News

ਔਰਤਾਂ ਦੀ ਬਰਾਬਰੀ ਨੂੰ ਅਸੀਂ ਧੀਆਂ ਦੀ ਲੋਹੜੀ ਮਨਾਉਣ ਤੱਕ ਹੀ ਸੀਮਤ ਕਰ ਲਿਆ ਹੈ : ਸੁੱਖੀ ਬਾਠ

ਹਰਦੀਪ ਕੌਰ ਦੀ ਪਲੇਠੀ ਪੁਸਤਕ ‘ਸ਼ਮਸ਼ਾਨ ਘਾਟ ਸੌ ਗਿਆ’ਤੇ ਸਾਹਿਤਕ ਚਿੰਤਕਾਂ ਨੇ ਕੀਤੀ ਵਿਚਾਰ ਚਰਚਾ ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿੱਕ ਬਿਓਰੋ : ਅਸੀਂ ਜੱਗ ਜਣਨੀ ਨੂੰ ਉਹ ਸਤਿਕਾਰ ਨਹੀਂ ਦੇ ਸਕੇ ਜਿਸ ਦੀ ਉਹ ਹੱਕਦਾਰ ਹੈ । ਅਸੀਂ ਭੁੱਲ ਗਏ ਹਾਂ ਕਿ ਜੱਗ ਰਚਿਆ ਕਿਸਨੇ ਹੈ । ਸਲਾਮ ਹੈ ਦੁਨੀਆ ਭਰ ਦੀਆਂ ਸਾਰੀਆਂ ਔਰਤਾਂ ਨੂੰ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅਧਿਆਪਕਾਂ ਦੀਆਂ ਛੁੱਟੀਆਂ ਮੰਨਜੂਰ ਨਾ ਕਰਨ ਸਬੰਧੀ ਪੱਤਰ ਜਾਰੀ

ਲੁਧਿਆਣਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਵੱਲੋਂ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਟੈਟ ਪ੍ਰੀਖਿਆ ਵਿੱਚ ਡਿਊਟੀ ਵਾਲੇ ਅਧਿਆਪਕਾਂ ਦੀਆਂ ਛੁੱਟੀਆਂ ਨਾ ਮਨਜ਼ੂਰ ਕੀਤੀਆਂ ਜਾਣ। ਸਿਵਾਏ ਕਿਸੇ ਮੈਡੀਕਲ ਐਮਰਜੈਂਸੀ ਤੋਂ ਬਾਕੀ ਛੁੱਟੀਆਂ ਨਾ ਮਨਜ਼ੂਰ ਕਰਨ ਲਈ ਕਿਹਾ ਗਿਆ।

Continue Reading

ਜ਼ਿਲ੍ਹਾ ਅਦਾਲਤ ਵਿੱਚ ਨਿਕਲੀਆਂ ਅਸਾਮੀਆਂ

ਬਰਨਾਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਬਰਨਾਲਾ ਦੀ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਕੱਢੀਆਂ ਗਈਆਂ ਅਸਾਮੀਆਂ ਲਈ ਯੋਗ ਉਮੀਦਵਾਰ 30 ਨਵੰਬਰ 2024 ਸ਼ਾਮ 5 ਵਜੇ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ।

Continue Reading

ਸੁਖਜਿੰਦਰ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਵੱਲੋਂ ਚੋਣ ਵਿੱਚ ਸਮਰਥਨ ਦੇਣ ਲਈ ਕਾਂਗਰਸੀ ਵਰਕਰਾਂ ਦਾ ਕੀਤਾ ਧੰਨਵਾਦ : ਕਿਸ਼ਨ ਚੰਦਰ ਮਹਾਜ਼ਨ

ਡੇਰਾ ਬਾਬਾ ਨਾਨਕ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ,ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਨੌਜਵਾਨ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਵਿੱਚ ਹਮੇਸ਼ਾ ਦੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੇ ਜੂਝਾਰੋ ਵਰਕਰਾਂ, ਸਮਰਥਕਾਂ ਅਤੇ […]

Continue Reading

ਕੈਬਨਿਟ ਸਬ ਕਮੇਟੀ ਵੱਲੋਂ ਮੀਟਿੰਗ ਵਾਰ-ਵਾਰ ਅੱਗੇ ਪਾਏ ਜਾਣ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਨਿਖੇਧੀ

