ਆਂਧਰਾ ਪ੍ਰਦੇਸ਼ ਦੇ ਵਿਦਿਆਰਥੀ 5 ਦਿਨਾਂ ਸੱਭਿਆਚਾਰਕ ਵਟਾਂਦਰੇ ਦੌਰਾਨ ਸਿੱਖਣਗੇ ਪੰਜਾਬੀ ਭਾਸ਼ਾ
ਭਾਸ਼ਾਈ ਵਿਭਿੰਨਤਾ ਤੇ ਸੱਭਿਆਚਾਰਕ ਏਕਤਾ ਨੂੰ ਪ੍ਰਫੁੱਲਤ ਕਰਨ ਵਿੱਚ ਪੰਜਾਬ ਕਰੇਗਾ ਦੇਸ਼ ਦੀ ਅਗਵਾਈ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ ਕਿ ਆਂਧਰਾ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਸੱਭਿਆਚਾਰਕ ਆਦਾਨ-ਪ੍ਰਦਾਨ, ਭਾਸ਼ਾਈ ਵਿਭਿੰਨਤਾ ਅਤੇ ਰਾਸ਼ਟਰੀ ਏਕਤਾ ਨੂੰ ਉਤਸ਼ਾਹਿਤ ਕਰਨ ਲਈ […]
Continue Reading
