News

ਅੱਜ ਦਾ ਇਤਿਹਾਸ

17 ਨਵੰਬਰ 1966 ਨੂੰ ਭਾਰਤ ਦੀ ਰੀਟਾ ਫਾਰੀਆ ਨੇ ਮਿਸ ਵਰਲਡ ਦਾ ਖਿਤਾਬ ਜਿੱਤਿਆ ਸੀਚੰਡੀਗੜ੍ਹ, 17 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ 17 ਨਵੰਬਰ ਦੇ ਇਤਿਹਾਸ ਉੱਤੇ ਚਾਨਣ ਪਾਵਾਂਗੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 17-11-2024

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ […]

Continue Reading

ਜ਼ਿਲ੍ਹੇ ਨੂੰ ਕੱਲ੍ਹ ਮਿਲੇਗਾ ਇਕ ਹਜ਼ਾਰ ਮੀਟਰਿਕ ਟਨ ਡੀ ਏ ਪੀ ਖਾਦ ਦਾ ਕੋਟਾ

ਹੁਣ ਤੱਕ ਜ਼ਿਲ੍ਹੇ ਵਿੱਚ 4650 ਮੀਟਰਿਕ ਟਨ ਫਾਸਫ਼ੇਟਿਕ ਖਾਦਾਂ ਦੀ ਕੀਤੀ ਜਾ ਚੁੱਕੀ ਹੈ ਪੂਰਤੀ ਮੋਹਾਲੀ, 16 ਨਵੰਬਰ, 2024: ਦੇਸ਼ ਕਲਿੱਕ ਬਿਓਰੋਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲੇ ਨੂੰ ਕੱਲ੍ਹ ਇੱਕ ਹਜਾਰ ਮੀਟਰਿਕ ਟਨ ਡੀ ਏ ਪੀ ਖਾਦ ਦਾ ਕੋਟਾ ਪ੍ਰਾਪਤ ਹੋਵੇਗਾ, ਜਿਸ ਨਾਲ ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ ਏ ਪੀ ਦੀ ਪੂਰਤੀ ਕਰਨ ਵਿੱਚ ਵੱਡਾ ਲਾਭ […]

Continue Reading

“ਭਾਰਤ ਸਰਕਾਰ” ਅੰਗਰੇਜ਼ ਹਕੂਮਤ ਦੀਆਂ ਜੜਾਂ ਹਿਲਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਦੇ ਖਿਤਾਬ ਨਾਲ ਨਿਵਾਜੇ : ਪ੍ਰੋ. ਬਡੂੰਗਰ 

ਚੰਡੀਗੜ੍ਹ , 16 ਨਵੰਬਰ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਗਰੇਜ਼ੀ ਹਕੂਮਤ ਦੀਆਂ ਜੜਾਂ ਉਖਾੜਨ ਵਾਲੇ ਸ਼ਹੀਦ ਯੋਧੇ ਸ.ਕਰਤਾਰ ਸਿੰਘ ਸਰਾਭਾ ਜਿਸ ਨੇ ਛੋਟੀ ਉਮਰ ਵਿੱਚ ਦੇਸ਼ ਲਈ ਸ਼ਹੀਦੀ ਦਾ ਜਾਮ ਪੀਤਾ, ਅਜਿਹੇ ਸੂਰਬੀਰ ਯੋਧੇ ਨੂੰ ਭਾਰਤ ਸਰਕਾਰ” ਵਲੋ ਕੌਮੀ ਸ਼ਹੀਦ ਤੇ ਭਾਰਤ ਰਤਨ […]

Continue Reading

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਾਸੋਂ ਨਿਯੁਕਤੀ ਪੱਤਰ ਹਾਸਲ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ […]