ਪਟਿਆਲਾ, 28 ਨਵੰਬਰ, ਦੇਸ਼ ਕਲਿੱਕ ਬਿਓਰੋ : ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਪੰਜਾਬ ਸਰਕਾਰ ਦੀ ‘ਲਾਰਾ ਲਾਊ ਤੇ ਡੰਗ ਟਪਾਊ’ ਦੀ ਗੈਰ-ਸੰਜੀਦਾ ਨੀਤੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਕੈਬਨਿਟ ਸਬ ਕਮੇਟੀ ਨਾਲ 26 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰਕੇ 17 ਦਸੰਬਰ ਦੀ ਕਰ ਦਿੱਤੀ ਗਈ ਜਿਸਤੇ ਜਥੇਬੰਦੀ […]

Continue Reading

ਜਮਹੂਰੀ ਹੱਕਾਂ ਦੀਆਂ ਹੋ ਰਹੀਆਂ ਉਲੰਘਣਾਵਾਂ ਵਿਰੁੱਧ ਬਠਿੰਡਾ ਵਿਖੇ ਪ੍ਰਦਰਸ਼ਨ 10 ਦਸੰਬਰ ਨੂੰ

ਬਠਿੰਡਾ : 28 ਨਵੰਬਰ, ਦੇਸ਼ ਕਲਿੱਕ ਬਿਓਰੋ ਕੇਂਦਰੀ ਹਕੂਮਤ ਅਤੇ ਵੱਖ ਵੱਖ ਸੂਬਾਈ ਸਰਕਾਰਾਂ ਵੱਲੋਂ ਜਮਹੂਰੀ ਅਧਿਕਾਰਾਂ ਦੋ ਲੋਕਾਂ ਨੂੰ ਵਾਝਾ ਕਰਨ ਲਈ ਬਣਾਏ ਜਾ ਰਹੇ ਕਾਲੇ ਕਾਨੂੰਨਾਂ ਖਿਲਾਫ ਬਠਿੰਡੇ ਜਿਲੇ ਦੀਆਂ ਸਮੂਹ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਰੈਲੀ ਅਤੇ ਮੁਜ਼ਾਹਰਾ ਕਰਨਗੀਆਂ। ਇਹ ਮੁਜ਼ਾਹਰਾ ਮਨੁੱਖੀ ਅਧਿਕਾਰ ਦਿਵਸ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਰਾਜ ਕਰਦੀਆਂ […]

Continue Reading

ਨੌਜਵਾਨਾਂ ’ਚ ਵਿਦੇਸ਼ ਜਾਣ ਦੀ ਹੋੜ ਤੇ ਉਥੇ ਜਾ ਕੇ ਸੰਕਟਾਂ ਦੀ ਬਾਤ ਪਾਉਂਦੀ ਦਸਤਾਵੇਜ਼ੀ ਫਿਲਮ ‘ਪੌੜੀ’ ਦਾ ਅਗ਼ਾਜ਼ ਕੱਲ ਨੂੰ

ਚੰਡੀਗੜ੍ਹ: 28 ਨਵੰਬਰ, ਦੇਸ਼ ਕਲਿੱਕ ਬਿਓਰੋ                                                ਇਪਟਾ, ਪੰਜਾਬ ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਇਪਟਾ, ਚੰਡੀਗੜ੍ਹ ਦੇ ਸਹਿਯੋਗ ਨਾਲ ਨੌਜਵਾਨਾਂ ਵਿਚ ਵਿਦੇਸ਼ ਜਾਣ ਦੀ ਹੋੜ/ਭੇਡਚਾਲ ਅਤੇ ਉੱਥੇ ਜਾ ਕੇ ਹੋ ਰਹੀਆਂ ਖੱਜਲ-ਖੁਆਰੀਆਂ ਅਤੇ ਸੰਕਟਾਂ ਦੀ ਬਾਤ ਪਾਉਂਦੀਆਂ ਪੰਜਾਬ ਕਲਾ ਭਵਨ ਸੈਕਟਰ,16, ਚੰਡੀਗੜ੍ਹ ਵਿਖੇ 29 ਨਵੰਬਰ ਨੂੰ ਸ਼ਾਮ 4.30 ਵਜੇ ਸਰੀ ਕੇਨੈਡਾ ਰਹਿੰਦੇ ਨਾਟ-ਕਰਮੀ ਨਵਲਪ੍ਰੀਤ ਰੰਗੀ (ਨਾਟ-ਕਰਮੀ) […]

