News

ਅੱਜ ਦਾ ਇਤਿਹਾਸ

22 ਨਵੰਬਰ 2005 ਨੂੰ ਹਿੰਦੀ ਕਵੀ ਕੁੰਵਰ ਨਰਾਇਣ ਨੂੰ ਗਿਆਨਪੀਠ ਪੁਰਸਕਾਰ ਲਈ ਚੁਣਿਆ ਗਿਆ ਸੀਚੰਡੀਗੜ੍ਹ, 22 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 22 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਗੱਲ ਕਰਾਂਗੇ 22 ਨਵੰਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, 22-11-2024

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ […]

Continue Reading

ਪਾਕਿਸਤਾਨ ’ਚ ਅੱਤਵਾਦੀ ਹਮਲਾ, ਯਤਾਰੀਆਂ ਨਾਲ ਭਰੇ ਵਾਹਨਾਂ ਉਤੇ ਅੰਨ੍ਹੇਵਾਹ ਗੋਲੀਬਾਰੀ 50 ਦੀ ਮੌਤ

ਲਾਹੌਰ, 21 ਨਵੰਬਰ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਖੈਬਰ ਪਖਤੂਨਨਖਾ ਖੇਤਰ ਵਿੱਚ ਅੱਤਵਾਦੀਆਂ ਵੱਲੋਂ ਵਾਹਨਾਂ ਦੇ ਕਾਫਲੇ ਉਤੇ ਵੱਡਾ ਹਮਲਾ ਕੀਤਾ ਗਿਆ ਹੈ। ਖਬਰਾਂ ਮੁਤਾਬਕ ਅੱਤਵਾਦੀਆਂ ਵੱਲੋਂ ਪਾਰਾਚਿਨਾਰ ਤੋਂ 2 ਕਾਫਲਿਆਂ ਵਿਚ ਜਾ ਰਹੇ ਯਾਤਰੀਆਂ ਦੀ ਵੈਨ ਉਤੇ ਅੱਤਵਾਦੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ 50 ਵਿਅਕਤੀਆਂ ਦੀ ਮੌਤ ਹੋ ਗਈ। ਅੱਤਵਾਦੀਆਂ […]

Continue Reading

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਮੁਹਾਲੀ, 21 ਨਵੰਬਰ, ਦੇਸ਼ ਕਲਿੱਕ ਬਿਓਰੋ           ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦੋਵਾਂ ਵਿਭਾਗਾਂ ਨਾਲ ਆਪਸ ਵਿੱਚ ਜੁੜੇ ਮਾਮਲਿਆਂ ਨੂੰ […]

Continue Reading

ਲੋਕ ਗਾਇਕੀ ਨੂੰ ਸਮਰਪਿਤ ਗਾਇਕਾ – ਅਨੁਜੋਤ ਕੌਰ

ਉਹ ਰੂਹਾਂ ਬਹੁਤ ਸੁਭਾਗੀਆਂ ਹੁੰਦੀਆਂ ਹਨ ਜਿਨ੍ਹਾਂ ਦੀ ਜ਼ਿੰਦਗੀ ਦੇ ਹਰ ਪੜਾਅ ‘ਤੇ ਉਨ੍ਹਾਂ ਦੀ ਅਗਵਾਈ ਅਤੇ ਰਾਖੀ ਕਰਨ ਵਾਲੇ ਪਰਮ ਪ੍ਰਮਾਤਮਾ ਦਾ ਹੱਥ ਉਨ੍ਹਾਂ ਦੇ ਸਿਰ ‘ਤੇ ਰਹਿੰਦਾ ਹੈ। ਅਜਿਹੀ ਰੂਹਾਨੀ ਸ਼ਖਸੀਅਤ ਹੈ ਅਨੁਜੋਤ ਕੌਰ ਜੋ ਨਾ ਸਿਰਫ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ ਗਾਇਕਾ ਹੈ ਸਗੋਂ ਇੱਕ ਅਧਿਆਤਮਿਕ ਗਿਆਨ ਵਾਲੀ, ਚਿੱਤਰਕਾਰ ਅਤੇ ਭੌਤਿਕ ਵਿਗਿਆਨ ਦੀ […]

Continue Reading

ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਡਿਊਟੀ ਪ੍ਰਤੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 21 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰ-ਹਾਜ਼ਰ ਰਹਿਣ ਵਾਲਿਆਂ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ। ਪਸ਼ੂ ਪਾਲਣ, ਡੇਅਰੀ ਵਿਕਾਸ ਤੇ […]

Continue Reading

ਸਟੇਸ਼ਨ ਚੋਣ ’ਚ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ MIS ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਕੀਤੀਆਂ ਖ਼ਤਮ

ਮੋਹਾਲੀ, 21 ਨਵੰਬਰ, ਜਸਵੀਰ ਗੋਸਲ : ਮਾਸਟਰ ਕਾਡਰ ਦੀ ਭਰਤੀ ਸਮੇਂ ਸਟੇਸ਼ਨ ਚੋਣ ਵਿੱਚ ਹੋਈਆਂ ਗੜਬੜੀਆਂ ਕਾਰਨ ਸਿੱਖਿਆ ਵਿਭਾਗ ਦੇ ਐਮਆਈਐਸ ਵਿੰਗ ਦੇ ਡਿਪਟੀ ਮੈਨੇਜਰ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ ਹਨ।

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ ਔਰਤਾਂ ਦੇ ਸਸ਼ਕਤੀਕਰਨ ਵੱਲ ਅੱਗੇ ਵਧਦੇ ਹੋਏ, ਪਟਿਆਲਾ ਫਾਊਂਡੇਸ਼ਨ, ਓਐਮਈਡੀ ਈ.ਵੀ. ਜਰਮਨੀ, ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਨੇ  ਇੱਕ ਮਹੱਤਵਪੂਰਨ ਇਕਰਾਰ ਕੀਤਾ ਹੈ ਤਾਂ ਜੋ ਔਰਤਾਂ ਨੂੰ ਡਿਜੀਟਲ ਤੌਰ ਉੱਤੇ ਸਮਰੱਥ ਬਣਾਉਣ ਅਤੇ ਆਰਥਿਕ ਸਸ਼ਕਤੀਕਰਨ ਨੂੰ ਹੋਰ ਅੱਗੇ ਵਧਾਇਆ ਜਾ ਸਕੇ । ਇਸ ਸਮਾਗਮ ਦੌਰਾਨ ਪੰਜਾਬ ਰਾਜ ਸਹਿਕਾਰੀ […]

Continue Reading

ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ SDO ਤੇ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ ਚੰਡੀਗੜ੍ਹ, 21 ਨਵੰਬਰ, 2024, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ […]

Continue Reading

ਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ ਆਰਬੀਆਈ90 ਕੁਇਜ਼ ਦੇ ਜ਼ੋਨਲ ਰਾਊਂਡ ਦੀ ਮੇਜ਼ਬਾਨੀ ਕੀਤੀ। ਇਸ ਪ੍ਰੋਗਰਾਮ ਵਿੱਚ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ, ਹਰਿਆਣਾ/ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ […]

Continue Reading