Continue Reading

ਪੰਜਾਬ ਪੁਲਿਸ ਵਿੱਚ ਭਰਤੀ ਹੋਏ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਵਿੱਚ ਛੇਤੀ ਹੀ 10,000 ਹੋਰ ਪੁਲਿਸ ਜਵਾਨਾਂ ਦੀ ਭਰਤੀ ਕੀਤੀ ਜਾਵੇਗੀਚੰਡੀਗੜ੍ਹ, 16 ਨਵੰਬਰ: ਦੇਸ਼ ਕਲਿੱਕ ਬਿਓਰੋਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਆਪਣੇ ਹਰੇਕ ਪਿੰਡ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਕੇ ਦੇਸ਼ ਲਈ ਰੋਲ ਮਾਡਲ ਬਣ ਕੇ ਉੱਭਰਿਆ ਹੈ। […]

Continue Reading

ਕਾਰੋਬਾਰੀ ਦੇ ਘਰੋਂ ਸੋਨਾ ਅਤੇ 55 ਲੱਖ ਦੀ ਚੋਰੀ ਕਰਨ ਵਾਲੇ ਚੋਰ ਪੁਲਿਸ ਵੱਲੋਂ ਸੋਨੇ ਅਤੇ ਨਕਦੀ ਸਮੇਤ ਗ੍ਰਿਫਤਾਰ

ਬਟਾਲਾ: 16 ਨਵੰਬਰ, ਨਰੇਸ਼ ਕੁਮਾਰ ਬਟਾਲਾ ਚ ਬੀਤੇ ਮਹੀਨੇ ਇਕ ਵੱਡੇ ਕਾਰੋਬਾਰੀ ਦੇ ਘਰ ਚੋਰਾਂ ਵਲੋਂ ਉਸ ਸਮੇਂ ਚੋਰੀ ਕੀਤੀ ਗਈ ਜਦ ਪੂਰਾ ਪਰਿਵਾਰ ਰੱਖੜੀ ਦੇ ਤਿਉਹਾਰ ਨੂੰ ਲੈਕੇ ਆਪਣੇ ਰਿਸ਼ਤੇਦਾਰਾਂ ਕੋਲੋ ਦਿੱਲੀ ਗਿਆ ਸੀ। ਪੁਲਿਸ ਲਈ ਵੀ ਇਹ ਵੱਡਾ ਚੈਲੰਜ ਸੀ ਇਸ ਚੋਰੀ ਦੀ ਵਾਰਦਾਤ ਨੂੰ ਹੱਲ ਕਰਨਾ। ਕਿਉਕਿ ਚੋਰਾਂ ਵਲੋਂ ਕੋਠੀ ਦੇ ਤਾਲੇ […]

Continue Reading

ਕੈਬਨਿਟ ਮੰਤਰੀ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਤਹਿਤ 21 ਨਵੰਬਰ ਤੱਕ ਹੋਣਗੇ ਦਿਲਚਸਪ ਮੁਕਾਬਲੇ ਦਿੜ੍ਹਬਾ, 16 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ […]

Continue Reading

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ

ਸ਼ਹੀਦ ਦੇ ਪਿੰਡ ਨੂੰ ਪੰਜਾਬ ਦੇ ਸੈਰ ਸਪਾਟੇ ਦੇ ਨਕਸ਼ੇ ‘ਤੇ ਉਭਾਰਾਂਗੇ- ਸੌਂਦ ਸਰਾਭਾ (ਲੁਧਿਆਣਾ), 16 ਨਵੰਬਰ: ਦੇਸ਼ ਕਲਿੱਕ ਬਿਓਰੋ  ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, […]

Continue Reading

ਗੁਰਦੀਪ ਰੰਧਾਵਾ ਨੇ ਪਿੰਡ ਸ਼ਾਹਸਮਸ ਵਿਖੇ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ

ਡੇਰਾ ਬਾਬਾ ਨਾਨਕ, 16 ਨਵੰਬਰ, ਦੇਸ਼ ਕਲਿੱਕ ਬਿਓਰੋ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਸ਼ਾਹਸਮਸ ਵਿਖੇ ਲੋਕਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ।  ਗੁਰਦੀਪ ਰੰਧਾਵਾ ਨੇ ਵਿਰੋਧੀਆਂ ਉੱਤੇ ਪਲਟਵਾਰ ਕਰਦਿਆਂ ਕਿਹਾ ਕਿ ਵਿਰੋਧੀ ਮੁਕਾਬਲਾ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਨੂੰ ਅਜਿਹਾ […]

Continue Reading