ਲੁਧਿਆਣਾ : ਗੈਸ ਲੀਕ ਹੋਣ ਕਾਰਨ ਲੱਗੀ ਅੱਗ, 3 ਬੱਚਿਆਂ ਸਮੇਤ 4 ਲੋਕ ਗੰਭੀਰ ਰੂਪ ‘ਚ ਝੁਲਸੇ
ਲੁਧਿਆਣਾ, 14 ਨਵੰਬਰ, ਦੇਸ਼ ਕਲਿਕ ਬਿਊਰੋ : ਅੱਜ ਲੁਧਿਆਣਾ ਵਿਖੇ ਇੱਕ ਕਮਰੇ ਵਿੱਚ ਸਿਲੰਡਰ ਪਾਈਪ ‘ਚੋਂ ਗੈਸ ਲੀਕ ਹੋਣ ਕਾਰਨ ਅੱਗ ਲੱਗ ਗਈ। ਅੱਗ ਵਿੱਚ ਇੱਕ ਵਿਅਕਤੀ ਅਤੇ ਤਿੰਨ ਬੱਚੇ ਗੰਭੀਰ ਰੂਪ ਵਿੱਚ ਝੁਲਸ ਗਏ। ਚੀਕਾਂ ਅਤੇ ਰੋਣ ਦੀਆਂ ਆਵਾਜ਼ਾਂ ਸੁਣ ਕੇ ਲੋਕ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ […]
Continue Reading
