News

ਜੂਨ ’ਚ 12 ਦਿਨ ਬੰਦ ਰਹਿਣਗੇ ਬੈਂਕ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਜੂਨ ਮਹੀਨੇ ਵਿੱਚ ਬੈਂਕ ਵਿੱਚ 12 ਛੁੱਟੀਆਂ ਹੋਣਗੀਆਂ। ਇਨ੍ਹਾਂ ਛੁੱਟੀਆਂ ਵਿੱਚ ਹਫਤਾਵਰੀ ਹੋਣ ਵਾਲੀਆਂ ਛੁੱਟੀਆਂ ਸਮੇਤ ਬਕਰੀਦ ਅਤੇ ਖੇਤਰੀ ਤਿਉਂਹਾਰ ਵੀ ਸ਼ਾਮਲ ਹਨ। ਬੈਂਕਾਂ ਵਿੱਚ ਛੁੱਟੀਆਂ ਲਈ RBI ਅਤੇ ਸਰਕਾਰ ਰਾਸ਼ਟਰੀ, ਖੇਤਰੀ ਤਿਉਂਹਾਰਾਂ, ਧਾਰਮਿਕ ਆਯੋਜਨਾਂ ਦੇ ਆਧਾਰ ਉਤੇ ਛੁੱਟੀਆਂ ਜਾਰੀ ਕਰਤੀ ਹੈ। ਜੂਨ ਮਹੀਨੇ ਵਿੱਚ ਹੋਣ ਵਾਲੀਆਂ ਛੁੱਟੀਆਂ 1 […]

Continue Reading

ਬਰਖਾਸਤ ਕਾਂਸਟੇਬਲ ਅਮਨਦੀਪ ਕੌਰ 2 ਦਿਨਾਂ ਰਿਮਾਂਡ ‘ਤੇ

ਚੰਡੀਗੜ੍ਹ: 27 ਮਈ, ਦੇਸ਼ ਕਲਿੱਕ ਬਿਓਰੋ ਆਮਦਨ ਤੋਂ ਵੱਧ ਮਾਮਲੇ ‘ਚ ਵਿਜੀਲੈਂਸ ਦੀ ਹਿਰਾਸਤ ‘ਚ ਨੌਕਰੀ ਤੋਂ ਬਰਖਾਸਤ ਅਮਨਦੀਪ ਕੌਰ ਨੂੰ ਅੱਜ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਦੀ ਮੰਗ ਕੀਤੀ। ਅਦਾਲਤ ਵੱਲੋਂ ਅਮਨਦੀਪ ਦਾ ਵਿਜੀਲੈਂਸ ਨੂੰ 2 ਦਿਨ ਦਾ ਰਿਮਾਂਡ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਮਾਮਲੇ […]

Continue Reading

ਪਿੰਡ ਬੰਨਮਾਜਰਾ ਦੇ ਫੈਕਟਰੀ ਏਰੀਏ ਵਿੱਚ Dengue survey ਕੀਤਾ

ਚਮਕੌਰ ਸਾਹਿਬ / ਮੋਰਿੰਡਾ  27 ਮਈ ਭਟੋਆ  Dengue survey:  ਡਾ. ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਬੰਨਮਾਜਰਾ ਦੇ ਸਲਮ ਫੈਕਟਰੀ ਏਰੀਆ ਵਿੱਚ ਡੇਂਗੂ ਰੋਕਥਾਮ ਲਈ ਵਿਸ਼ੇਸ਼ Dengue survey ਮੁਹਿੰਮ ਚਲਾਈ ਗਈ। ਇਸ ਮੌਕੇ ਤੇ ਪਰਮਵੀਰ ਸਿੰਘ ਮਲਟੀਪਰਪਜ਼ ਹੈਲਥ ਸੁਪਰਵਾਈਜਰ […]

Continue Reading

ਸਰਕਾਰੀ ਸਕੂਲ ਓਇੰਦ ਵਿਖੇ ਹਾਈਪਰਟੈਨਸ਼ਨ ਸਬੰਧੀ ਚਾਰਟ ਮੇਕਿੰਗ ਕੰਪੀਟੀਸ਼ਨ ਕਰਵਾਏ

ਮੋਰਿੰਡਾ:  25 ਮਈ, ਭਟੋਆ  ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਨੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਓਇੰਦ ਵਿਖੇ hypertension ਸਬੰਧੀ ਸਕੂਲ ਦੇ ਵਿਦਿਆਰਥੀਆਂ ਦੇ ਚਾਰਟ ਮੇਕਿੰਗ ਕੰਪੀਟੀਸ਼ਨ ਕਰਵਾਏ ਗਏ।ਇਸ ਮੌਕੇ ਤੇ ਗੁਰਜੀਤ ਕੌਰ ਸੀ.ਐਚ.ਓ ਨੇ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ hypertension ਦੇ […]

Continue Reading

ਅੰਮ੍ਰਿਤਸਰ ’ਚ ਹੋਇਆ ਧਮਾਕਾ, ਇਕ ਵਿਅਕਤੀ ਦੀਆਂ ਲੱਤਾਂ ਤੇ ਬਾਹਾਂ ਉਡੀਆਂ

ਅੰਮ੍ਰਿਤਸਰ, 27 ਮਈ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਵਿੱਚ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦਾ ਅੱਧਾ ਹੱਥ ਪੂਰੀ ਤਰ੍ਹਾਂ ਉਡ ਗਿਆ ਅਤੇ ਪੈਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਮਾਸ ਤੱਕ ਬਾਹਰ ਆ ਗਿਆ। ਜ਼ਖਮੀ ਵਿਅਕਤੀ ਨੂੰ […]

