News

ਸੁਲਤਾਨਪੁਰ ਲੋਧੀ ਵਿਖੇ BJP ਨੇਤਾ ਦਾ ਕਤਲ

ਕਪੂਰਥਲਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ‘ਚ ਵੀਰਵਾਰ ਦੇਰ ਰਾਤ ਭਾਰਤੀ ਜਨਤਾ ਪਾਰਟੀ ਦੇ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਕੇ ਕਤਲ ਕਰ ਦਿੱਤਾ। ਉਸ ਦੇ ਦੋ ਸਾਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ […]

Continue Reading

ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਪਠਾਨਕੋਟ, 22 ਨਵੰਬਰ, ਦੇਸ਼ ਕਲਿੱਕ ਬਿਓਰੋ :ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਮਾਣਯੋਗ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁੱਡਿਆ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਪੰਜਾਬ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸ਼ਰਨ ਜੀਤ ਸਿੰਘ ਬੇਦੀ ਅਤੇ ਡਿਪਟੀ ਡਾਇਰੈਕਟਰ ਪਠਾਨਕੋਟ ਡਾਕਟਰ ਮੁਕੇਸ਼ ਕੁਮਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ […]

Continue Reading

ਮੁਕਾਬਲੇ ‘ਚ ਲੰਡਾ ਹਰੀਕੇ ਦੇ ਦੋ ਸਾਥੀ ਜ਼ਖ਼ਮੀ ਹਾਲਤ ਵਿੱਚ ਕਾਬੂ, 2 ਪੁਲਿਸ ਮੁਲਾਜ਼ਮ ਵੀ ਜ਼ਖ਼ਮੀ

ਜਲੰਧਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀ ਗੈਂਗਸਟਰਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ 50 ਤੋਂ ਵੱਧ ਰਾਊਂਡ ਫਾਇਰਿੰਗ ਹੋਈ। ਜਿਸ ਵਿੱਚ 2 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਲੰਡਾ ਦਾ ਇੱਕ ਸਾਥੀ ਗੈਂਗਸਟਰ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ […]

Continue Reading

ਮੋਹਾਲੀ ਦੇ ਪਿੰਡ ਕੁੰਭੜਾ ‘ਚ ਪੁਲਿਸ ਤਾਇਨਾਤ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਮੁਹਾਲੀ ਦੇ ਸੈਕਟਰ 68 ਦੇ ਕੁੰਭੜਾ ਵਿੱਚ ਦਮਨਪ੍ਰੀਤ (17) ਦਾ 13 ਨਵੰਬਰ ਨੂੰ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ ਨੂੰ ਬਚਾਉਣ ਆਏ ਉਸ ਦੇ ਦੋਸਤ ਦਿਲਪ੍ਰੀਤ ਨੂੰ ਵੀ ਸਿਰ ਵਿੱਚ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਉਸ ਦੀ ਵੀ ਨੌਂ ਦਿਨਾਂ ਬਾਅਦ ਵੀਰਵਾਰ […]

Continue Reading

ਜਦੋਂ ਤੋਂ ਰਾਜਪਾਲ ਕਟਾਰੀਆ ਨੇ ਅਹੁਦਾ ਸੰਭਾਲਿਆ ਉਦੋਂ ਤੋਂ ਪੰਜਾਬ ਸਰਕਾਰ ਬਹੁਤ ਵਧੀਆ ਚੱਲ ਰਹੀ : CM ਮਾਨ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਸੀਐਮ ਭਗਵੰਤ ਮਾਨ ਨੇ ਜਨਤਕ ਤੌਰ ‘ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੀ ਪੰਜਾਬ ਸਰਕਾਰ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੀ ਚੰਗਾ ਕੰਮ ਕਰ […]

