News

ਅਮਰੀਕਾ ਨੇ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਨ ਭਾਰਤ ਸਮੇਤ ਵਿਦੇਸ਼ੀ ਵਿਦਿਆਰਥੀਆਂ ਨੂੰ ਸਖਤ ਚੇਤਾਵਨੀ ਜਾਰੀ ਕੀਤੀ ਹੈ। ਅਮਰੀਕਾ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਦੇ ਮੁਤਾਬਕ ਜੇਕਰ ਵਿਦਿਆਰਥੀਆਂ ਨੇ ਇਹ ਅਣਗਹੇਲੀ ਕੀਤੀ ਤਾਂ ਦੇਸ਼ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਅਮਰੀਕਾ ਵੱਲੋਂ ਜਾਰੀ ਚੇਤਾਵਨੀ ਵਿੱਚ ਕਿਹਾ ਗਿਆ ਹੈ ਕਿ ਜੇਕਰ ਉਹ ਆਪਣੀਆਂ ਕਲਾਸਾਂ […]

Continue Reading

ਮੋਰਿੰਡਾ ਵਿਖੇ ਹੋਈ PSEB ਇੰਪਲਾਈਜ ਫੈਡਰੇਸ਼ਨ ਏਟਕ ਦੀ ਮਹੱਤਵਪੂਰਨ ਮੀਟਿੰਗ

12-12ਘੰਟੇ ਦੀ ਡਿਊਟੀ ਤੇ ਨਿੱਜੀਕਰਨ ਦਾ ਕੀਤਾ ਗਿਆ ਸੁਖਤ ਵਿਰੋਧ ਅਤੇ ਸੀ.ਐਚ.ਬੀ. ਕਾਮਿਆਂ ਦੀ ਹੜਤਾਲ ਦਾ ਕੀਤਾ ਸਮਰਥਨ । ਮੋਰਿੰਡਾ 27 ਮਈ ਭਟੋਆ  PSEB ਇੰਪਲਾਈਜ ਫੈਡਰੇਸਨ ਏਟਕ ਦੀ ਇੱਕ ਮਹੱਤਵ ਪੂਰਣ ਮੀਟਿੰਗ ਮੋਰਿੰਡਾ ਵਿਖੇ ਦਰਪਣ ਇੰਨਕਲੇਵ ਹੋਟਲ ਮੂਨ ਲਾਈਨ ਦੇ ਹਾਲ ਵਿੱਚ ਡਵੀਜਨ ਪ੍ਰਧਾਨ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੋਰਾਨ ਖਰੜ ਡਵੀਜਨ ਅੰਦਰ […]

Continue Reading

ਜ਼ਿਲ੍ਹਾ ਸੰਗਰੂਰ ਦੀਆਂ ਟਾਪਰ ਵਿਦਿਆਰਥਣਾਂ ਨੇ ਬਿਤਾਇਆ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਪੂਰਾ ਦਿਨ

ਦਲਜੀਤ ਕੌਰ  ਸੰਗਰੂਰ, 27 ਮਈ, 2025: ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ […]

Continue Reading

ਖੱਤਰੀ ਸਭਾ ਜ਼ਿਲਾ ਬਰਨਾਲਾ ਵੱਲੋਂ ਭਰਤੀ ਮੁਹਿੰਮ ਨਾਲ ਜੁੜਨ ਦਾ ਐਲਾਨ

ਬਰਨਾਲਾ: 27 ਮਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਨੂੰ ਪੂਰੇ ਪੰਜਾਬ ਭਰ ਵਿੱਚੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।ਅੱਜ ਜ਼ਿਲ੍ਹਾ ਬਰਨਾਲਾ ਦੇ ਕਸਬਾ ਸਹਿਣਾ ਵਿੱਚ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਹੇਠ ਖੱਤਰੀ ਸਭਾ ਨੇ ਭਰਤੀ ਮੁਹਿੰਮ ਨਾਲ […]

Continue Reading

ਮੋਹਾਲੀ ’ਚ 31 ਮਈ ਨੂੰ ਹੋਣ ਵਾਲੀ ‘ਸੰਵਿਧਾਨ ਬਚਾਓ ਰੈਲੀ’ ਨੂੰ ਲੈ ਕੇ ਹਲਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ: ਬਲਬੀਰ ਸਿੱਧੂ

