News

ਰਾਜਸਥਾਨ ਦੇ ਚੁਰੂ ‘ਚ ਫਾਈਟਰ ਜ਼ਹਾਜ਼ ਕ੍ਰੈਸ਼

ਚੁਰੂ: 9 ਜੁਲਾਈ, ਦੇਸ਼ ਕਲਿੱਕ ਬਿਓਰੋਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਜਹਾਜ਼ ਹਾਦਸੇ ਦਾ ਸ਼ਿਕਾਰ ਹੋਇਆ ਹੈ। ਸਥਾਨਕ ਲੋਕਾਂ ਤੋਂ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆਇਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਲਈ ਰਵਾਨਾ ਹੋ ਗਈ।ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਜਹਾਜ਼ ਨੇ ਕੰਟਰੋਲ ਗੁਆ ਦਿੱਤਾ ਸੀ। ਇਸ […]

Continue Reading

ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਬੋਰੀ ‘ਚ ਪਾਈ ਲੜਕੀ ਦੀ ਲਾਸ਼ ਸੁੱਟ ਕੇ ਨੌਜਵਾਨ ਫ਼ਰਾਰ

ਲੁਧਿਆਣਾ, 9 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਦੋ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਕੁੜੀ ਦੀ ਲਾਸ਼ ਨੂੰ ਬੋਰੀ ਵਿੱਚ ਪਾ ਕੇ ਫਿਰੋਜ਼ਪੁਰ ਰੋਡ ਦੇ ਡਿਵਾਈਡਰ ‘ਤੇ ਸੁੱਟ ਦਿੱਤਾ। ਜਦੋਂ ਉੱਥੇ ਮੌਜੂਦ ਇੱਕ ਸਟਰੀਟ ਵਿਕਰੇਤਾ ਨੇ ਨੌਜਵਾਨਾਂ ਤੋਂ ਬੋਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਸੜੇ ਹੋਏ ਅੰਬ ਸੁੱਟਣ ਆਏ ਸਨ। ਜਦੋਂ ਰੇਹੜੀ ਵਾਲੇ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਇਕ ਹੋਰ ਨਵਾਂ ਪੱਤਰ ਜਾਰੀ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ  : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ। 7 ਜੁਲਾਈ ਨੂੰ ਜਾਰੀ ਪੱਤਰ ਵਿੱਚ ਸੋਧ ਕਰਦੇ ਹੋਏ ਨਵਾਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਜਮਹੂਰੀ ਅਧਿਕਾਰ ਸਭਾ ਨੇ ਪਿੰਡ ਖਡਿਆਲੀ ਵਿੱਚ ਨਕਲੀ ਦੁੱਧ ਦੀ ਫੈਕਟਰੀ ਬਾਰੇ ਜਾਂਚ ਕਮੇਟੀ ਦਾ ਗਠਨ ਕੀਤਾ

ਮਾਲੇਰਕੋਟਲਾ ਪੁਲਿਸ ਵੱਲੋਂ ਔਰਤ ਦੀ ਕੁੱਟਮਾਰ ਦਾ ਲਿਆ ਸਖ਼ਤ ਨੋਟਿਸ  ਮਜ਼ਦੂਰ ਆਗੂ ਹਰਭਗਵਾਨ ਮੂਣਕ ਦੀ ਕੁੱਟਮਾਰ ਕਰਨ ਵਾਲੇ ਅਸਲ ਦੋਸ਼ੀਆਂ ਤੇ ਪੁਲਿਸ ਕੇਸ ਦਰਜ਼ ਕਰਨ ਦੀ ਵੀ ਕੀਤੀ ਮੰਗ  ਸੰਗਰੂਰ: 9 ਜੁਲਾਈ, ਦੇਸ਼ ਕਲਿੱਕ ਬਿਓਰੋ ਜਮਹੂਰੀ ਅਧਿਕਾਰ ਸਭਾ ਇਕਾਈ ਸੰਗਰੂਰ ਦੀ ਐਮਰਜੈਂਸੀ ਮੀਟਿੰਗ ਜਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਦੀ ਪ੍ਰਧਾਨਗੀ ਹੇਠ ਸਥਾਨਕ ਗਦਰ ਭਵਨ ਵਿੱਚ ਬੁਲਾਈ […]

Continue Reading

ਮੋਹਾਲੀ ‘ਚ ਡਿਊਟੀ ਤੋਂ ਬਾਅਦ ਸਮਾਣਾ ਜਾ ਰਿਹਾ ਪੰਜਾਬ ਪੁਲਿਸ ਦਾ ਮੁਲਾਜ਼ਮ ਲਾਪਤਾ, ਕਾਰ ‘ਤੇ ਮਿਲੇ ਖੂਨ ਦੇ ਨਿਸ਼ਾਨ

