News

ਗੌਤਮ ਅਡਾਨੀ ਨੇ ਨਿਊਯਾਰਕ ‘ਚ ਕੀਤੀ ਅਰਬਾਂ ਦੀ ਧੋਖਾਧੜੀ, ਗ੍ਰਿਫਤਾਰੀ ਵਾਰੰਟ ਜਾਰੀ, ਰਿਪੋਰਟ ‘ਚ ਦਾਅਵਾ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :ਨਿਊਯਾਰਕ ਦੀ ਫੈਡਰਲ ਕੋਰਟ ‘ਚ ਹੋਈ ਸੁਣਵਾਈ ‘ਚ ਗੌਤਮ ਅਡਾਨੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦਾ ਦੋਸ਼ ਲਗਾਇਆ ਗਿਆ ਹੈ। ਸੰਯੁਕਤ ਰਾਜ ਦੇ ਅਟਾਰਨੀ ਦਫ਼ਤਰ ਦਾ ਕਹਿਣਾ ਹੈ ਕਿ ਅਡਾਨੀ ਨੇ ਭਾਰਤ ਵਿੱਚ ਸੂਰਜੀ ਊਰਜਾ ਨਾਲ ਸਬੰਧਤ ਠੇਕੇ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ […]

Continue Reading

ਵੋਟਿੰਗ ਤੋਂ ਬਾਅਦ EVM ਨੂੰ ਸਟਰਾਂਗ ਰੂਮ ਲਿਜਾ ਰਹੀ ਕਾਰ ‘ਤੇ ਕਾਂਗਰਸੀ ਵਰਕਰਾਂ ਵੱਲੋਂ ਹਮਲਾ

ਮੁੰਬਈ, 21 ਨਵੰਬਰ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਸ਼ਾਮ ਨੂੰ ਵੋਟਿੰਗ ਤੋਂ ਬਾਅਦ ਨਾਗਪੁਰ ਵਿੱਚ ਕਾਂਗਰਸੀ ਵਰਕਰਾਂ ਨੇ ਹੰਗਾਮਾ ਕੀਤਾ ।ਉਨ੍ਹਾਂ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਨੂੰ ਸਟਰਾਂਗ ਰੂਮ ਵਿੱਚ ਲਿਜਾ ਰਹੀ ਕਾਰ ਦੀ ਭੰਨਤੋੜ ਕੀਤੀ।ਇਹ ਘਟਨਾ ਕੇਂਦਰੀ ਨਾਗਪੁਰ ਹਲਕੇ ਦੇ ਕਿਲਾ ਇਲਾਕੇ ਦੀ ਹੈ, ਜਦੋਂ ਜਦੋਂ ਪੋਲਿੰਗ ਅਫਸਰ ਕਾਰ ਵਿੱਚ […]

Continue Reading

CBSE ਵਲੋਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸੀਟ ਜਾਰੀ

ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਨੇ ਬੁੱਧਵਾਰ ਦੇਰ ਰਾਤ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ। ਪ੍ਰੀਖਿਆਵਾਂ 15 ਫਰਵਰੀ ਤੋਂ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਅਪ੍ਰੈਲ ਤੱਕ ਚੱਲਣਗੀਆਂ।ਪਹਿਲੀ ਵਾਰ ਪ੍ਰੀਖਿਆ ਤੋਂ 86 ਦਿਨ […]

