ਪੰਜਾਬ ਸਰਕਾਰ ਵੱਲੋਂ 34 IAS /PCS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ
ਚੰਡੀਗੜ੍ਹ, 11 ਜੂਨ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕਰਦਿਆਂ 34 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।
Continue Reading