ਪਟਿਆਲ਼ਾ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦਾ ਇੱਕ ਮੁਲਾਜ਼ਮ (Police employee) ਸ਼ੱਕੀ ਹਾਲਾਤਾਂ ਵਿੱਚ ਗਾਇਬ (missing) ਹੋ ਗਿਆ ਹੈ। ਸਤਿੰਦਰ ਸਿੰਘ ਨਾਮ ਦਾ ਮੁਲਾਜ਼ਮ ਮੰਗਲਵਾਰ ਰਾਤ ਨੂੰ ਮੋਹਾਲੀ ‘ਚ ਡਿਊਟੀ ਤੋਂ ਬਾਅਦ ਸਮਾਣਾ, ਪਟਿਆਲਾ ਸਥਿਤ ਆਪਣੇ ਘਰ ਜਾ ਰਿਹਾ ਸੀ, ਪਰ ਉਹ ਘਰ ਨਹੀਂ ਪਹੁੰਚਿਆ। ਹਾਲਾਂਕਿ, ਉਸਦੀ ਕਾਰ ਪਿੰਡ ਭਾਨਰਾ ਦੇ ਨੇੜੇ ਪੁਲਿਸ […]

Continue Reading

ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪਟਵਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵੱਡੀ ਪੱਧਰ ਉਤੇ ਪਟਵਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪ੍ਰਬੰਧਕੀ ਪੱਖਾਂ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਬਦਲੀਆਂ ਕੀਤੀਆਂ ਗਈਆਂ ਹਨ। ਕੀਤੀਆਂ ਗਈਆਂ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਕੀਤਾ ਗਿਆ ਹੈ।

Continue Reading

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਦੋ AK-47 ਰਾਈਫਲਾਂ ਤੇ 2 ਹੈਂਡ ਗ੍ਰਨੇਡ ਬਰਾਮਦ

ਗੁਰਦਾਸਪੁਰ, 9 ਜੁਲਾਈ, ਦੇਸ਼ ਕਲਿਕ ਬਿਊਰੋ :Punjab Police ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਵਿੱਚ ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਖਾਲਿਸਤਾਨੀ ਸੰਗਠਨ ਬਾਬਰ ਖਾਲਸਾ ਇੰਟਰਨੈਸ਼ਨਲ (BKI) ਨਾਲ ਜੁੜੇ ਇੱਕ ਵੱਡੇ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ (foils terror) ਦਿੱਤਾ ਹੈ।Punjab Police ਨੇ ਸਮੇਂ ਸਿਰ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੇ ਜੰਗਲਾਂ ‘ਚੋਂ […]

Continue Reading

45 ਸਾਲ ਪੁਰਾਣਾ ਪੁਲ ਢਹਿਣ ਕਾਰਨ ਦੋ ਟਰੱਕ ਤੇ ਬੋਲੈਰੋ ਸਮੇਤ 4 ਵਾਹਨ ਨਦੀ ਵਿੱਚ ਡਿੱਗੇ, ਦੋ ਲੋਕਾਂ ਦੀ ਮੌਤ

ਗਾਂਧੀਨਗਰ, 9 ਜੁਲਾਈ, ਦੇਸ਼ ਕਲਿਕ ਬਿਊਰੋ :2 trucks and bolero fell into the river: ਨਦੀ ‘ਤੇ ਬਣਿਆ 45 ਸਾਲ ਪੁਰਾਣਾ ਪੁਲ ਅਚਾਨਕ ਢਹਿਣ ਕਾਰਨ ਕਈ ਵਾਹਨ ਪਾਣੀ ਵਿੱਚ ਡੁੱਬ ਗਏ ਅਤੇ 2 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਗੁਜਰਾਤ ਦੇ ਵਡੋਦਰਾ ਵਿੱਚ ਮੱਧ ਗੁਜਰਾਤ ਨੂੰ ਸੌਰਾਸ਼ਟਰ ਨਾਲ ਜੋੜਨ ਵਾਲੇ ਮਹੀਸਾਗਰ river ‘ਤੇ ਬਣਿਆ […]

Continue Reading

ਮੀਂਹ ਦੇ ਪਾਣੀ ‘ਚ ਡੁੱਬਣ ਕਾਰਨ 4 ਬੱਚਿਆਂ ਦੀ ਮੌਤ

ਪੈ ਰਹੀ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉਥੇ ਕਈ ਥਾਵਾਂ ਉਤੇ ਮੀਂਹ ਦੁੱਖਾਂ ਦਾ ਪਹਾੜ ਬਣ ਗਿਆ ਹੈ। ਕਈਆਂ ਥਾਵਾਂ ਉਤੇ ਮੀਂਹ ਨਾਲ ਘਰ ਦੀਆਂ ਛੱਤਾਂ ਡਿੱਗੀਆਂ ਹਨ। ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਮੀਂਹ ਦੇ ਪਾਣੀ ਵਿੱਚ ਡੁੱਬਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਪ੍ਰਯਾਗਰਾਜ, 9 ਜੁਲਾਈ, ਦੇਸ਼ […]

Continue Reading

ਪੰਜਾਬ ‘ਚ ਅੱਧੀ ਰਾਤ ਤੋਂ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਰੋਡਵੇਜ਼-ਪੀਆਰਟੀਸੀ (ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਕੰਟਰੈਕਟ ਕਰਮਚਾਰੀ ਯੂਨੀਅਨ ਨੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਕਾਰਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ 3000 ਤੋਂ ਵੱਧ ਬੱਸਾਂ ਸੜਕਾਂ ‘ਤੇ ਨਹੀਂ ਉਤਰੀਆਂ ਹਨ। ਹਾਲਾਂਕਿ ਕੁਝ […]

Continue Reading