Continue Reading

ਪੰਜਾਬ ‘ਚ ਵਧੇਗੀ ਠੰਢ, ਦੋ ਦਿਨ ਧੁੰਦ ਪੈਣ ਦਾ ਯੈਲੋ ਅਲਰਟ ਜਾਰੀ

ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਧੂੰਏਂ ਨਾਲ ਦਮ ਘੁੱਟ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 5 ਜ਼ਿਲ੍ਹੇ ਅਜਿਹੇ ਹਨ ਜਿੱਥੇ ਪ੍ਰਦੂਸ਼ਣ ਦਾ ਪੱਧਰ ਅਜੇ ਵੀ ਆਮ ਨਾਲੋਂ 4 ਗੁਣਾ ਵੱਧ ਹੈ, ਦੂਜੇ ਪਾਸੇ ਅੱਜ ਪੰਜਾਬ ‘ਚ ਧੁੰਦ ਦਾ ਅਲਰਟ ਨਹੀਂ ਹੈ ਅਤੇ ਤਾਪਮਾਨ ਆਮ ਸਥਿਤੀ ਵਿੱਚ ਪਹੁੰਚ ਗਿਆ ਹੈ।ਮੌਸਮ ਵਿਭਾਗ ਅਨੁਸਾਰ […]

Continue Reading

ਅੱਜ ਦਾ ਇਤਿਹਾਸ

21 ਨਵੰਬਰ 1947 ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਡਾਕ ਟਿਕਟ ਜਾਰੀ ਕੀਤੀ ਗਈ ਸੀਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 21 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਅੱਜ ਜਾਣੀਏ 21 ਨਵੰਬਰ ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ 21-11-2024

ਧਨਾਸਰੀ ਮਹਲਾ ੫ ਘਰੁ ੬ ਅਸਟਪਦੀੴ ਸਤਿਗੁਰ ਪ੍ਰਸਾਦਿ ॥ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ […]

Continue Reading

ਬੱਚੇ ਦੇ ਜਨਮ ਵੇਲੇ ਬੱਚੇ ਨੂੰ ਗੁੜ੍ਹਤੀ ਨਾ ਦਿਤੀ ਜਾਵੇ : ਡਾ. ਰਿੰਕੂ ਚਾਵਲਾ

ਫਾਜ਼ਿਲਕਾ 20 ਨਵੰਬਰ : ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ ਤੇ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਨੈਸ਼ਨਲ ਨਿਊ ਬੋਰਨ ਵੀਕ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ […]

Continue Reading

ਸਹਿਕਾਰਤਾ ਵਿਭਾਗ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ: ਚੀਮਾ

ਚੰਡੀਗੜ੍ਹ, 20 ਨਵੰਬਰ, ਦੇਸ਼ ਕਲਿੱਕ ਬਿਓਰੋ ਸਹਿਕਾਰਤਾ ਵਿਭਾਗ ਨੂੰ ਪੰਜਾਬ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਐਲਾਨਦਿਆਂ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਅਤੇ ਪੂੰਜੀ ਵਿਸਥਾਰ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਖਾਸਕਰ ਵਿੱਤ […]

Continue Reading

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ  ਵੋਟਿੰਗ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਹਾਲਾਂਕਿ ਸਟੀਕ ਵੋਟਿੰਗ ਫੀਸਦੀ ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ ‘ਤੇ ਪਹੁੰਚ ਜਾਣਗੀਆਂ ਅਤੇ ਅੰਤਿਮ […]

Continue Reading

ਸਿੰਘ ਸਹਿਬਾਨ ਦੀ ਐਮਰਜੈਂਸੀ ਮੀਟਿੰਗ, ਭੂੰਦੜ ਤੇ ਧਾਮੀ ਵੀ ਮੀਟਿੰਗ ‘ਚ ਹੋਏ ਸ਼ਾਮਲ

ਲੁਧਿਆਣਾ 20 ਨਵੰਬਰ , ਦੇਸ਼ ਕਲਿੱਕ ਬਿਓਰੋਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਸਿੰਘ ਸਹਿਬਾਨਾਂ ਦੀ ਐਮਰਜੈਂਸੀ ਮੀਟਿੰਗ ਹੋਈ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸਿੰਘ ਸਾਹਿਬ ਜਥੇਦਾਰ ਸੁਲਤਾਨ ਸਿੰਘ ਸ਼ਾਮਲ ਹੋਏ। ਇਹਨਾਂ ਤਿੰਨਾਂ ਤੋਂ ਇਲਾਵਾ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ […]

Continue Reading