News

ਜ਼ਿਲ੍ਹੇ ‘ਚ ਬਾਲ ਭਲਾਈ ਕਮੇਟੀ ਦੇ ਅਹੁਦੇਦਾਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 29 ਮਈ, ਦੇਸ਼ ਕਲਿੱਕ ਬਿਓਰੋ  Child Welfare Committee office bearers: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਬਾਲ ਭਲਾਈ ਕਮੇਟੀਆਂ ਅਤੇ ਬਾਲ ਨਿਆਂ ਬੋਰਡ ਦੇ ਚੇਅਰਪਰਸਨ ਅਤੇ ਮੈਂਬਰਾਂ ਦੀ ਚੋਣ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਬਾਲ ਨਿਆਂ (ਬੱਚਿਆਂ ਦੀ […]

Continue Reading

ਡਾ. ਰਵਜੋਤ ਸਿੰਘ ਵੱਲੋਂ ਜ਼ੀਰਕਪੁਰ ਨਗਰ ਕੌਂਸਲ ਨੂੰ ਕਾਰਪੋਰੇਸ਼ਨ ਦਾ ਦਰਜਾ ਦੇਣ ਦਾ ਐਲਾਨ

ਅੱਜ ਤੜਕਸਾਰ ਕੀਤਾ ਸ਼ਹਿਰ ਦਾ ਦੌਰਾ, ਗੰਦਗੀ ਅਤੇ ਸੁਖਨਾ ਚੋਅ ਦੇ ਬੰਦ ਹੋਣ ‘ਤੇ ਨਰਾਜ਼ਗੀ ਜਤਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ ਜ਼ੀਰਕਪੁਰ ਦੇ ਆਪਣੇ ਦੌਰੇ ਦੌਰਾਨ ਨਗਰ ਕੌਂਸਲ ਜ਼ੀਰਕਪੁਰ ਨੂੰ ਕਾਰਪੋਰੇਸ਼ਨ ਦਾ ਦਰਜਾ ਦੇਣ ਦਾ ਐਲਾਨ ਕੀਤਾ। ਸ਼ਹਿਰ ਦੇ […]

Continue Reading

Fry Day, Dry Day ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਫਾਜਿਲਕਾ ਦੇ ਵੱਖ ਵੱਖ ਕਾਲਜਾਂ  ਵਿਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ

ਫਾਜਿਲਕਾ 29 ਮਈ, ਦੇਸ਼ ਕਲਿੱਕ ਬਿਓਰੋFry Day, Dry Day: ਡਾਕਟਰ  ਰਾਜ  ਕੁਮਾਰ  ਸਿਵਲ ਸਰਜਨ ਫਾਜਿਲਕਾ ਦੀ ਉਚੇਰੀ  ਨਿਗਰਾਨੀ  ਹੇਠ  ਅਤੇ  ਡਾਕਟਰ  ਸੁਨੀਤਾ  ਕੰਬੋਜ ਦੀ  ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ Fry Day, Dry Day ਸੁਚਾਰੂ ਢੰਗ ਨਾਲ ਚੱਲ ਰਹੀਆਂ ਹਨ।ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ  ਜ਼ਿਲ੍ਹਾ  ਮਹਾਮਾਰੀ  ਅਫਸਰ  ਸੁਨੀਤਾ ਕੰਬੋਜ਼ ਨੇ ਦੱਸਿਆ ਕਿ […]

