News

ਲੋਕ ਚੇਤਨਾ ਮੰਚ, ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਚੋਣ ਹੋਈ

ਦਲਜੀਤ ਕੌਰ  ਲਹਿਰਾਗਾਗਾ, 22 ਮਈ, 2025: ਲੋਕ ਚੇਤਨਾ ਮੰਚ, ਲਹਿਰਾਗਾਗਾ ਦੀ ਇੱਕ ਅਹਿਮ ਮੀਟਿੰਗ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ਜਾਰੀ ਕਰਦੇ ਹੋਏ ਮੰਚ ਦੇ ਪ੍ਰੈੱਸ ਸਕੱਤਰ ਰਣਜੀਤ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਮੰਚ ਦੇ ਜਥੇਬੰਦਕ ਮਸਲੇ ਵਿਚਾਰੇ ਗਏ ਅਤੇ ਮੰਚ ਦੇ ਅਹੁਦੇਦਾਰਾਂ ਦੀ ਨਵੇਂ […]

Continue Reading

400% ਵਾਪਸੀ, ਪੰਜਾਬ ਦੀ ਲੈਂਡ ਪੂਲਿੰਗ ਭਾਰਤ ਦੀ ਸਭ ਤੋਂ ਦਲੇਰਾਨਾ ਕਿਸਾਨ-ਪੱਖੀ ਨੀਤੀ: ਹਰਪਾਲ ਚੀਮਾ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਇੱਕ ਮਹੱਤਵਪੂਰਨ ਪਹਿਲਕਦਮੀ ਤਹਿਤ ਤਿਆਰ ਕੀਤੀ ਗਈ ਇੱਕ ਨਵੀਨਤਾਕਾਰੀ ਲੈਂਡ ਪੂਲਿੰਗ ਨੀਤੀ ਦਾ ਐਲਾਨ ਕੀਤਾ ਜੋ ਰਾਜ ਭਰ ਵਿੱਚ ਪਾਰਦਰਸ਼ੀ ਅਤੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰੇਗੀ। […]

Continue Reading

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਮਈ- ਦੇਸ਼ ਕਲਿੱਕ ਬਿਓਰੋ ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ […]

Continue Reading

ਵਿਧਾਇਕ  ਨੀਨਾ ਮਿੱਤਲ ਦੀ ਅਗਵਾਈ ਚ ਬਨੂੰੜ ਦੇ ਛੇ ਸਕੂਲਾਂ ਵਿੱਚ 54 ਲੱਖ 52 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ

ਬਨੂੜ (ਮੋਹਾਲੀ), 22 ਮਈ, 2025: ਦੇਸ਼ ਕਲਿੱਕ ਬਿਓਰੋ ਹਲਕਾ ਵਿਧਾਇਕ ਰਾਜਪੁਰਾ, ਨੀਨਾ ਮਿੱਤਲ ਦੀ ਅਗਵਾਈ ਚ ਅੱਜ ਬਨੂੜ ਦੇ ਛੇ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 54 ਲੱਖ 52 ਹਜ਼ਾਰ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਹਲਕਾ ਰਾਜਪੁਰਾ ਦੇ ਤਹਿਤ ਬਨੂੰੜ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਬਲੌਂਗੀ ’ਚ ਬਰਿਆਲੀ ਰੋਡ ਸਮੇਤ ਚਾਰ ਸੜ੍ਹਕਾਂ ਦੀ ਉਸਾਰੀ ਦੀ ਸ਼ੁਰੂਆਤ

ਮੋਹਾਲੀ, 22 ਮਈ: ਦੇਸ਼ ਕਲਿੱਕ ਬਿਓਰੋਐਮ ਐਲ ਏ ਕੁਲਵੰਤ ਸਿੰਘ ਵੱਲੋਂ ਅੱਜ ਬਲੌਂਗੀ ਪਿੰਡ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਰਿਆਲੀ ਰੋਡ ਸਮੇਤ ਚਾਰ ਸੜ੍ਹਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਹ ਕੰਮ ਰਿਕਾਰਡ ਤਿੰਨ ਮਹੀਨੇ ’ਚ ਮੁਕੰਮਲ ਕੀਤਾ ਜਾਵੇਗਾ। ਇਨ੍ਹਾਂ ਸੜ੍ਹਕਾਂ ’ਤੇ 60 ਐਮ ਐਮ ਦਾ ਪੇਵਰ ਬਲਾਕ ਲਾਇਆ ਜਾਵੇਗਾ ਤਾਂ […]