Continue Reading

ਨਿਯੁਕਤੀ ਪੱਤਰ ਜਾਰੀ ਕਰਨ ਦੀ ਮੰਗ ਨੂੰ ਲੈਕੇ ਡੀਪੀਆਈ ਦਫਤਰ ਲੱਗਿਆ ਅੱਗੇ ਧਰਨਾ ਚੌਥੇ ਦਿਨ ਵੀ ਜਾਰੀ

ਦਲਜੀਤ ਕੌਰ  ਮੋਹਾਲੀ, 28 ਨਵੰਬਰ 2024: ਆਪਣੀ ਜੁਆਇਨਿੰਗ ਦੀ ਮੰਗ ਨੂੰ ਲੈ ਕੇ 25 ਨਵੰਬਰ ਤੋਂ ਡੀਪੀਆਈ ਦਫਤਰ ਦੇ ਬਾਹਰ ਪ੍ਰਾਇਮਰੀ ਈਟੀਟੀ ਕਾਡਰ ਦੀ 5994 ਯੂਨੀਅਨ ਅਤੇ 2364 ਯੂਨੀਅਨ ਵੱਲੋਂ ਸ਼ੁਰੂ ਕੀਤਾ ਰੋਸ ਧਰਨਾ  ਅੱਜ ਵੀਰਵਾਰ ਨੂੰ ਚੌਥੇ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਵੱਡੀ ਗਿਣਤੀ ਪੁਲਿਸ ਫੋਰਸ ਵੀ ਤੈਨਾਤ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਦਿੱਲੀ ਦੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਧਮਾਕਾ, NSG ਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪੁੱਜੀਆਂ

ਨਵੀਂ ਦਿੱਲੀ, 28 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਦੇ ਰੋਹਿਣੀ ਵਿਖੇ ਪ੍ਰਸ਼ਾਂਤ ਵਿਹਾਰ ਇਲਾਕੇ ‘ਚ ਅੱਜ ਵੀਰਵਾਰ ਸਵੇਰੇ 11.48 ਵਜੇ ਪੀਵੀਆਰ ਮਲਟੀਪਲੈਕਸ ਨੇੜੇ ਇੱਕ ਧਮਾਕਾ ਹੋਇਆ। ਇਸ ਘਟਨਾ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ।ਨੈਸ਼ਨਲ ਸਕਿਓਰਿਟੀ ਗਾਰਡ (ਐਨਐਸਜੀ) ਅਤੇ ਫੋਰੈਂਸਿਕ ਟੀਮਾਂ ਜਾਂਚ ਲਈ ਪਹੁੰਚ ਗਈਆਂ ਹਨ। ਇਸ ਤੋਂ ਇਲਾਵਾ ਬੰਬ ਨਿਰੋਧਕ ਦਸਤੇ ਦੇ ਅਧਿਕਾਰੀ ਵੀ ਜਾਂਚ […]

Continue Reading

ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ

ਰਾਂਚੀ, 28 ਨਵੰਬਰ, ਦੇਸ਼ ਕਲਿਕ ਬਿਊਰੋ :JMM ਨੇਤਾ ਹੇਮੰਤ ਸੋਰੇਨ ਚੌਥੀ ਵਾਰ ਝਾਰਖੰਡ ਦੇ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਨੂੰ ਅੱਜ ਵੀਰਵਾਰ ਨੂੰ ਰਾਂਚੀ ਦੇ ਮੁਰਹਾਬਾਦੀ ਮੈਦਾਨ ‘ਚ ਰਾਜਪਾਲ ਸੰਤੋਸ਼ ਗੰਗਵਾਰ ਨੇ ਸਹੁੰ ਚੁਕਾਈ। ਮੰਤਰੀ ਮੰਡਲ ਦਾ ਵਿਸਥਾਰ ਬਾਅਦ ਵਿੱਚ ਕੀਤਾ ਜਾਵੇਗਾ। ਸਮਾਗਮ ਵਿੱਚ ਭਾਰਤ ਦੀਆਂ 10 ਪਾਰਟੀਆਂ ਦੇ 18 ਵੱਡੇ ਆਗੂ ਸ਼ਾਮਲ ਹੋਏ।ਇਨ੍ਹਾਂ ਵਿੱਚ […]

Continue Reading