ਪੰਘੂੜੇ ਵਿੱਚ ਮਿਲੀ ਨਵਜੰਮੀ ਬੱਚੀ ਨੂੰ ਅਨੰਤ ਆਸ਼ਰਮ ਵਿਖੇ ਕੀਤਾ ਤਬਦੀਲ
ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ ਬੀਤੇ ਦਿਨੀਂ ਨਥਾਣਾ ਵਿਖੇ ਬਣੇ ਪੰਘੂੜੇ ਵਿੱਚ ਇੱਕ ਨਵਜੰਮੀ ਬੱਚੀ (Newborn baby girl) ਮਿਲੀ ਸੀ। ਉਕਤ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕੀਤਾ ਗਿਆ ਅਤੇ ਬੱਚੀ (Newborn baby girl) ਦੇ ਸਬੰਧ ਵਿੱਚ ਪੁਲਿਸ ਥਾਣਾ, ਨਥਾਣਾ ਵਿਖੇ ਡੀ.ਡੀ.ਆਰ ਨੰ 27 ਦਰਜ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ […]
Continue Reading
