ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਠੱਗਣ ਦੇ ਮਾਮਲੇ ‘ਚ ਮੋਰਿੰਡਾ ਪੁਲਿਸ ਵੱਲੋਂ ਮੁਕੱਦਮਾ ਦਰਜ
ਮੋਰਿੰਡਾ 27 ਮਈ ਭਟੋਆ ਮੋਰਿੰਡਾ ਸ਼ਹਿਰੀ ਪੁਲਿਸ ਨੇ ਮੋਹਾਲੀ ਦੀ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਸੰਚਾਲਕਾਂ ਵਿਰੁੱਧ ਮੋਰਿੰਡਾ ਦੇ ਇੱਕ ਨੌਜਵਾਨ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਰੁਪਏ ਤੋਂ ਵੱਧ ਠੱਗਣ ਦੇ ਮਾਮਲੇ ਸਬੰਧੀ ਮੁਕਦਮਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਇੰਸਪੈਕਟਰ ਹਰਜਿੰਦਰ ਸਿੰਘ […]
Continue Reading
