਸ਼ਾਸਨ ਨੇ ਅੱਜ ਲਾਲੜੂ ਅਤੇ ਡੇਰਾ ਬੱਸੀ ਨਗਰ ਕੌਂਸਲ ਸੀਮਾਵਾਂ ਵਿੱਚ ਆਪਰੇਸ਼ਨ ਸ਼ੀਲਡ ਤਹਿਤ ਨਾਗਰਿਕ ਬਚਾਅ ਅਭਿਆਸ ਤਹਿਤ ਦੇਰ ਸ਼ਾਮ ਨੂੰ 8:00 ਵਜੇ ਤੋਂ 8:30 ਵਜੇ ਤੱਕ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਬਲੈਕ ਆਊਟ ਦੇ ਸੱਦੇ ਦੌਰਾਨ ਸਵੈ-ਅਨੁਸ਼ਾਸਨ ਦੀ ਪਾਲਣਾ ਕਰਦੇ ਹੋਏ ਦਿੱਤੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ […]

Continue Reading

PRTC ਬੱਸ ਮੋਟਰਸਾਈਕਲ ਨਾਲ ਟਕਰਾਈ, 3 ਨੌਜਵਾਨਾਂ ਦੀ ਮੌਤ

ਫ਼ਰੀਦਕੋਟ, 1 ਜੂਨ, ਦੇਸ਼ ਕਲਿਕ ਬਿਊਰੋ :ਫਰੀਦਕੋਟ ਵਿੱਚ PRTC ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਐਤਵਾਰ ਸਵੇਰੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ। ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ […]

Continue Reading

ਸਾਲ਼ੀ ਦਾ ਕੱਟਿਆ ਹੋਇਆ ਸਿਰ ਲੈ ਕੇ ਵਿਅਕਤੀ ਇਲਾਕੇ ‘ਚ ਘੁੰਮਿਆ, ਵੀਡੀਓ ਵਾਇਰਲ

ਕੋਲਕਾਤਾ, 1 ਜੂਨ, ਦੇਸ਼ ਕਲਿਕ ਬਿਊਰੋ :ਇੱਕ ਵਿਅਕਤੀ ਆਪਣੀ ਸਾਲ਼ੀ ਦੇ ਕੱਟੇ ਹੋਏ ਸਿਰ ਨਾਲ ਇਲਾਕੇ ਵਿੱਚ ਘੁੰਮਦਾ ਦੇਖਿਆ ਗਿਆ। ਸਥਾਨਕ ਲੋਕਾਂ ਨੇ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਪੂਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।ਇਹ ਘਟਨਾ ਪੱਛਮੀ ਬੰਗਾਲ ਦੇ ਦੱਖਣੀ 24 […]

Continue Reading

ਪ੍ਰਭਜੋਤ ਕੌਰ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਥਾਪਿਆ

ਮੋਹਾਲੀ 1 ਜੂਨ, ਦੇਸ਼ ਕਲਿੱਕ ਬਿਓਰੋ- ਆਮ ਆਦਮੀ ਪਾਰਟੀ ਦੇ ਜੁਝਾਰੂ ਵਰਕਰਾਂ ਵਿੱਚੋਂ ਵੱਖ-ਵੱਖ ਅਹੁਦਿਆਂ ਤੇ ਸਖਤ ਮਿਹਨਤ ਕਰਕੇ ਕੰਮ ਕਰਨ ਵਾਲੀ ਸ਼ਖਸ਼ੀਅਤ ਪ੍ਰਭਜੋਤ ਕੌਰ ਮੋਹਾਲੀ ਚੇਅਰਪਰਸਨ ਜਿਲ੍ਹਾ ਯੋਜਨਾ ਬੋਰਡ ਮੋਹਾਲੀ ਨੂੰ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ , ਪੰਜਾਬ ਪ੍ਰਧਾਨ ਅਮਨ  ਅਰੋੜਾ, ਮਨੀਸ਼ ਸਿਸੋਦੀਆ ਸਟੇਟ ਪ੍ਰਭਾਰੀ […]

Continue Reading