News

ਪੰਜਾਬ ਦੇ 12 ਜ਼ਿਲ੍ਹਿਆਂ ‘ਚ ਮੀਂਹ ਅਤੇ 4 ‘ਚ ਲੂ ਦਾ ਅਲਰਟ

ਚੰਡੀਗ੍ੜ੍ਹ: 24 ਮਈ, ਦੇਸ਼ ਕਲਿੱਕ ਬਿਓਰੋ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 4 ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। ਨੌਟਪਾ ਦੌਰਾਨ ਪੰਜਾਬ ‘ਚ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਨੌਤਪਾ ਕੱਲ੍ਹ 25 ਮਈ 2025 ਤੋਂ ਸ਼ੁਰੂ ਹੋ ਰਿਹਾ ਹੈ। ਪਰ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੋਂ 12ਵੀਂ ਕਲਾਸ ਦੇ ਵਿਦਿਆਰਥੀ ਲਈ ਰਜਿਸਟ੍ਰੇਸ਼ਨ ਸ਼ਡਿਊਲ ਜਾਰੀ

ਐੱਸ.ਏ.ਐੱਸ ਨਗਰ, 24 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2025-26 ਦੇ ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਲਈ ਆਨ-ਲਾਈਨ ਪੋਰਟਲ 23 ਮਈ 2025 ਤੋਂ 28 ਜੁਲਾਈ 2025 ਤੱਕ ਬਿਨ੍ਹਾਂ ਲੇਟ ਫੀਸ, 29 ਜੁਲਾਈ 2025 ਤੋਂ 18 ਅਗਸਤ 2025 ਤੱਕ 500/-ਰ: ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਅਤੇ 19 ਅਗਸਤ 2025 ਤੋਂ 09 ਸਤੰਬਰ 2025 ਤੱਕ 1500/-ਰੁ: ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਸ਼ਡਿਊਲ […]

Continue Reading

ਮੰਤਰੀ ਮੰਡਲ ਵੱਲੋਂ ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ’ਚ ਸੇਵਾ ਨਿਭਾ ਰਹੇ ਅਫਸਰਾਂ, ਮੁਲਾਜ਼ਮਾਂ ਵਾਸਤੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ  ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉਤੇ ਹੋਈ। ਕੈਬਨਿਟ ਵਿੱਚ ਪੰਜਾਬ ਪੁਲਿਸ ਵਿੱਚ 207 ਵਿਸ਼ੇਸ਼ ਤਰੱਕੀ ਪ੍ਰਾਪਤ ਕਾਡਰ ਵਿੱਚ ਸੇਵਾ ਨਿਭਾ ਰਹੇ ਅਫ਼ਸਰਾਂ/ਮੁਲਾਜ਼ਮਾਂ ਵਾਸਤੇ ਸੇਵਾ ਨਿਯਮ ਬਣਾਉਣ ਦੀ ਪ੍ਰਵਾਨਗੀ […]

Continue Reading

8 SHO ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ 8 ਐਸਐਚਓ ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

ਅੱਜ ਦਾ ਇਤਿਹਾਸ

24 ਮਈ 1896 ਨੂੰ ਮਹਾਨ ਇਨਕਲਾਬੀ ਯੋਧੇ ਕਰਤਾਰ ਸਿੰਘ ਸਰਾਭਾ ਦਾ ਜਨਮ ਹੋਇਆ ਚੰਡੀਗੜ੍ਹ, 24 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 24 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 24 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-05-2025 ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ […]

Continue Reading

ਵਨੀਤ ਵਰਮਾ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ

ਮੋਹਾਲੀ, 23 ਮਈ 2025: ਦੇਸ਼ ਕਲਿੱਕ ਬਿਓਰੋ ਅੱਜ ਮੋਹਾਲੀ ਜ਼ਿਲ੍ਹੇ ਦੇ ਵੱਖ-ਵੱਖ, ਸਨਅਤਕਾਰਾਂ, ਆਰ.ਡਬਲਯੂ.ਏ ਅਤੇ ਵਪਾਰ ਮੰਡਲ ਦੇ ਅਹੁਦੇਦਾਰਾਂ ਵੱਲੋਂ ਪੰਜਾਬ ਟਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦੀ ਅਗਵਾਈ ਵਿੱਚ ਬਿਜਲੀ ਦੇ ਲੱਗ ਰਹੇ ਕੱਟਾਂ ਦੇ ਸਬੰਧ ਵਿੱਚ ਸੁਖਜੀਤ ਸਿੰਘ ਡਿਪਟੀ ਚੀਫ਼ ਇੰਜੀਨੀਅਰ, ਮੋਹਾਲੀ ਸਰਕਲ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਮੋਹਾਲੀ ਵਾਸੀਆਂ ਵੱਲੋਂ ਬਿਜਲੀ ਦੀ […]

Continue Reading

83ਵਾਂ ਦਿਨ: 161 ਨਸ਼ਾ ਤਸਕਰ 6.2 ਕਿਲੋ ਹੈਰੋਇਨ, 76 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 83ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 161 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 76270 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। […]

Continue Reading

Vigilance Bureau arrests MLA Jalandhar for indulging in organized corruption in connivance with local municipal officials

Chandigarh, May 23, 2025 : Desh Click News In line with the unwavering resolve of the Punjab Government regarding zero tolerance against corruption in public service under the leadership of Chief Minister Sardar Bhagwant Singh Mann, the Punjab Vigilance Bureau (VB) achieved an important break-through today when the Jalandhar Range office of the Bureau, arrested […]

Continue Reading

ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਲਈ ਜ਼ਮੀਨ ਗ੍ਰਹਿਣ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਖੇਤਰ ਦੇ ਸੜਕੀ ਸੰਪਰਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇਗਾ ਪ੍ਰੋਜੈਕਟ: ਬੈਂਸ ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅਜ਼ ਮੰਤਰਾਲੇ (MORTH) ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ  ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਲਈ ਜ਼ਮੀਨ ਗ੍ਰਹਿਣ […]

Continue Reading