Continue Reading

ਗਲਤ ਸਾਈਡ ਜਾ ਰਹੀ ਕਾਰ ਦੀ ਟਿੱਪਰ ਨਾਲ ਟੱਕਰ, 5 ਨੌਜਵਾਨਾਂ ਦੀ ਮੌਤ

ਉਦੇਪੁਰ, 22 ਨਵੰਬਰ, ਦੇਸ਼ ਕਲਿਕ ਬਿਊਰੋ :ਉਦੈਪੁਰ ‘ਚ ਟਿੱਪਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 5 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਹੈੱਡ ਕਾਂਸਟੇਬਲ ਦਾ ਬੇਟਾ ਵੀ ਸ਼ਾਮਲ ਹੈ। ਇਹ ਹਾਦਸਾ ਸੁਖੇਰ ਥਾਣਾ ਖੇਤਰ ਦੇ ਅੰਬੇਰੀ ‘ਚ ਵੀਰਵਾਰ ਰਾਤ ਕਰੀਬ 12 ਵਜੇ ਵਾਪਰਿਆ। ਪੁਲਿਸ ਨੇ ਟਿੱਪਰ ਨੂੰ ਜ਼ਬਤ ਕਰ ਲਿਆ ਹੈ।ਪੁਲਿਸ ਅਧਿਕਾਰੀ […]

Continue Reading

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਦੋ ਦਿਨ ਸੰਘਣੀ ਧੁੰਦ ਛਾਈ ਰਹੇਗੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨਾ ਰੁਕ ਨਹੀਂ […]

Continue Reading

CM ਸੁਰੱਖਿਆ ‘ਚ ਵੱਡੀ ਖਾਮੀ ਆਈ ਸਾਹਮਣੇ, ਸਵਾਰੀਆਂ ਨਾਲ ਭਰਿਆ ਆਟੋ ਕਾਫ਼ਲੇ ‘ਚ ਵੜਿਆ

ਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਗੁਰੂਗ੍ਰਾਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਸਾਹਮਣੇ ਆਈ ਹੈ। ਸੀਐਮ ਸਿਰਸਾ ਤੋਂ ਗੁਰੂਗ੍ਰਾਮ ਜਾ ਰਹੇ ਸਨ। ਉਨ੍ਹਾਂ ਦਾ ਰੂਟ ਗੁਰੂਗ੍ਰਾਮ ਵਿੱਚ ਸੀ। ਇਸੇ ਦੌਰਾਨ ਉਨ੍ਹਾਂ ਦੇ ਕਾਫ਼ਲੇ ਦੇ ਵਿਚਕਾਰ ਸਵਾਰੀਆਂ ਨਾਲ ਭਰਿਆ ਇੱਕ ਆਟੋ ਆ ਗਿਆ। ਇਹ ਘਟਨਾ ਸੈਕਟਰ 29 […]

Continue Reading

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਦੀ ਤਿਆਰੀ

ਕੈਨਬਰਾ, 22 ਨਵੰਬਰ, ਦੇਸ਼ ਕਲਿਕ ਬਿਊਰੋ :ਆਸਟ੍ਰੇਲੀਆ ਅਤੇ ਬ੍ਰਿਟੇਨ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜਲਦੀ ਹੀ ਪਾਬੰਦੀ ਲਗਾਈ ਜਾ ਸਕਦੀ ਹੈ। ਇਸ ਸਬੰਧੀ ਇੱਕ ਬਿੱਲ ਆਸਟ੍ਰੇਲੀਆ ਦੀ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ। ਬਿੱਲ ਦੇ ਅਨੁਸਾਰ, ਜੇਕਰ X, TikTok, Facebook ਅਤੇ Instagram ਵਰਗੇ ਪਲੇਟਫਾਰਮ ਬੱਚਿਆਂ ਨੂੰ […]

Continue Reading

ਮੋਹਾਲੀ : ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਮੌਤ

ਮੋਹਾਲੀ, 22 ਨਵੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਯੂਨੀਵਰਸਿਟੀ ਦੇ ਦੋ ਵਿਦੇਸ਼ੀ ਵਿਦਿਆਰਥੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪਹਿਲੇ ਮਾਮਲੇ ‘ਚ ਤਨਜ਼ਾਨੀਆ ਦੀ ਵਿਦਿਆਰਥਣ ਨੂਰੂ ਮਾਰੀ ਦੀ ਉਸ ਦੇ ਬੈਚਮੇਟ ਨੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਕਤਲ ਦੇ ਦੋਸ਼ ‘ਚ ਗ੍ਰਿਫਤਾਰ ਜ਼ੈਂਬੀਅਨ ਵਿਦਿਆਰਥੀ ਸੇਵੀਅਰ ਚਿਕੋਪੇਲਾ ਨੇ […]

Continue Reading