News

ਅਮਰੀਕਾ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊ ‘ਤੇ ਪਾਬੰਦੀ ਲਗਾਈ

ਵਾਸਿੰਗਟਨ ਡੀਸੀ, 28 ਮਈ, ਦੇਸ਼ ਕਲਿਕ ਬਿਊਰੋ :ਅਮਰੀਕੀ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਲਈ ਨਵੇਂ ਵੀਜ਼ਾ ਇੰਟਰਵਿਊ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਸੰਬੰਧੀ ਇੱਕ ਆਦੇਸ਼ ਜਾਰੀ ਕੀਤਾ। ਇਸ ਆਦੇਸ਼ ਦਾ ਉਦੇਸ਼ ਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਯਹੂਦੀ ਵਿਰੋਧੀ ਅਤੇ ਖੱਬੇਪੱਖੀ ਵਿਚਾਰਾਂ ਨੂੰ ਰੋਕਣਾ ਹੈ।ਰੂਬੀਓ ਨੇ ਦੁਨੀਆ ਭਰ ਦੇ ਅਮਰੀਕੀ ਦੂਤਾਵਾਸਾਂ ਨੂੰ […]

Continue Reading

ਯੂਨੀਵਰਸਿਟੀ ‘ਚ ਦਾਖ਼ਲਾ ਲੈ ਕੇ ਘਰ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਇੱਕ ਗੰਭੀਰ ਜ਼ਖਮੀ

ਰਾਜਪੁਰਾ: 28 ਮਈ, ਦੇਸ਼ ਕਲਿੱਕ ਬਿਓਰੋਰਾਜਪੁਰ-ਅੰਬਾਲਾ ਹਾਈਵੇ ‘ਤੇ ਹੋਏ ਭਿਆਨਕ ਹਾਦਸੇ ‘ਚ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਚੰਡੀਗੜ੍ਹ ਨੰਬਰ ਦੀ ਕਾਰ ਵਿੱਚ ਸਫ਼ਰ ਕਰ ਰਹੇ ਚਾਰ ਨੌਜਵਾਨਾਂ ਵਿੱਚੋਂ ਤਿੰਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚੌਥੇ ਦੀ ਹਾਲਤ ਕਾਫ਼ੀ ਨਾਜ਼ੁਕ ਹੈ। ਜ਼ਖਮੀ ਨੌਜਵਾਨ ਨੂੰ […]

Continue Reading

ਰਿਮਾਂਡ ਦੌਰਾਨ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਦੀ ਹਾਲਤ ਵਿਗੜੀ, ਹਸਪਤਾਲ ਦਾਖਲ

ਬਠਿੰਡਾ, 28 ਮਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਬਰਖਾਸਤ ਮਹਿਲਾ ਪੁਲਿਸ ਮੁਲਾਜ਼ਮ Amandeep Kaur ਨੂੰ ਮੰਗਲਵਾਰ ਦੇਰ ਰਾਤ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।ਸਿਵਲ ਹਸਪਤਾਲ ਦੀ ਮਹਿਲਾ ਡਾਕਟਰ ਸੋਫੀਆ ਗਰਗ ਨੇ ਦੱਸਿਆ ਕਿ ਵਿਜੀਲੈਂਸ ਕਰਮਚਾਰੀ ਮੰਗਲਵਾਰ ਦੇਰ ਰਾਤ Amandeep Kaur ਨੂੰ […]

Continue Reading

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ SSP ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ SSP ਮੁਅੱਤਲਫ਼ਾਜ਼ਿਲਕਾ, 28 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਅੱਜ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਸੂਤਰਾਂ ਅਨੁਸਾਰ, ਫਾਜ਼ਿਲਕਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਫਾਜ਼ਿਲਕਾ ਥਾਣੇ ਵਿੱਚ ਹਾਲ ਹੀ ਵਿੱਚ […]

Continue Reading

ਪੰਜਾਬ ਪੁਲਿਸ ਨੇ 3 ਤਸਕਰ ਦਬੋਚੇ, 4 ਪਿਸਤੌਲ, 521 ਗ੍ਰਾਮ ਹੈਰੋਇਨ, 7 ਮੈਗਜ਼ੀਨ ਤੇ 55 ਕਾਰਤੂਸ ਬਰਾਮਦ