Continue Reading

ਓਪਨ ਸਕੂਲ ਦਾਖਲਿਆਂ ਲਈ ਸ਼ਡਿਊਲ ਜਾਰੀ

ਐੱਸ .ਏ. ਐੱਸ ਨਗਰ, 29 ਮਈ, ਦੇਸ਼ ਕਲਿੱਕ ਬਿਓਰੋ ;  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰਿਕੂਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿੱਚ ਬਿਨਾਂ ਲੇਟ ਫੀਸ ਦਾਖਲਾ ਲੈਣ ਦੀ ਅੰਤਿਮ ਮਿਤੀ 31 ਅਗਸਤ 2025 ਹੈ। ਮਿਤੀ 01 ਸਤੰਬਰ, 2025 ਤੋਂ 31 ਅਕਤੂਬਰ 2025 ਤੱਕ 1500/- ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲਿਆ ਜਾ ਸਕਦਾ ਹੈ। ਇਹਨਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖਲਾ ਮਿਤੀਆਂ ਵਿੱਚ ਕੋਈ ਵਾਧਾ ਨਹੀਂ […]

Continue Reading

ਦਸਤ (Diarrhea) ਬਾਰੇ ਸੰਖੇਪ ਜਾਣਕਾਰੀ

ਪੇਸ਼ਕਸ਼ ਡਾ ਅਜੀਤਪਾਲ ਸਿੰਘ ਐਮ ਡੀDiarrhea – ਢਿੱਲਾ, ਪਾਣੀ ਵਰਗਾ ਅਤੇ ਸੰਭਵ ਤੌਰ ‘ਤੇ ਜ਼ਿਆਦਾ ਵਾਰ ਮੋਸ਼ਨ ਦਾ ਆਉਣਾ – ਇੱਕ ਆਮ ਸਮੱਸਿਆ ਹੈ। ਕਈ ਵਾਰ, ਇਹ ਕਿਸੇ ਬਿਮਾਰੀ ਦਾ ਇੱਕੋ ਇੱਕ ਲੱਛਣ ਹੁੰਦਾ ਹੈ। ਕਈ ਵਾਰ, ਇਹ ਹੋਰ ਲੱਛਣਾਂ ਨਾਲ ਜੁੜਿਆ ਹੋ ਸਕਦਾ ਹੈ, ਜਿਵੇਂ ਕਿ ਮਤਲੀ, ਉਲਟੀਆਂ, ਪੇਟ ਦਰਦ ਜਾਂ ਭਾਰ ਘਟਣਾ l […]

Continue Reading

ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਨਿਘਾਰ ਤੋ ਬੇਹੱਦ ਦੁਖੀ ਸਨ : ਪੀਰਮੁਹੰਮਦ 

ਚਮਕੌਰ ਸਾਹਿਬ / ਮੋਰਿੰਡਾ  29 ਮਈ  ਭਟੋਆ  Sukhdev Singh Dhindsa: ਬਜੁਰਗ ਟਕਸਾਲੀ ਅਕਾਲੀ ਆਗੂ ਮਰਹੂਮ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਸਕੱਤਰ ਜਰਨਲ ਸ਼੍ਰੋਮਣੀ ਅਕਾਲੀ ਦਲ ਦਾ ਵਿਛੌੜਾ ਅਸਿਹ ਤੇ ਅਕਿਹ ਹੈ । ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕੀਤਾ । ਉਨ੍ਹਾਂ […]

Continue Reading

ਜੰਮੂ-ਕਸ਼ਮੀਰ ‘ਚ ਲਸ਼ਕਰ ਦੇ 2 ਹਾਈਬ੍ਰਿਡ ਅੱਤਵਾਦੀ ਗ੍ਰਿਫ਼ਤਾਰ, ਭਾਰੀ ਮਾਤਰਾ ‘ਚ ਗੋਲਾ ਬਾਰੂਦ ਬਰਾਮਦ