Continue Reading

MLA ਨੂੰ ਸਵਾਲ ਪੁੱਛਣ ਉਤੇ ‘ਆਪ’ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਲਾਇਆ ਧਰਨਾ

ਮਾਨਸਾ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਇਕ ਪ੍ਰੋਗਰਾਮ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿਧਾਇਕ ਨੂੰ ਸਵਾਲ ਪੁੱਛਣ ਉਤੇ ਗੁੱਸੇ ਹੋਏ ਆਪ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਧਰਨਾ ਲਗਾਇਆ ਹੈ। ਬੀਤੇ ਪਿੰਡ ਦਲੇਲ ਸਿੰਘ ਆਲਾ ’ਚ ਇਕ ਸਮਾਗਮ ਦੌਰਾਨ ਈਟੀਟੀ ਬੇਰੁਜ਼ਗਾਰ ਅਧਿਆਪਕ ਅਜੀਤ ਵੱਲੋਂ ਵਿਧਾਇਕ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ […]

Continue Reading

IPL 2025: RCB vs LSG# ਕੁਆਲੀਫਾਇਰ -1 ‘ਚ ਪਹੁੰਚਣ ਲਈ ਅੱਜ ਬੰਗਲੁਰੂ ਦੀ ਟੀਮ ਲਾਵੇਗੀ ਅੱਡੀ ਚੋਟੀ ਦਾ ਜ਼ੋਰ

ਨਵੀਂ ਦਿੱਲੀ: 27 ਮਈ, ਦੇਸ਼ ਕਲਿੱਕ ਬਿਓਰੋIPL 2025 ਲੀਗ ਦੇ ਪੜਾਅ ਦਾ ਆਖਰੀ ਮੈਚ ਅੱਜ ਆਖਰੀ ਮੈਚ ਹੈ ਜੋ ਰਾਇਲ ਚੈਲੇਂਜਰਜ਼ ਬੰਗਲੌਰ RCB ਅਤੇ ਲਖਨਊ ਸੁਪਰਜਾਇੰਟਸ LSG ਵਿਚਕਾਰ ਖੇਡਿਆ ਜਾਵੇਗਾ। ਜੇਕਰ RCB ਜਿੱਤ ਜਾਂਦੀ ਹੈ ਤਾਂ ਇਹ ਟੀਮ ਟਾਪ-2 ਵਿੱਚ ਪਹੁੰਚ ਜਾਵੇਗੀ। ਜੇਕਰ LSG ਜਿੱਤ ਜਾਂਦਾ ਹੈ ਤਾਂ ਰਾਇਲ ਚੈਲੇਂਜਰਜ਼ ਬੰਗਲੁਰੂ ਨੂੰ ਐਲੀਮੀਨੇਟਰ ਖੇਡਣਾ ਪਵੇਗਾ। […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਸੜਕ ਉਤੇ ਖਰਾਬ ਖੜ੍ਹੀ ਇਕ ਗੱਡੀ ਨੂੰ ਕੰਟੇਨਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਾਰਾਸ਼ਟਰ ਦੇ ਬੀੜ ਖਿੇਤਰ ਵਿੱਚ ਇਹ ਹਾਦਸਾ ਵਾਪਰਿਆ। ਗੇਵਰਾਈ ਤਾਲੁਕਾ ਦੇ ਨੇੜੇ ਹਾਈਵੇ ਕੋਲ […]

Continue Reading

ਮਿਆਂਮਾਰ ‘ਚ ਅੱਜ ਫਿਰ ਭੂਚਾਲ ਦੇ ਝਟਕੇ, ਲੋਕਾਂ ‘ਚ ਸਹਿਮ ਦਾ ਮਾਹੌਲ

ਨਵੀਂ ਦਿੱਲੀ: 27 ਮਈ, ਦੇਸ਼ ਕਲਿੱਕ ਬਿਓਰੋਮਿਆਂਮਾਰ (Myanmar) ਵਿੱਚ ਅੱਜ ਫਿਰ ਤੋਂ ਭੂਚਾਲ (Earthquake)ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 2 ਵਜੇ 32 ਮਿੰਟ ‘ਤੇ ਆਇਆ। ਲਗਾਤਾਰ ਦੂਜੇ ਦਿਨ ਭੂਚਾਲ (Earthquake) ਦੇ ਝਟਕਿਆਂ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਭੂਚਾਲ ਦੀ ਗਹਿਰਾਈ ਲਗਭਗ 10 ਕਿਲੋਮੀਟਰ ਰਹੀ। ਰਿਕਟਰ ਸਕੇਲ ‘ਤੇ […]

Continue Reading

ਪੰਜਾਬ ਵਿੱਚ ਫਿਰ ਵਧਣ ਲੱਗਾ ਪਾਰਾ, 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

ਚੰਡੀਗੜ੍ਹ: 27 ਮਈ, ਦੇਸ਼ ਕਲਿੱਕ ਬਿਓਰੋਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਸੂਬੇ ਦੇ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਰਾਜ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ […]

Continue Reading