News

ਫਿਲਮ ਬਾਰਡਰ-2 ਨੇ ਦਸਵੇਂ ਦਿਨ ਕਮਾਈ ‘ਚ ਪਠਾਨ ਅਤੇ KGF 2 ਨੂੰ ਪਛਾੜਿਆ

ਮੁੰਬਈ, 2 ਫਰਵਰੀ : ਦੇਸ਼ ਕਲਿੱਕ ਬਿਊਰੋ: ਸਨੀ ਦਿਓਲ ਦੀ ਫਿਲਮ ਬਾਰਡਰ 2 ਨੂੰ ਰਿਲੀਜ਼ ਹੋਏ 10 ਦਿਨ ਹੋ ਗਏ ਹਨ। ਸੈਕਨੀਲਕ ਦੇ ਅਨੁਸਾਰ, ਫਿਲਮ ਨੇ ਆਪਣੇ ਦੂਜੇ ਐਤਵਾਰ, ਆਪਣੇ ਦਸਵੇਂ ਦਿਨ, ਭਾਰਤੀ ਬਾਕਸ ਆਫਿਸ ‘ਤੇ ₹22.50 ਕਰੋੜ ਕਮਾਏ। ਇਸ ਨਾਲ ਫਿਲਮ ਦੀ ਕੁੱਲ ਕਮਾਈ ₹275.25 ਕਰੋੜ ਹੋ ਗਈ ਹੈ। ਹੁਣ ਫਿਲਮ ਨੇ ਦੁਨੀਆ ਭਰ […]

Continue Reading

ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ’ਤੇ ਰੋਕ ਲਾਉਣ ਲਈ SGPC ਨੇ AI ਤਕਨੀਕ ਦੇ ਮਾਹਿਰਾਂ ਦੀ ਸਬ-ਕਮੇਟੀ ਬਣਾਈ

ਅੰਮ੍ਰਿਤਸਰ, 2 ਫਰਵਰੀ : ਦੇਸ਼ ਕਲਿੱਕ ਬਿਊਰੋ: ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਮਾਣ-ਮਰਯਾਦਾ ਦੇ ਖਿਲਾਫ਼ ਬਣ ਰਹੀਆਂ ਵੀਡੀਓ ਅਤੇ ਹੋਰ ਸਮੱਗਰੀ ’ਤੇ ਰੋਕ ਲਗਾਉਣ ਲਈ ਅੰਤ੍ਰਿੰਗ ਕਮੇਟੀ ਦੇ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਏਆਈ ਇੰਟਰਨੈੱਟ ਖੇਤਰ ਵਿਚ ਤਜ਼ਰਬਾ ਰੱਖਣ ਵਾਲੇ ਮਾਹਿਰਾਂ ਦੀ ਸਬ-ਕਮੇਟੀ ਗਠਿਤ […]

Continue Reading

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ

ਨਵੀਂ ਦਿੱਲੀ, 2 ਫਰਵਰੀ : ਦੇਸ਼ ਕਲਿੱਕ ਬਿਊਰੋ: ਬਜਟ ਪੇਸ਼ ਕੀਤੇ ਜਾਣ ਤੋਂ ਇੱਕ ਦਿਨ ਬਾਅਦ, 2 ਫਰਵਰੀ ਨੂੰ, ਸੋਨੇ ਅਤੇ ਚਾਂਦੀ ਦੇ ਬਾਜ਼ਾਰਾਂ ਵਿੱਚ ਲਗਾਤਾਰ ਤੀਜੇ ਦਿਨ ਗਿਰਾਵਟ ਆਈ। ਬਾਜ਼ਾਰ ਵਿੱਚ ਚਾਂਦੀ ਲਗਭਗ ₹23,000 (9%) ਡਿੱਗ ਗਈ। 1 ਕਿਲੋ ਚਾਂਦੀ ਦੀ ਕੀਮਤ ₹2.41 ਲੱਖ ਤੱਕ ਆ ਗਈ ਹੈ। ਉੱਥੇ ਸੋਨੇ ਵਿੱਚ ਵੀ ਲਗਭਗ ₹7,000 […]

Continue Reading

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 2 ਫਰਵਰੀ : ਦੇਸ਼ ਕਲਿੱਕ ਬਿਊਰੋ: ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਹੈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਨੇ […]

Continue Reading

ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ

ਚੰਡੀਗੜ੍ਹ 1 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਹੈ, ਜਿਸ ਨਾਲ ਉਸ ਦੇ ਕਿਸਾਨ-ਪੱਖੀ ਹੋਣ ਦੇ ਖੋਖਲੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ। ਚੀਮਾ […]

Continue Reading

ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ

ਲੁਧਿਆਣਾ, 1 ਫਰਵਰੀ : ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਟਰਮੀਨਲ ਇਮਾਰਤ ਦੇ ਉਦਘਾਟਨ ਮੌਕੇ ਭਾਰਤ ਸਰਕਾਰ ਨੂੰ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ, ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਣ ਦੀ ਮੰਗ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਕਦਮ ਭਾਰਤ ਦੇ […]

Continue Reading

NRI ਔਰਤ ਦਾ ਕਤਲ: ਬਾਥਰੂਮ ਵਿੱਚੋਂ ਮਿਲੀ ਲਾਸ਼: ਹੱਥ ਅਤੇ ਮੂੰਹ ਬੰਨ੍ਹੇ ਹੋਏ ਸੀ

ਖੰਨਾ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਸ਼ਹਿਰ ਦੇ ਨਈ ਆਬਾਦੀ ਇਲਾਕੇ ਵਿੱਚ ਇੱਕ 81 ਸਾਲਾ ਐਨਆਰਆਈ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਲਾਸ਼ ਉਸਦੇ ਘਰ ਦੇ ਬਾਥਰੂਮ ਵਿੱਚੋਂ ਮਿਲੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ […]

Continue Reading

ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਉਤਰਿਆ ਨਹੀਂ – ਭਗਵੰਤ ਮਾਨ

ਚੰਡੀਗੜ੍ਹ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਵਾਰ ਵੀ ਪੰਜਾਬ ਨੂੰ ਕੁੱਝ ਨਹੀਂ ਦਿੱਤਾ ਅਤੇ ਇਹ ਕੇਂਦਰ ਸਰਕਾਰ ਦਾ ਬਜਟ ਇੱਕ ਵਾਰ ਫ਼ਿਰ ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ। ਇਸ ਸੰਬੰਧੀ ਉਨ੍ਹਾਂ ਨੇ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਸਰਕਲ ਪ੍ਰਧਾਨ ਨਿਯੁਕਤ

ਮੋਹਾਲੀ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਾਰਟੀ ਦੇ ਜ਼ਮੀਨੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਵੱਖ-ਵੱਖ ਖੇਤਰਾਂ ਲਈ ਸਰਕਲ ਪ੍ਰਧਾਨ ਨਿਯੁਕਤ ਕੀਤੇ ਹਨ। ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਸੰਗਠਨ ਵਿਸਥਾਰ ਸੰਬੰਧੀ ਹੁਕਮਾਂ ਦੀ ਪਾਲਣਾ ਕਰਦੇ ਹੋਏ […]

Continue Reading

ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਮੋਦੀ

ਜਲੰਧਰ, 1 ਫਰਵਰੀ: ਦੇਸ਼ ਕਲਿੱਕ ਬਿਊਰੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ‘ਚ ਰਵਿਦਾਸੀਆ ਭਾਈਚਾਰੇ ਦੇ ਸਭ ਤੋਂ ਵੱਡੇ ਧਾਰਮਿਕ ਸਥਾਨ ਡੇਰਾ ਸੱਚਖੰਡ ਬੱਲਾਂ ਪਹੁੰਚੇ ਹਨ। ਸਭ ਤੋਂ ਪਹਿਲਾਂ ਉਹ ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਫੇਰ ਉਨ੍ਹਾਂ ਨੇ ਡੇਰੇ ਦੇ ਸੰਤ ਨਿਰੰਜਣ ਦਾਸ ਜੀ ਨਾਲ 10 ਮਿੰਟ ਲਈ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ […]

Continue Reading