News

ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ: ਸੁਬ੍ਰਹਮਣੀਅਮ

ਨਵੀਂ ਦਿੱਲੀ: 25 ਮਈ, ਦੇਸ਼ ਕਲਿੱਕ ਬਿਓਰੋਨੀਤੀ ਆਯੋਗ NITI Aayog ਦੇ CEO ਬੀਵੀਆਰ ਸੁਬ੍ਰਹਮਣੀਅਮ (BVR Subrahmanyam) ਨੇ ਸ਼ਨੀਵਾਰ ਨੂੰ NITI Aayog ਦੀ ਮੀਟਿੰਗ ਵਿੱਚ ਕਿਹਾ ਕਿ ਭਾਰਤ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ (fourth largest economy) ਬਣ ਗਿਆ ਹੈ। ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ […]

Continue Reading

ਸੜਕ ਪਾਰ ਕਰ ਰਹੇ 7 ਲੋਕਾਂ ਨੂੰ ਕਾਰ ਨੇ ਮਾਰੀ ਟੱਕਰ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਵੀਂ ਦਿੱਲੀ, 25 ਮਈ, ਦੇਸ਼ ਕਲਿੱਕ ਬਿਓਰੋ : ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। […]

Continue Reading

ਲੁਧਿਆਣਾ ਦੀ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਿਤੀ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਵੈਸਟ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ […]

Continue Reading

ਪੰਜਾਬ ’ਚ ਹਨ੍ਹੇਰੀ ਦਾ ਕਹਿਰ, ਜਨ ਜੀਵਨ ਹੋਇਆ ਪ੍ਰਭਾਵਿਤ, ਦੋ ਦੀ ਮੌਤ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ ; ਬੀਤੇ ਦੇਰ ਰਾਤ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਆਈ ਤੇਜ ਹਨ੍ਹੇਰੀ ਨੇ ਜਨ ਜੀਵਨ ਨੂੰ ਇਕ ਤਰ੍ਹਾਂ ਠੱਪ ਕਰਕੇ ਰੱਖ ਦਿੱਤਾ। ਤੇਜ ਹਨ੍ਹੇਰੀ ਦੇ ਚਲਦਿਆਂ ਰਾਹਗੀਰਾਂ ਨੂੰ ਆਪਣੀ ਥਾਵਾਂ ਉਤੇ ਹੀ ਰੁਕਣਾ ਪਿਆ। ਸੜਕਾਂ ਉਤੇ ਟੁੱਟੇ ਦਰਖਤਾਂ ਦੇ ਕਾਰਨ ਸਫਰ ਦੌਰਾਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। […]

Continue Reading

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਮਵੀਰ ਨੇ ਨਾਭਾ ‘ਚ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਉੱਚੀਆਂ ਉਡਾਰੀਆਂ ਮਾਰਨ ਲਈ ਪ੍ਰੇਰਿਆ

ਨਾਭਾ, 24 ਮਈ: ਦੇਸ਼ ਕਲਿੱਕ ਬਿਓਰੋਸੂਚਨਾ ਅਤੇ ਲੋਕ ਸੰਪਰਕ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਕੱਲ੍ਹ ਸ਼ਨੀਵਾਰ ਨੂੰ ਸਕੂਲੀ ਵਿਦਿਆਰਥੀਆਂ ਨੂੰ ਮਿੱਥੇ ਟੀਚਿਆਂ ਤੱਕ ਪੁੱਜਣ ਲਈ ਆਪਣੀ ਅਸਲੀ ਤਾਕਤ ਪਛਾਣ ਕੇ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਹ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘School mentorship’ ਪ੍ਰੋਗਰਾਮ ਤਹਿਤ ਨਾਭਾ ਦੇ […]

