News

ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਸਕੂਲ ਵਿਦਿਆਰਥੀ ਦੀ ਮੌਤ

ਮੁਕਤਸਰ, 24 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ ਇਕ 15 ਸਾਲਾ ਵਿਦਿਆਰਥੀ ਦੇ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਗਿੱਦੜਬਾਹਾ ਵਿੱਚ ਇਕ ਨਿੱਜੀ ਸਕੂਲ ਵਿਚ ਨੌਵੀਂ ਜਮਾਤ ਦੇ 15 ਸਾਲਾ ਵਿਦਿਆਰਥੀ ਦੀ ਬਾਸਕਟਬਾਲ ਖੇਡਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ […]

Continue Reading

ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨਅੰਮ੍ਰਿਤਸਰ, 24 ਅਗਸਤ-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ […]

Continue Reading

ਅਖਤਿਆਰੀ ਫੰਡ ਵਿੱਚੋਂ ਮਿਡ ਡੇਅ ਮੀਲ ਸ਼ੈੱਡ ਦਾ ਉਦਘਾਟਨ

ਪਿੰਡ ਦੀਆਂ ਵਿਧਵਾਵਾਂ ਨੂੰ ਵੰਡੇ ਇੰਡਕਸ਼ਨ ਚੁੱਲ੍ਹੇ ਬਠਿੰਡਾ, 24 ਅਗਸਤ : ਦੇਸ਼ ਕਲਿੱਕ ਬਿਓਰੋ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ‘ਚ ਆਪਣੇ ਅਖਤਿਆਰੀ ਫੰਡ ਵਿੱਚੋਂ ਸਕੂਲ ਅੰਦਰ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਖਾਣ ਲਈ ਉਸਾਰੇ ਕਿਚਨ ਸ਼ੈੱਡ ਦਾ ਉਦਘਾਟਨ ਕੀਤਾ। ਇਸ ਮੌਕੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 7 ਜ਼ਿਲ੍ਹਿਆਂ – ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਕਰਯੋਗ ਹੈ ਕੀ ਅਗਸਤ ਦੇ ਦੂਜੇ ਹਫ਼ਤੇ ਤੋਂ ਪੰਜਾਬ ਵਿੱਚ ਮਾਨਸੂਨ ਲਗਾਤਾਰ ਸਰਗਰਮ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਸੋਮਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ 1 ਸਤੰਬਰ ਸੋਮਵਾਰ ਨੂੰ ਰਾਖਵੀਂ ਛੁੱਟੀ ਦਾ […]

Continue Reading

ਪੰਜਾਬ ’ਚ ਕਾਂਗਰਸ ਨੇ 29 ਜ਼ਿਲ੍ਹਿਆਂ ਵਿੱਚ ਲਗਾਏ 3-3 ਆਬਜਰਵਰ

ਚੰਡੀਗੜ੍ਹ, 24 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਵੱਲੋਂ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ 29 ਜ਼ਿਲ੍ਹਿਆਂ ਵਿੱਚ 3-3 ਆਬਜਰਵਰ ਲਗਾਏ ਹਨ। ਲਗਾਏ ਗਏ ਆਬਜਰਵਰਾਂ ਵਿੱਚ ਸਾਬਕਾ ਮੰਤਰੀ, ਵਿਧਾਇਕ, ਐਮਪੀ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹਨ।

Continue Reading

ਅੱਜ ਦਾ ਇਤਿਹਾਸ

24 ਅਗਸਤ ਨੂੰ 1969 ਵਿੱਚ ਵੀ.ਵੀ. ਗਿਰੀ ਭਾਰਤ ਦੇ ਚੌਥੇ ਰਾਸ਼ਟਰਪਤੀ ਬਣੇਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 23 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-08-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ […]

Continue Reading

ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ

ਸਿਹਤ ਮੰਤਰੀ ਨੇ ਕਿਹਾ, ਪੰਜਾਬ ਸਰਕਾਰ ਕੇਂਦਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ।ਫਾਜ਼ਿਲਕਾ, 23 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ […]

Continue Reading

ਭਗਵੰਤ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ, ਵੱਕਾਰੀ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਸਬੰਧੀ ਚੇਨਈ ਵਿੱਚ ਰੱਖੇ ਗਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ […]

Continue Reading