ਅੰਮ੍ਰਿਤਸਰ, 28 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ਤੋਂ ਤਿੰਨ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰਾਂ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਤਸਕਰਾਂ ਤੋਂ ਚਾਰ […]

Continue Reading

ਅੰਮ੍ਰਿਤਸਰ ਵਿਖੇ ਬੰਬ ਧਮਾਕੇ ‘ਚ ਮਾਰੇ ਗਏ ਵਿਅਕਤੀ ਦੀ ਪਛਾਣ ਹੋਈ

ਅੰਮ੍ਰਿਤਸਰ, 28 ਮਈ, ਦੇਸ਼ ਕਲਿਕ ਬਿਊਰੋ :Amritsar bomb blast: ਅੰਮ੍ਰਿਤਸਰ ਵਿੱਚ ਹੋਏ ਬੰਬ ਧਮਾਕੇ ਵਿੱਚ ਮਾਰੇ ਗਏ ਵਿਅਕਤੀ ਦੀ ਪਛਾਣ ਦੇਰ ਸ਼ਾਮ ਹੋਈ। ਪੁਲਿਸ ਅਨੁਸਾਰ ਮ੍ਰਿਤਕ ਦਾ ਨਾਮ ਨਿਤਿਨ ਹੈ ਅਤੇ ਉਹ ਆਟੋ ਚਲਾਉਂਦਾ ਸੀ। ਉਹ ਛੇਹਰਟਾ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹ ਨਸ਼ੇ ਦਾ ਆਦੀ ਸੀ।ਜਾਣਕਾਰੀ ਅਨੁਸਾਰ ਛੇਹਰਟਾ ਥਾਣੇ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਮੰਤਰੀ ਡਾ. ਰਵਜੋਤ ਸਿੰਘ ਨੇ ਬਚਾਈ ਬਜ਼ੁਰਗ ਦੀ ਜਾਨ

ਬਠਿੰਡਾ, 28 ਮਈ, ਦੇਸ਼ ਕਲਿਕ ਬਿਊਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ (Dr. Ravjot Singh) ਬਠਿੰਡਾ ਨਗਰ ਨਿਗਮ ਦੇ ਦੌਰੇ ‘ਤੇ ਆਏ ਹੋਏ ਸਨ। ਇਸ ਦੌਰਾਨ ਇੱਕ ਬਜ਼ੁਰਗ ਵਿਅਕਤੀ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਇਸ ਦੌਰਾਨ ਮੰਤਰੀ ਨੇ ਸੀ.ਪੀ.ਆਰ. ਦੇ ਕੇ ਬਜ਼ੁਰਗ ਦੀ ਜਾਨ ਬਚਾਈ। ਇਹ ਵੀਡੀਓ […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ-ਹਨੇਰੀ ਦਾ Alert ਜਾਰੀ

ਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਫਿਰ ਤੋਂ ਵਧਣ ਲੱਗਾ ਹੈ। 24 ਘੰਟਿਆਂ ਵਿੱਚ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ ਹੈ, ਜਦੋਂ ਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸਮਰਾਲਾ ਵਿੱਚ 40.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ 16 ਜ਼ਿਲ੍ਹਿਆਂ ਵਿੱਚ […]

Continue Reading

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ Starship# ਦਾ 9ਵਾਂ ਟੈਸਟ ਫੇਲ੍ਹ

ਟੈਕਸਾਸ, 28 ਮਈ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ (Starship) ਦਾ 9ਵਾਂ ਟੈਸਟ ਫੇਲ੍ਹ ਰਿਹਾ। ਲਾਂਚਿੰਗ ਤੋਂ ਲਗਭਗ 20 ਮਿੰਟ ਬਾਅਦ, Starship ਨੇ ਆਪਣਾ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਧਰਤੀ ਦੇ ਵਾਯੂਮੰਡਲ ਵਿੱਚ ਦਾਖਲ ਨਹੀਂ ਹੋ ਸਕਿਆ। ਸਟਾਰਸ਼ਿਪ (Starship) ਨੂੰ ਅੱਜ, ਯਾਨੀ 28 ਮਈ ਨੂੰ ਸਵੇਰੇ 5 ਵਜੇ ਦੇ ਕਰੀਬ […]

Continue Reading