Continue Reading

ਮੋਹਾਲੀ: 8 ਵਾਹਨਾਂ ਨੂੰ 2 ਲੱਖ ਰੁਪਏ ਦੇ ਚਲਾਨ ਨੋਟਿਸ ਜਾਰੀ

ਮੋਹਾਲੀ, 25 ਮਈ: ਦੇਸ਼ ਕਲਿੱਕ ਬਿਓਰੋਖੇਤਰੀ ਟਰਾਂਸਪੋਰਟ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰਾਜਪਾਲ ਸਿੰਘ ਸੇਖੋਂ ਵੱਲੋਂ ਸ਼ੁੱਕਰਵਾਰ ਰਾਤ ਵਾਹਨਾਂ ਦੀ ਛੱਤ ਲਾਈਟਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਕ ਇਸ ਚੈਕਿੰਗ ਦਾ ਉਦੇਸ਼ ਓਵਰਲੋਡਿੰਗ ਅਤੇ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਾਹਨਾਂ ਤੇ ਸ਼ਿਕੰਜਾ ਕੱਸਣਾ ਸੀ। ਉਨ੍ਹਾਂ ਕਿਹਾ ਕਿ ਓਵਲੋਡਿਡ ਵਾਹਨ ਹਾਦਸੇ ਦਾ ਕਾਰਨ ਬਣਦੇ […]

Continue Reading

Shubman Gill# ਭਾਰਤੀ ਟੈਸਟ ਲੜੀ ਦੇ ਬਣੇ ਕਪਤਾਨ

ਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋ BCCI ਵੱਲੋਂ ਇੰਗਲੈਂਡ ਵਿਰੁੱਧ ਟੈਸਟ ਲੜੀ ਲਈ ਟੀਮ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਸ਼ੁਭਮਨ ਗਿੱਲ (Shubman Gill) ਨੂੰ ਟੀਮ ਇੰਡੀਆ ਦਾ ਨਵਾਂ ਟੈਸਟ ਕਪਤਾਨ ਨਿਯੁਕਤ ਕੀਤਾ ਗਿਆ ਹੈ। ਲਗਭਗ 47 ਸਾਲਾਂ ਬਾਅਦ, ਇਹ ਕਮਾਨ ਪੰਜਾਬ ਦੇ ਇੱਕ ਕ੍ਰਿਕਟਰ ਨੂੰ ਸੌਂਪੀ ਗਈ ਹੈ। 25 ਸਾਲਾ ਸ਼ੁਭਮਨ ਗਿੱਲ ਜੂਨ ਵਿੱਚ […]

Continue Reading

ਹਲਕੀ ਕਿਣਮਿਣ ਨਾਲ ਮੌਸਮ ਹੋਇਆ ਖੁਸ਼ਗਵਾਰ, ਕਿਸਾਨਾਂ ਦੇ ਚਿਹਰੇ ਖਿੜੇ

ਭਾਰਤ ‘ਚ ਮੌਨਸੂਨ 8 ਦਿਨ ਪਹਿਲਾਂ ਸ਼ੁਰੂ, 16 ਸਾਲਾਂ ਦਾ ਟੁੱਟਿਆ ਰਿਕਾਰਡਚੰਡੀਗੜ੍ਹ: 25 ਮਈ, ਦੇਸ਼ ਕਲਿੱਕ ਬਿਓਰੋਪੰਜਾਬ ‘ਚ ਹਲਕੀ ਕਿਣਮਿਣ ਹੋਣ ਨਾਲ ਲੋਕਾਂ ਨੂੰ ਤੇਜ਼ ਗਰਮੀ ਤੋਂ ਰਾਹਤ ਮਿਲ ਗਈ ਹੈ ਅਤੇ ਮੌਸਮ ਖੁਸ਼ਗਵਾਰ ਹੋ ਗਿਆ ਹੈ। ਇਸ ਦੇ ਨਾਲ ਹੀ ਭਾਰਤ ਦੇ ਦੱਖਣੀ ਰਾਜ ਕੇਰਲ ਦੇ ਤੱਟ ‘ਤੇ ਮੌਨਸੂਨ ਦੀ ਬਾਰਿਸ਼ ਆਮ ਨਾਲੋਂ ਅੱਠ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 25-05-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading

ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ

ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ  ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ […]

Continue Reading