News

ਪੰਜਾਬ ‘ਚ ਤਾਪਮਾਨ ਦਾ ਘਟਣਾ ਜਾਰੀ, ਸਵੇਰੇ ਸ਼ਾਮ ਲੱਗਣ ਲੱਗੀ ਠੰਢ 

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਆਈ। ਇਸ ਦੌਰਾਨ, ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ।ਤਾਪਮਾਨ ਘਟਣ ਨਾਲ ਸਵੇਰੇ ਸ਼ਾਮ ਠੰਢ ਲੱਗਣ ਲੱਗੀ ਹੈ। ਬਦਲਦੇ ਮੌਸਮ ਦੇ […]

Continue Reading

ਕੌਮੀ ਇਨਸਾਫ਼ ਮੋਰਚਾ ਤੇ ਕਿਸਾਨ ਅੱਜ ਦਿੱਲੀ ਵੱਲ ਕੂਚ ਕਰਨਗੇ, ਸ਼ੰਭੂ ਬਾਰਡਰ ਰਹੇਗਾ ਬੰਦ, ਟ੍ਰੈਫ਼ਿਕ ਪਲਾਨ ਜਾਰੀ 

ਸ਼ੰਭੂ, 14 ਨਵੰਬਰ, ਦੇਸ਼ ਕਲਿਕ ਬਿਊਰੋ : ਕੌਮੀ ਇਨਸਾਫ਼ ਮੋਰਚਾ ਪੰਜਾਬ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਅੱਜ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਕਰਨਗੀਆਂ। ਕੌਮੀ ਇਨਸਾਫ਼ ਮੋਰਚਾ ਅਤੇ ਕਿਸਾਨ ਯੂਨੀਅਨਾਂ ਦੇ ਮੈਂਬਰ ਸਵੇਰੇ 10 ਵਜੇ ਸ਼ੰਭੂ ਸਰਹੱਦ ‘ਤੇ ਇਕੱਠੇ ਹੋਣਗੇ ਅਤੇ ਫਿਰ ਦਿੱਲੀ ਲਈ ਰਵਾਨਾ ਹੋਣਗੇ। ਜਨਤਾ ਨੂੰ ਅਸੁਵਿਧਾ ਤੋਂ ਬਚਣ ਲਈ, ਪੁਲਿਸ ਨੇ […]

Continue Reading

ਪੰਜਾਬੀ ਗਾਇਕ ਹਸਨ ਮਾਣਕ ਗ੍ਰਿਫ਼ਤਾਰ

ਕਪੂਰਥਲਾ, 14 ਨਵੰਬਰ, ਦੇਸ਼ ਕਲਿਕ ਬਿਊਰੋ : ਕਪੂਰਥਲਾ ਜ਼ਿਲ੍ਹੇ ਦੇ ਪੰਜਾਬੀ ਗਾਇਕ ਹਸਨ ਮਾਣਕ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫਗਵਾੜਾ ਸਿਟੀ ਪੁਲਿਸ ਸਟੇਸ਼ਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗਾਇਕ ‘ਤੇ ਇੱਕ ਐਨਆਰਆਈ ਔਰਤ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ। ਉਸ ਵਿਰੁੱਧ 30 ਮਈ, 2025 ਨੂੰ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ […]

Continue Reading

ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਅੱਜ

ਤਰਨਤਾਰਨ, 14 ਨਵੰਬਰ, ਦੇਸ਼ ਕਲਿਕ ਬਿਊਰੋ : ਤਰਨਤਾਰਨ ਵਿਧਾਨ ਸਭਾ ਉਪ ਚੋਣ ਲਈ ਵੋਟਾਂ ਦੀ ਗਿਣਤੀ ਅੱਜ ਹੋਵੇਗੀ। ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਨਤੀਜੇ 11 ਵਜੇ ਤੱਕ ਸਪੱਸ਼ਟ ਹੋ ਜਾਣਗੇ। ਪ੍ਰਸ਼ਾਸਨ ਨੇ ਵੋਟਾਂ ਦੀ ਗਿਣਤੀ ਲਈ ਦੋ ਵੱਖ-ਵੱਖ ਹਾਲ ਤਿਆਰ ਕੀਤੇ ਹਨ। ਇੱਕ ਹਾਲ ਵਿੱਚ ਈਵੀਐਮ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ, ਜਦੋਂ ਕਿ ਦੂਜੇ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2025

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ […]

Continue Reading

ਪੁਣੇ ਵਿੱਚ 25 ਗੱਡੀਆਂ ਟਕਰਾਈਆਂ, 9 ਦੀ ਮੌਤ: 5 ਜ਼ਿੰਦਾ ਸੜੇ

ਪੁਣੇ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਪੁਣੇ ਦੇ ਬਾਹਰਵਾਰ ਨਵਲੇ ਪੁਲ ਨੇੜੇ ਵੀਰਵਾਰ ਸ਼ਾਮ ਨੂੰ ਇੱਕ ਟਰੱਕ ਦੇ ਬ੍ਰੇਕ ਫੇਲ੍ਹ ਹੋ ਗਏ, ਜਿਸ ਕਾਰਨ 20 ਤੋਂ 25 ਵਾਹਨਾਂ ਵਿਚਕਾਰ ਟੱਕਰ ਹੋ ਗਈ। ਟਰੱਕ ਪਹਿਲਾਂ ਇੱਕ ਕਾਰ ਨਾਲ ਟਕਰਾ ਗਿਆ। ਫਿਰ ਕਾਰ ਆਪਣੇ ਅੱਗੇ ਇੱਕ ਕੰਟੇਨਰ ਨਾਲ ਟਕਰਾ ਗਈ, ਜਿਸ ਨਾਲ ਅੱਗ ਲੱਗ ਗਈ। ਟਰੱਕ […]

Continue Reading

ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਬਟਾਲਾ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਵਿਦੇਸ਼ੀ ਗੈਂਗਸਟਰ ਅੰਮ੍ਰਿਤ ਦਾਲਮ ਦੇ ਮੁੱਖ ਕਾਰਕੁੰਨਾਂ ਨੂੰ ਦੋ ਵਿਦੇਸ਼ੀ .30 ਕੈਲੀਬਰ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ […]

Continue Reading

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ […]

Continue Reading

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ […]

Continue Reading

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਚੀਮਾ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ […]

Continue Reading