ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, […]
Continue Reading
