News

ਪੰਜਾਬ, ਚੰਡੀਗੜ੍ਹ ਤੇ ਹਰਿਆਣਾ ‘ਚ Operation SHIELD ਤਹਿਤ ਕਰਵਾਇਆ Blackout

ਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :‘ਆਪ੍ਰੇਸ਼ਨ ਸ਼ੀਲਡ’ (Operation SHIELD) ਦੇ ਤਹਿਤ, ਸ਼ਨੀਵਾਰ ਰਾਤ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਹਵਾਈ ਹਮਲਿਆਂ ਤੋਂ ਬਚਾਅ ਅਤੇ ਜੰਗ ਦੀ ਸਥਿਤੀ ਵਿੱਚ ਬਚਾਅ ਲਈ 15 ਮਿੰਟ ਦਾ ਬਲੈਕਆਊਟ ਕੀਤਾ ਗਿਆ। Operation SHIELD ਲਈ ਸਮਾਂ ਰਾਤ 8 ਵਜੇ ਨਿਰਧਾਰਤ ਕੀਤਾ ਗਿਆ ਸੀ।ਇਸ ਤੋਂ ਪਹਿਲਾਂ ਇੱਕ ਮੌਕ ਡ੍ਰਿਲ (Mock Drill) […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ ਵੀ ਮੀਂਹ ਲਈ Yellow Alert ਜਾਰੀ

ਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :ਅੱਜ ਵੀ ਪੰਜਾਬ ਵਿੱਚ ਮੌਸਮ ਖਰਾਬ ਰਹੇਗਾ। ਅੱਜ 1 ਜੂਨ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ (Yellow alert for rain) ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਸ਼ਾਮਲ ਹਨ।ਇਸੇ ਤਰ੍ਹਾਂ 2 ਜੂਨ ਨੂੰ ਵੀ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ […]

Continue Reading

ਅੱਜ ਦਾ ਇਤਿਹਾਸ

1 ਜੂਨ 1999 ਨੂੰ ਅਮਰੀਕਾ ਦੀ ਹਵਾਈ ਯੂਨੀਵਰਸਿਟੀ ‘ਚ ਇੱਕ ਨਰ ਚੂਹੇ ਦਾ ਕਲੋਨ ਵਿਕਸਤ ਕੀਤਾ ਗਿਆ ਸੀਚੰਡੀਗੜ੍ਹ, 1 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 1 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।1 ਜੂਨ ਦਾ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਵਿਧਾਇਕ ਭਰਾਜ ਨੇ ਪੌਲਟਰੀ ਫਾਰਮ ਹਾਦਸੇ ਦੇ ਪੀੜਤ ਪਰਿਵਾਰ ਨੂੰ ਵਿੱਤੀ ਮਦਦ ਦਾ ਚੈੱਕ ਸੌਂਪਿਆ

ਤੇਜ਼ ਹਨੇਰੀ ਕਾਰਨ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦੀ ਪੌਲਟਰੀ ਫਾਰਮ ਡਿੱਗਣ ਕਾਰਨ ਹੋ ਗਈ ਸੀ ਮੌਤ ਦਲਜੀਤ ਕੌਰ  ਸੰਗਰੂਰ, 31 ਮਈ, 2025: ਤੇਜ਼ ਹਨੇਰੀ ਕਾਰਨ ਹਲਕੇ ਦੇ ਪਿੰਡ ਮਾਝਾ ਵਿਖੇ ਕਿਸਾਨ ਗੁਰਚਰਨ ਸਿੰਘ ਦਾ ਪੌਲਟਰੀ ਫਾਰਮ ਡਿੱਗ ਗਿਆ ਸੀ ਅਤੇ ਉਸ ਦੇ ਨਿੱਚੇ ਆਉਣ ਕਾਰਨ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ। ਆਪਣਾ […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ

ਚੰਡੀਗੜ੍ਹ, 31 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ […]

Continue Reading

ਸਫ਼ਲਤਾ ਦੀ ਉਡਾਰੀ: MRSAFPI ਦੇ ਮੋਹਾਲੀ ਵਾਸੀ ਦੋ ਕੈਡਿਟ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਨੌਜਵਾਨ ਅਧਿਕਾਰੀਆਂ ਨੂੰ ਵਧਾਈ •ਹੁਣ ਤੱਕ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਇਸ ਵੱਕਾਰੀ ਸੰਸਥਾ ਦੇ 172 ਕੈਡਿਟਾਂ ਨੇ ਕਮਿਸ਼ਨ ਹਾਸਲ ਕੀਤਾ ਚੰਡੀਗੜ੍ਹ, 31 ਮਈ: ਦੇਸ਼ ਕਲਿੱਕ ਬਿਓਰੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (MRSAFP) ਦੇ ਸਿਰ ਸਫ਼ਲਤਾ ਦਾ ਸਿਹਰਾ ਸਜਾਉਂਦਿਆਂ ਇਸ ਸੰਸਥਾ ਦੇ ਦੋ ਕੈਡਿਟਾਂ (Two Mohali cadets) ਨੇ […]

Continue Reading

ਸੰਵਿਧਾਨ ਅਤੇ ਦੇਸ਼ ਦੀ ਰਾਖੀ ਲਈ ਕਾਂਗਰਸ ਦੀ ਜੰਗ ਜਾਰੀ:  ਬਲਬੀਰ ਸਿੱਧੂ

ਮੋਹਾਲੀ, 31 ਮਈ 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਅੱਜ ਮੋਹਾਲੀ ਵਿਖੇ ਇੱਕ ਵਿਸ਼ਾਲ ‘ਸੰਵਿਧਾਨ ਬਚਾਓ ਰੈਲੀ’ ਦੀ ਅਗਵਾਈ ਕੀਤੀ ਜਿਸ ਵਿੱਚ ਪੰਜਾਬ ਕਾਂਗਰਸ ਦੇ ਕਈ ਪ੍ਰਮੁੱਖ ਲੀਡਰਾਂ ਨੇ ਹਿੱਸਾ ਲਿਆ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ […]

Continue Reading

Online NRI meeting ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਧਾਲੀਵਾਲ

Online NRI meetings ‘ਚ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ/ਅੰਮ੍ਰਿਤਸਰ, 31 ਮਈ 2025: ਦੇਸ਼ ਕਲਿੱਕ ਬਿਓਰੋ ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ (Online NRI meeting) ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ […]

Continue Reading

Mega PTM ਰਹੀ ਸਫ਼ਲ: 17 ਲੱਖ ਤੋਂ ਵੱਧ ਮਾਪਿਆਂ ਨੇ ਕੀਤੀ ਸ਼ਿਰਕਤ

ਚੰਡੀਗੜ੍ਹ, 31 ਮਈ: ਦੇਸ਼ ਕਲਿੱਕ ਬਿਓਰੋ Mega PTM: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਮਾਪਿਆਂ-ਅਧਿਆਪਕਾਂ ਦਰਮਿਆਨ ਤਾਲਮੇਲ ਨੂੰ ਮਜ਼ਬੂਤ ਕਰਕੇ ਵਿਦਿਆਰਥੀਆਂ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਕਰਨ ਲਈ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਸੂਬੇ ਭਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (Mega PTM) ਕਰਵਾਈ ਗਈ। ਗਰਮੀਆਂ ਦੀਆਂ […]

Continue Reading