News

40000 ਰੁਪਏ ਰਿਸ਼ਵਤ ਲੈਂਦਾ BDPO ਰੰਗੇ ਹੱਥੀਂ ਕਾਬੂ

ਚੰਡੀਗੜ੍ਹ 22 ਮਈ, 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (BDPO) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਨਾਲ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਨੇ ਸਾਂਝੇ ਕੀਤੇ ਪਿਤਾ ਦੀ ਬਹਾਦਰੀ ਦੇ ਕਿੱਸੇ

ਚੰਡੀਗੜ੍ਹ, 22 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਐਸ.ਏ.ਐਸ. ਨਗਰ ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਆਪਣੇ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਵਿਕਟੋਰੀਆ ਕਰਾਸ ਅਤੇ ਮਹਾਂਵੀਰ ਚੱਕਰ ਪੁਰਸਕਾਰ ਜੇਤੂ ਜਮਾਦਾਰ ਨੰਦ ਸਿੰਘ ਦੀ ਧੀ ਸ਼੍ਰੀਮਤੀ ਅਮਰਜੀਤ ਕੌਰ ਨਾਲ ਇੱਕ ਪ੍ਰੇਰਣਾਦਾਇਕ ਵਿਚਾਰ-ਵਟਾਂਦਰਾ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦਾ ਉਦੇਸ਼ ਕੈਡਿਟਾਂ ਨੂੰ […]

Continue Reading

ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਦਿੜ੍ਹਬਾ, 22 ਮਈ, 2025: ਨਸ਼ਾ ਮੁਕਤੀ ਯਾਤਰਾ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇੱਕ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਇਹ ਪ੍ਰਗਟਾਵਾ ਚੇਅਰਮੈਨ, ਇੰਪਰੂਵਮੈਂਟ ਟਰਸਟ, ਸੰਗਰੂਰ ਸ. ਪ੍ਰੀਤਮ […]

Continue Reading

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

ਦਲਜੀਤ ਕੌਰ  ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।  ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ […]

Continue Reading

ਭਰਤੀ ਕਮੇਟੀ ਵੱਲੋਂ ਕੀਤੀ ਸਮੀਖਿਆ ਮੀਟਿੰਗ ਦੌਰਾਨ ਵਰਕਰਾਂ ਨੇ ਵੱਡੇ ਸੁਧਾਰਾਂ ਦੀ ਕੀਤੀ ਮੰਗ

ਚੰਡੀਗੜ: 22 ਮਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ ਅਤੇ ਜੱਥੇਦਾਰ ਸੰਤਾ ਸਿੰਘ ਉਮੈਦਪੁਰ ਦੀ ਅਗਵਾਈ ਹੇਠ ਪੰਜਾਬ ਭਰ ਦੇ ਸਰਗਰਮ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਨਾਲ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ‘ਚ ਪਿੰਡ ਲਖਨੌਰ, ਭਾਗੋਮਾਜਰਾ ਅਤੇ ਬੈਰੋਪੁਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਕੀਤੀ ਗਈ

ਮੋਹਾਲੀ, 22 ਮਈ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਮੋਹਾਲੀ ਦੇ ਪਿੰਡ ਲਖਨੌਰ, ਭਾਗੋਮਾਜਰਾ ਅਤੇ ਬੈਰੋਪੁਰ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਦੀ ਮੌਜੂਦਗੀ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾ ਕੱਢੀ ਗਈ। ਇਸ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਸਿਰਜਿਆ ਜਾ ਰਿਹਾ ਹੈ ਨਸ਼ਾ ਮੁਕਤ ਪੰਜਾਬ: ਬਰਿੰਦਰ ਕੁਮਾਰ ਗੋਇਲ

ਦਲਜੀਤ ਕੌਰ  ਲਹਿਰਾ, 22 ਮਈ, 2025: ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਬਖੋਰਾ ਖੁਰਦ, ਬਖੋਰਾ ਕਲਾਂ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਅਗਵਾਈ ਵਿੱਚ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਦੌਰਾਨ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ ਗਿਆ। ਇਸ ਮੌਕੇ […]

Continue Reading

ਸਿੱਖਿਆ ਮੰਤਰੀ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ 1.49 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਕੀਰਤਪੁਰ ਸਾਹਿਬ, 22 ਮਈ: ਦੇਸ਼ ਕਲਿੱਕ ਬਿਓਰੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ  ਦਾ ਉਦਘਾਟਨ ਕੀਤਾ […]

Continue Reading

ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ

ਚੰਡੀਗੜ੍ਹ, 22 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading