News

ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ, 15 ਦਿਨਾਂ ’ਚ ਮੰਗੇ ਇਤਰਾਜ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਗਰ ਨਿਗਮ ਮੋਹਾਲੀ ਦੀਆਂ ਹੱਦਾਂ ਵਿੱਚ ਵਾਧਾ ਕਰਨ ਹਿੱਤ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ 21 ਅਕਤੂਬਰ ਨੂੰ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਨਗਰ ਨਿਗਮ ਦੀਆਂ ਵਧਾਈਆਂ ਗਈਆਂ, ਹੱਦਾਂ ਬਾਰੇ 15 ਦਿਨਾ ਦੇ ਅੰਦਰ ਅੰਦਰ ਲੋਕਾਂ ਤੋਂ ਇਤਰਾਜ ਮੰਗੇ ਗਏ ਹਨ। […]

Continue Reading

ਪਨਬੱਸ ਤੇ PRTC ਦੇ ਠੇਕਾ ਮੁਲਾਜ਼ਮਾਂ ਵੱਲੋਂ ਬੱਸਾਂ ਦਾ ਚੱਕਾ ਜਾਮ

ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਮੰਗਾਂ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ, ਪਨਬਸ ਅਤੇ ਪੀਆਰਟੀਸੀ ਕਾਟਰੈਕਟਰ ਵਰਕਰ ਯੂਨੀਅਨ ਵੱਲੋਂ ਸੂਬੇ ਭਰ ਵਿੱਚ ਵੱਖ ਵੱਖ ਥਾਵਾਂ ਉਤੇ ਚੱਕਾ ਜਾਕ ਮਰਕੇ ਪ੍ਰਦਰਸ਼ਨ ਕੀਤੇ ਗਏ। ਮੁਲਾਜ਼ਮਾਂ ਵੱਲੋਂ ਅੱਜ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਵਿੱਚ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨ ਦੌਰਾਨ ਅੰਮ੍ਰਿਤਸਰ ਵਿੱਚ ਜਦੋਂ ਕਰਮਚਾਰੀ ਹਾਈਵੇ ਜਾਮ ਕਰਨ ਪਹੁੰਚੇ ਤਾਂ […]

Continue Reading

ਦੀਵਾਲੀ ਤੋਂ ਦੂਜੇ ਦਿਨ ਗਧਿਆਂ ਦੀ ਪੂਜਾ

ਦੇਸ਼ ਕਲਿੱਕ ਬਿਓਰੋ  : ਭਾਰਤ ਵਿੱਚ ਵੱਖ ਵੱਖ ਖੇਤਰਾਂ ਦੇ ਆਪਣੇ ਆਪਣੇ ਰੀਤੀ ਰਿਵਾਜ਼ ਹਨ। ਖੇਤਰਾਂ ਵਿੱਚ ਲੋਕਾਂ ਦੇ ਤਿਉਂਹਾਰ ਮਨਾਉਣ ਦੇ ਆਪਣੇ ਢੰਗ ਹਨ। ਦੀਵਾਲੀ ਤੋਂ ਦੂਜੇ ਦਿਨ ਗੋਵਰਧਨ ਪੂਜਾ ਮੌਕੇ ਜ਼ਿਆਦਾਤਰ ਹਿੱਸਿਆਂ ਵਿਚ ਬਲਦਾਂ ਦੀ ਪੂਜਾ ਕੀਤੀ ਜਾਂਦੀ ਹੈ। ਭੀਲਵਾੜਾ ਜ਼ਿਲ੍ਹੇ ਦੇ ਮਾਣਡਲ ਕਸਬੇ ਵਿੱਚ ਗਧਿਆਂ ਦੀ ਪੂਜਾ ਕੀਤੀ ਜਾਂਦੀ ਹੈ। ਦੇਰ ਰਾਤ […]

Continue Reading

ਵੇਰਕਾ ਮਿਲਕ ਪਲਾਂਟ ’ਚ ਧਮਾਕਾ, 1 ਮੁਲਾਜ਼ਮ ਦੀ ਮੌਤ, 5 ਦੀ ਹਾਲਤ ਗੰਭੀਰ

ਲੁਧਿਆਣਾ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਸਥਾਨਕ ਵੇਰਕਾ ਮਿਲਕ ਪਲਾਂਟ ਵਿੱਚ ਧਮਾਕਾ ਹੋਣ ਕਾਰਨ ਇਕ ਮੁਲਾਜ਼ਮ ਦੀ ਮੌਤ ਹੋ ਗਈ ਅਤੇ ਪੰਜ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਵਿਸ਼ਵਕਰਮਾ ਪੂਜਾ ਤੋਂ ਬਾਅਦ ਰਾਤ ਨੂੰ ਪਲਾਂਟ ਦਾ ਟਰਾਇਲ ਲੈਣਾ ਸੀ। ਰਾਤ ਨੂੰ ਕਰਮਚਾਰੀਆਂ ਨੂੰ ਬੁਲਾਇਆ ਗਿਆ। ਜਦੋਂ ਟਰਾਇਲ ਲੈ ਰਹੇ ਸਨ […]

Continue Reading

ਅਦਾਲਤ ਵੱਲੋਂ ਗੂਗਲ ਤੇ ਫੇਸਬੁੱਕ ਨੂੰ ਮੁੱਖ ਮੰਤਰੀ ਮਾਨ ਦੀਆਂ ਫਰਜ਼ੀ ਵੀਡੀਓ 24 ਘੰਟੇ ’ਚ ਹਟਾਉਣ ਦੇ ਹੁਕਮ

ਮੋਹਾਲੀ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫਰਜ਼ੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਅਦਾਲਤ ਵੱਲੋਂ 24 ਘੰਟਿਆਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਫਰਜ਼ੀ ਵੀਡੀਓ ਵਾਇਰਲ ਮਾਮਲੇ ਵਿੱਚ ਮੋਹਾਲੀ ਅਦਾਲਤ ਨੇ ਫੇਸਬੁੱਕ ਨੂੰ 24 ਘੰਟੇ ਵਿੱਚ ਇੰਤਰਾਜਯੋਗ ਪੋਸਟ ਹਟਾਉਣ ਦੇ ਹੁਕਮ […]

Continue Reading

ਪੁਲਿਸ ਤੇ ਗੈਂਗਸਟਰਾਂ ’ਚ ਮੁਕਾਬਲਾ, 4 ਬਦਮਾਸ਼ਾਂ ਦੀ ਮੌਤ

ਬੀਤੇ ਰਾਤ ਨੂੰ ਪੁਲਿਸ ਨਾਲ ਹੋਏ ਗੈਂਗਸਟਰਾਂ ਦੇ ਮੁਕਾਬਲੇ ਵਿੱਚ 4 ਮੋਸਟ ਵਾਂਟਡ ਗੈਂਗਸਟਰ ਮਾਰੇ ਗਏ। ਇਸ ਮੁਕਾਬਲੇ ਵਿੱਚ ਗੈਂਗ ਦਾ ਮੁਖੀ ਰੰਜਨ ਪਾਠਕ ਵੀ ਮਾਰਿਆ ਗਿਆ। ਨਵੀਂ ਦਿੱਲੀ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਬੀਤੇ ਰਾਤ ਨੂੰ ਪੁਲਿਸ ਨਾਲ ਹੋਏ ਗੈਂਗਸਟਰਾਂ ਦੇ ਮੁਕਾਬਲੇ ਵਿੱਚ 4 ਮੋਸਟ ਵਾਂਟਡ ਗੈਂਗਸਟਰ ਮਾਰੇ ਗਏ। ਇਸ ਮੁਕਾਬਲੇ ਵਿੱਚ ਗੈਂਗ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ, ਰੋਪੜ ਰੇਂਜ ਦਾ ਨਵਾਂ DIG ਲਗਾਇਆ

ਚੰਡੀਗੜ੍ਹ,  23 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਦੀ ਥਾਂ ਰੋਪੜ ਰੇਂਜ ਦਾ ਨਵਾਂ ਡੀਆਈਜੀ ਲਗਾਇਆ ਗਿਆ ਹੈ। ਆਈਪੀਐਸ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਵੱਲੋਂ ਰਿਸ਼ਵਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 23-10-2025 ਰਾਗੁ ਸੂਹੀ ਮਹਲਾ ੪ ਛੰਤ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ […]

Continue Reading

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਚੰਡੀਗੜ੍ਹ/ਗੁਹਾਟੀ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਅੱਜ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ […]

Continue Reading

ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਕਾਗਜ਼ ਰੱਦ

ਚੰਡੀਗੜ੍ਹ, 22 ਅਕਤੂਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 6 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ ਕਾਗਜ਼ਾਂ ਦੀ ਪੜਤਾਲ ਤੋਂ […]

Continue Reading