News

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਚੰਡੀਗੜ੍ਹ 13 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।  ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ […]

Continue Reading

ਘਰ ਪੁਲਿਸ ਪਹੁੰਚਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਘਰ ਪੁਲਿਸ ਪਹੁੰਚਣ ਨੂੰ ਲੈ ਕੇ ਬਿਆਨ ਦਿੱਤਾ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਪੁਲਿਸ ਉਨ੍ਹਾਂ ਦੇ ਘਰ ਪੁੱਛਗਿੱਛ ਲਈ ਆਈ ਸੀ, ਪਰ ਉਹ ਆਪਣੇ ਖੁਫੀਆ ਸੂਤਰਾਂ ਦੀ ਜਾਣਕਾਰੀ ਨਹੀਂ ਦੇ ਸਕਦੇ।ਬਾਜਵਾ ਨੇ ਕਿਹਾ ਕਿ […]

Continue Reading

ਵਿਧਾਇਕ ਫਾਜ਼ਿਲਕਾ ਨੇ ਜੋਰਾ ਸਿੰਘ ਮਾਨ ਮੁਹੱਲਾ ਫਾਜ਼ਿਲਕਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਫਾਜਿਲਕਾ 13 ਅਪ੍ਰੈਲ 2024, ਦੇਸ਼ ਕਲਿੱਕ ਬਿਓਰੋ           ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਜੋਰਾ ਸਿੰਘ ਮਾਨ ਮੁਹੱਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਫੂਡ ਸਪਲਾਈ, ਨਗਰ ਕੌਂਸਲ, ਬਿਜਲੀ ਵਿਭਾਗ, ਪੁਲਿਸ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ […]

Continue Reading

ਪ੍ਰਤਾਪ ਸਿੰਘ ਬਾਜਵਾ ਬਾਰੇ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਰਾਜਨੀਤੀ ’ਚ ਇੱਕ ਨਵਾਂ ਤੂਫ਼ਾਨ ਖੜਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਦੇ ਤਾਜ਼ਾ ਬਿਆਨ ਜਿਸ ’ਚ ਉਨ੍ਹਾਂ ਨੇ ਪੰਜਾਬ ਵਿੱਚ 50 ਬੰਬ ਹੋਣ ਦਾ ਦਾਅਵਾ ਕੀਤਾ ਸੀ, ’ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਮਾਨ ਨੇ ਪੁੱਛਿਆ ਕਿ ਜੇ ਬਾਜਵਾ ਨੂੰ […]

Continue Reading

ਪੁਲੀਸ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਘਰ ਪਹੁੰਚੀ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲੀਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਜੀ ਹੈ। ਪੁਲਿਸ ਬਾਜਵਾ ਤੋਂ ਪੁੱਛਗਿੱਛ ਕਰਨੀ ਚਾਹੁੰਦੀ ਹੈ। ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਦੌਰਾਨ ਪੰਜਾਬ ਵਿੱਚ ਗ੍ਰੇਨੇਡ ਆਉਣ ਬਾਰੇ ਦਿੱਤੇ ਬਿਆਨ ਕਾਰਨ ਉਨ੍ਹਾਂ […]

Continue Reading

ਹੈਰੋਇਨ-ਹਥਿਆਰ ਬਰਾਮਦ ਕਰਨ ਗਈ ਪੰਜਾਬ ਪੁਲਿਸ ‘ਤੇ ਗੋਲੀਆਂ ਚਲਾਈਆਂ, ਜਵਾਬੀ ਕਾਰਵਾਈ ‘ਚ ਤਸਕਰ ਜ਼ਖ਼ਮੀ

