ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਕੈਬਨਿਟ ਮੰਤਰੀ ਤੇ ਵਿਧਾਇਕਾਂ ਨੇ ਰਾਹਤ ਕਾਰਜਾਂ ਦੀ ਖ਼ੁਦ ਕਮਾਨ ਸੰਭਾਲੀ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸੁੱਕੇ ਰਾਸ਼ਨ ਦੀਆਂ 3200 ਤੋਂ ਵੱਧ ਕਿੱਟਾਂ, ਪਾਣੀ ਦੀਆਂ 45000 ਬੋਤਲਾਂ, 17000 ਫੂਡ ਪੈਕਟ ਵੰਡੇ 700 ਕੁਇੰਟਲ ਸੁੱਕਾ ਚਾਰਾ ਅਤੇ 1450 ਫੀਡ ਦੇ ਥੈਲੇ, ਮੈਡੀਕਲ ਟੀਮਾਂ ਵੱਲੋਂ ਪੀੜਤ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ […]
Continue Reading
