News

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ,  ਅਮਨਦੀਪ ਸਿੰਘ ਮੋਹੀ […]

Continue Reading

ਹਰਭਜਨ ਸਿੰਘ ਈ.ਟੀ.ਓ. ਨੇ PSPCL ਵੱਲੋਂ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਬਦਲਾਅ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, […]

Continue Reading

ਚੋਣ ਕਮਿਸ਼ਨ ਵੱਲੋਂ ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਕੀਤੀ ਜਾਵੇਗੀ ਪ੍ਰਦਾਨ

ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਵੋਟਰਾਂ ਦੀ ਸਹੂਲਤ ਵਿੱਚ ਵਾਧਾ ਕਰਨ ਅਤੇ ਵੋਟਾਂ ਵਾਲੇ ਦਿਨ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਪਹਿਲਕਦਮੀਆਂ ਵਜੋਂ, ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੋਟਰਾਂ ਲਈ ਮੋਬਾਈਲ ਡਿਪਾਜ਼ਿਟ ਸਹੂਲਤ ਪ੍ਰਦਾਨ ਕਰਨ ਅਤੇ ਪ੍ਰਚਾਰ ਸਬੰਧੀ ਨਿਯਮਾਂ ਨੂੰ ਤਰਕਸੰਗਤ ਬਣਾਉਣ ਲਈ ਦੋ ਹੋਰ ਵਿਆਪਕ ਨਿਰਦੇਸ਼ ਜਾਰੀ ਕੀਤੇ […]

Continue Reading

ਜੇਲ੍ਹਾਂ ‘ਚ ਡੱਕੇ ਬੇਜ਼ਮੀਨੇ ਲੋਕਾਂ ਦੀ ਰਿਹਾਈ ਲਈ 2 ਜੂਨ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰਨ ਦਾ ਐਲਾਨ

ਦਲਜੀਤ ਕੌਰ  ਸੰਗਰੂਰ, 23 ਮਈ, 2025: ਅੱਜ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਕਮੇਟੀ ਦੀ ਮੀਟਿੰਗ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਹੋਈ। ਮੀਟਿੰਗ ਉਪਰੰਤ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਬੀਤੀ 20 ਮਈ ਨੂੰ ਜੀਂਦ ਰਿਆਸਤ ਦੇ ਰਾਜੇ ਦੀ 927 […]

Continue Reading

ਪੰਜਾਬ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ

ਚੰਡੀਗੜ੍ਹ, 23 ਮਈ: ਦੇਸ਼ ਕਲਿੱਕ ਬਿਓਰੋ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ […]

Continue Reading

ਪੰਜਾਬ ਸਰਕਾਰ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ […]

Continue Reading

‘ਆਪ’ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਸਿਰਫ਼ ਡਰਾਮਾ : ਜੀਵਨ ਗੁਪਤਾ

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਕੀਤੀ ਗਈ ਗ੍ਰਿਫ਼ਤਾਰੀ ਨੂੰ ਸਿਰਫ਼ ਡਰਾਮਾ ਕਰਾਰ ਦਿੰਦਿਆਂ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ […]

Continue Reading

ਵਿਧਾਇਕ ਕੁਲਜੀਤ ਰੰਧਾਵਾ ਵੱਲੋਂ ਪਿੰਡ ਡਹਿਰ, ਮਗਰਾ, ਜਲਾਲਪੁਰ ਅਤੇ ਲੈਹਲੀ ਸਕੂਲਾਂ ਵਿੱਚ 74.61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ 

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਮਈ, 2025, ਦੇਸ਼ ਕਲਿੱਕ ਬਿਓਰੋ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਵਿੱਢੀ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ […]

Continue Reading

ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਨੇ ਹਾਈਕੋਰਟ ‘ਚ ਰੱਖਿਆ ਆਪਣਾ ਪੱਖ

ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਡੈਮ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੀ ਸੁਣਵਾਈ ਅੱਜ (ਸ਼ੁੱਕਰਵਾਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ।ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਡੈਮ ‘ਤੇ ਸੀਆਈਐਸਐਫ ਦੀ ਤਾਇਨਾਤੀ ਦੀ ਪ੍ਰਕਿਰਿਆ […]

Continue Reading

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਚੰਡੀਗੜ੍ਹ, 23 ਮਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ […]

Continue Reading