ਮੋਹਾਲੀ, 27, 2025, ਦੇਸ਼ ਕਲਿੱਕ ਬਿਓਰੋ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਵਾਸੀਆਂ ਨੂੰ ਕਾਂਗਰਸ ਪਾਰਟੀ ਦੀ ਮੁਹਿੰਮ ਤਹਿਤ 31 ਮਈ ਨੂੰ ਸੈਕਟਰ 78, ਮੋਹਾਲੀ ਵਿਖੇ ਹੋਣ ਵਾਲੀ ਰੈਲੀ ਵਿੱਚ ਵੱਧ ਚੜਕੇ ਹਿੱਸਾ ਲੈਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਦੇ ਵੱਖ ਵੱਖ ਪਿੰਡਾਂ ‘ਚ ਜਾ ਕੇ […]

Continue Reading

ਜਲੰਧਰ ’ਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਘਟਨਾ, ਐਡਵੋਕੇਟ ਦੀ ਮੌਤ

ਜਲੰਧਰ, 27 ਮਈ, ਦੇਸ਼ ਕਲਿੱਕ ਬਿਓਰੋ : ਜਲੰਧਰ ਵਿੱਚ ਦਿਨ ਦਿਹਾੜੇ ਵਾਪਰੀ ਗੋਲੀਬਾਰੀ ਘਟਨਾ ਦੀ ਘਟਨਾ ਵਿੱਚ ਇਕ ਐਡਵੋਕੇਟ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਦਿਲਬਾਗ ਨਗਰ ‘ਚ ਹੋਈ ਗੋਲੀਬਾਰੀ ਵਿੱਚ ਵਕੀਲ ਪਰਵਿੰਦਰ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗੁਆਂਢੀਆਂ ਨਾਲ ਝਗੜੇ ਦੌਰਾਨ ਗੋਲ਼ੀ ਚੱਲੀ ਹੈ। […]

Continue Reading

ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ, ਗਲੀ ਮੁਹੱਲੇ, ਸ਼ਹਿਰ ਨੂੰ ਨਸ਼ਾ ਮੁਕਤ ਕਰਨ ਦਾ ਸੰਕਲਪ-ਸੰਧਵਾਂ

ਕੋਟਕੂਪਰਾ 27 ਮਈ, ਦੇਸ਼ ਕਲਿੱਕ ਬਿਓਰੋ  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਵੱਡੀ ਪੱਧਰ ਤੇ ਜਾਗਰੂਕ ਕਰਕੇ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ […]

Continue Reading

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ

ਦਲਜੀਤ ਕੌਰ  ਧੂਰੀ, 27 ਮਈ, 2025: ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ, ਧੂਰੀ ਦੇ ਪਿੰਡ ਮੁੱਲੋਵਾਲ ਵਿਖੇ ਪੰਜਾਬ ਰਾਜ ਲਘੂ ਉਦਯੋਗ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਮੋਰਿੰਡਾ, 27 ਮਈ ਭਟੋਆ   ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਅੱਜ ਸਰਕਾਰੀ ਹਾਈ ਸਕੂਲ ਧਨੌਰੀ 2.40 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਕਮਰਿਆਂ ਦਾ, ਸਰਕਾਰੀ ਮਿਡਲ ਸਕੂਲ ਭਾਗੋਵਾਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਪਪਰਾਲੀ ਵਿਖੇ 2.75 ਲੱਖ ਰੁਪਏ ਦੀ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਦੇ ਸਕੂਲਾਂ ਵਿਖੇ 33. 90 ਲੱਖ ਦੀ ਲਾਗਤ ਨਾਲ ਹੋਏ ਨਵੀਨੀਕਰਨ ਕਾਰਜ ਕੀਤੇ ਸਮਰਪਿਤ

ਮੋਹਾਲੀ, 27 ਮਈ,2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਮੋਹਾਲੀ ਦੇ MLA Kulwant Singh ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਲੋ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦੀ ਰਿਪੇਅਰ ਅਤੇ ਸਕੂਲ ਦੀ ਚਾਰਦੀਵਾਰੀ, ਸਰਕਾਰੀ ਪ੍ਰਾਇਮਰੀ […]

Continue Reading