ਸ਼੍ਰੀਨਗਰ, 29 ਮਈ, ਦੇਸ਼ ਕਲਿਕ ਬਿਊਰੋ :ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਲਸ਼ਕਰ-ਏ-ਤੋਇਬਾ (LeT) ਨਾਲ ਸਬੰਧਤ ਦੋ ਹਾਈਬ੍ਰਿਡ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਦੋ AK-56 ਰਾਈਫਲਾਂ, ਚਾਰ ਮੈਗਜ਼ੀਨ, 7.62×39 mm ਦੇ 102 ਰਾਉਂਡ, ਦੋ ਹੈਂਡ ਗ੍ਰਨੇਡ, ਦੋ ਪਾਊਚ, 5400 ਰੁਪਏ ਨਕਦ, ਇੱਕ ਮੋਬਾਈਲ ਫੋਨ, ਇੱਕ ਸਮਾਰਟਵਾਚ, ਦੋ ਬਿਸਕੁਟ ਪੈਕੇਟ ਅਤੇ ਇੱਕ ਆਧਾਰ […]

Continue Reading

ਪੰਜਾਬ ਦੇ ਨਾਮਵਰ ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਜਲੰਧਰ, 29 ਮਈ, ਦੇਸ਼ ਕਲਿਕ ਬਿਊਰੋ :Nitin Kohli joins AAP: ਜਲੰਧਰ ਦੇ ਉਦਯੋਗਪਤੀ ਅਤੇ ਪੰਜਾਬ ਹਾਕੀ ਪ੍ਰਧਾਨ ਨਿਤਿਨ ਕੋਹਲੀ ਆਮ ਆਦਮੀ ਪਾਰਟੀ (Nitin Kohli joins AAP) ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕਾ ਸੈਂਟਰਲ […]

Continue Reading

IPL ਦਾ ਪਹਿਲਾ ਕੁਆਲੀਫਾਇਰ ਮੈਚ ਅੱਜ ਮੁੱਲਾਂਪੁਰ ਸਟੇਡੀਅਮ ‘ਚ ਖੇਡਿਆ ਜਾਵੇਗਾ

ਵਿਰਾਟ ਕੋਹਲੀ ਪਤਨੀ ਅਨੁਸ਼ਕਾ ਸ਼ਰਮਾ ਨਾਲ ਨਿੱਜੀ ਜਹਾਜ਼ ਰਾਹੀਂ ਪਹੁੰਚੇਮੋਹਾਲੀ, 29 ਮਈ, ਦੇਸ਼ ਕਲਿਕ ਬਿਊਰੋ :IPL qualifier-1 ਮੈਚ ਅੱਜ ਰਾਤ 7:30 ਵਜੇ ਮੁੱਲਾਂਪੁਰ ਦੇ ਪੀਸੀਏ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਸ IPL qualifier-1 ਹਾਈ-ਵੋਲਟੇਜ ਮੈਚ ਵਿੱਚ, ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਦੀਆਂ ਟੀਮਾਂ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ।ਜਿੱਤਣ ਵਾਲੀ ਟੀਮ ਸਿੱਧੇ […]

Continue Reading

ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਤਹਿਤ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਕੈਪ ਲਗਾਏ

ਫਾਜ਼ਿਲਕਾ 29 ਮਈ, ਦੇਸ਼ ਕਲਿੱਕ ਬਿਓਰੋ Mission Vatsalya ਦੀਆਂ ਸਕੀਮਾਂ ਤਹਿਤ ਬੱਚਿਆ ਨੂੰ ਬਾਲ ਅਧਿਕਾਰਾ ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲੋ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡਾਂ ਅਰਨੀ ਵਾਲਾ, ਚੱਕ ਬੁੱਧੋ ਕਾ, ਚੱਕ ਗੁਲਾਮ ਰਸੂਲ ਅਤੇ ਢਾਬ ਕੜਿਆਲ ਦੇ ਸਰਕਾਰੀ ਸਕੂਲਾਂ ਵਿੱਚ ਜਾਗਰੂਕਤਾ ਕੈਪ ਲਗਵਾਏ ਗਏ। ਇਸ ਮੌਕੇ ਸ਼ੋਸ਼ਲ ਵਰਕਰ ਨਿਸ਼ਾਨ ਸਿੰਘ ਅਤੇ ਆਊਟ ਰੀਚ ਵਰਕਰ ਸਾਰਿਕਾ […]

Continue Reading