ਅੰਮ੍ਰਿਤਸਰ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਤਸਕਰ ਨੇ ਮੌਕਾ ਮਿਲਦਿਆਂ ਹੀ ਹੈਰੋਇਨ ਅਤੇ ਹਥਿਆਰ ਬਰਾਮਦ ਕਰਨ ਲਈ ਗਈ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਤਸਕਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੋਸ਼ੀ ਨੂੰ ਤੁਰੰਤ ਹਸਪਤਾਲ ਲਿਜਾਇਆ […]

Continue Reading

ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, ਭਾਰੀ ਮਾਤਰਾ ਵਿੱਚ ਆਰਡੀਐਕਸ ਤੇ ਰਾਕੇਟ ਲਾਂਚਰ ਸਮੇਤ ਚਾਰ ਕਾਬੂ

ਚੰਡੀਗੜ੍ਹ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸੂਬੇ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਦਿਆਂ ਵੱਡੀ ਮਾਤਰਾ ਵਿੱਚ ਆਰਡੀਐਕਸ ਅਤੇ ਰਾਕੇਟ ਲਾਂਚਰ ਬਰਾਮਦ ਕੀਤੇ ਹਨ। ਇਹ ਖੇਪ ਜਲੰਧਰ-ਕਪੂਰਥਲਾ ਹਾਈਵੇ ‘ਤੇ ਸੁਭਾਨਪੁਰ ਤੋਂ ਬਰਾਮਦ ਕੀਤੀ ਗਈ। ਇਹ ਆਪਰੇਸ਼ਨ ਕਾਊਂਟਰ ਇੰਟੈਲੀਜੈਂਸ ਦੇ ਹੈੱਡ ਏਆਈਜੀ ਨਵਜੋਤ ਮਾਹਲ ਦੀ ਅਗਵਾਈ ਹੇਠ ਕੀਤਾ ਗਿਆ।ਸੁਭਾਨਪੁਰ […]

Continue Reading

ਹਿਮਾਚਲ ‘ਚ ਲੱਗੇ ਭੂਚਾਲ ਦੇ ਝਟਕੇ

ਚੰਡੀਗੜ੍ਹ: 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ Earthquake in Himachal Pradesh: ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲ੍ਹੇ ‘ਚ ਅੱਜ ਸਵੇਰੇ 9 ਵੱਜ ਕੇ 18 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਅਨੁਸਾਰ ਭੂਚਾਲ ਦੀ ਤੀਬਰਤਾ 3.4 ਮਾਪੀ ਗਈ। ਨੈਸ਼ਨਲ ਸੈਂਟਰ ਫ਼ਾਰ […]

Continue Reading

ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਵੋਲਵੋ ਬੱਸ ਪਲਟੀ, 30 ਸਵਾਰੀਆਂ ਜ਼ਖ਼ਮੀ ਦੋ ਦੀ ਹਾਲਤ ਨਾਜ਼ੁਕ

ਮੰਡੀ, 13 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ ਐਤਵਾਰ ਤੜਕੇ 4 ਵਜੇ ਦੇ ਕਰੀਬ ਚੰਡੀਗੜ੍ਹ-ਮਨਾਲੀ ਹਾਈਵੇਅ ‘ਤੇ ਮੰਡੀ ਅਤੇ ਪੰਡੋਹ ਦੇ ਵਿਚਕਾਰ ਚਾਰ ਮਿੱਲ ਨੇੜੇ ਇੱਕ ਪਹਾੜੀ ਨਾਲ ਟਕਰਾ ਕੇ ਦਿੱਲੀ ਤੋਂ ਕਸੋਲ ਜਾ ਰਹੀ ਇੱਕ ਵੋਲਵੋ ਬੱਸ ਸੜਕ ‘ਤੇ ਪਲਟ ਗਈ। ਬੱਸ ‘ਚ ਕਰੀਬ 38 ਯਾਤਰੀ ਸਵਾਰ ਸਨ, ਜਿਨ੍ਹਾਂ ‘ਚੋਂ ਕਰੀਬ 30 ਲੋਕ ਜ਼ਖਮੀ ਹੋ […]

Continue Reading