ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਿੰਘੇਵਾਲਾ ਫੈਕਟਰੀ ਧਮਾਕੇ ਦੇ ਪੀੜਤਾਂ ਨਾਲ ਮੁਲਾਕਾਤ
ਸ੍ਰੀ ਮੁਕਤਸਰ ਸਾਹਿਬ, 30 ਮਈ: ਦੇਸ਼ ਕਲਿੱਕ ਬਿਓਰੋ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ, ਬਠਿੰਡਾ ਵਿਖੇ ਪਹੁੰਚੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ […]
Continue Reading