Continue Reading

ਪੰਜਾਬ ‘ਚ NRI ਨੇ ਖੁਦ ਨੂੰ ਮਾਰੀ ਗੋਲੀ, ਮੌਤ

ਜਲੰਧਰ, 22 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਐਨਆਰਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।ਬਜ਼ੁਰਗ ਐਨਆਰਆਈ ਜੋ ਵਿਦੇਸ਼ ਤੋਂ ਵਾਪਸ ਆਇਆ ਸੀ ਅਤੇ ਪਿੰਡ ਵਿੱਚ ਆਪਣੇ ਘਰ ਵਿੱਚ ਇਕੱਲਾ ਰਹਿ ਰਿਹਾ ਸੀ, ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਮਾਮਲਾ ਜਲੰਧਰ ਦਿਹਾਤੀ ਦੇ ਨੂਰਮਹਿਲ ਇਲਾਕੇ ਦੇ ਨੇੜੇ […]

Continue Reading

ਬਠਿੰਡਾ : ਵਿਜੀਲੈਂਸ ਵਲੋਂ ASI ਤੇ ਦਲਾਲ 1 ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਬਠਿੰਡਾ, 22 ਮਈ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿਜੀਲੈਂਸ ਨੇ ਐਸਟੀਐਫ ਦੇ ਏਐਸਆਈ ਮੇਜਰ ਸਿੰਘ ਅਤੇ ਉਸਦੇ ਨਿੱਜੀ ਦਲਾਲ ਰਾਮ ਸਿੰਘ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਤਲਵੰਡੀ ਸਾਬੋ ਦੇ ਨੱਤ ਰੋਡ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਅਜੈਬ ਸਿੰਘ ਨੇ ਕਿਹਾ ਕਿ ਏਐਸਆਈ ਮੇਜਰ ਸਿੰਘ ਨੇ ਉਸਦੇ ਪੁੱਤਰ ਨੂੰ ਹਿਰਾਸਤ […]

Continue Reading

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਹੀਂ ਰਹੇ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬੀ ਤੇ ਹਿੰਦੀ ਸਾਹਿਤ ਦੇ ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਅੱਜ ਸਾਨੂੰ ਸਦੀਵੀਂ ਵਿਛੋੜਾ ਦੇ ਗਏ। ਉਹ 98 ਵਰ੍ਹਿਆਂ ਦੇ ਸਨ। ਉਹ ਪਿੱਛਲੇ ਥੋੜ੍ਹੇ ਅਰਸੇ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਸਾਹਿਤ ਜਗਤ ਲਈ ਆਪਣੀਆਂ ਲਿਖਤਾਂ ਦੇ ਰੂਪ ਵਿੱਚ ਅਨਮੋਲ ਖ਼ਜ਼ਾਨਾ ਛੱਡ ਗਏ ਜੋ […]

Continue Reading

ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ : ਮੁੱਖ ਮੰਤਰੀ ਭਗਵੰਤ ਮਾਨ

ਵਿਰੋਧੀਆਂ ਨੂੰ ਚੁਣੌਤੀ- ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤਹਾਨੂੰ ਪੰਜਾਬ ਦੇ ਪਾਣੀਆਂ ’ਤੇ ਗੱਦਾਰੀ ਲਈ ਯਾਦ ਰੱਖਿਆ ਜਾਵੇਗਾ ਸੰਗਰੂਰ, 22 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਨੂੰ ਉਜਾੜਨ ਦੇ ਰਾਹ ਪਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕੋਝੀਆਂ ਸਾਜ਼ਿਸ਼ਾਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ […]

Continue Reading

7 ਮਹੀਨਿਆਂ ’ਚ ਕਰਵਾਏ 25 ਵਿਆਹ, ਲੜਕੀ ਗ੍ਰਿਫਤਾਰ

ਨਵੀਂ ਦਿੱਲੀ, 22 ਮਈ, ਦੇਸ਼ ਕਲਿੱਕ ਬਿਓਰੋ : ਪੈਸਿਆਂ ਲਈ ਇਕ ਲੁਟੇਰੀ ਨੇ 7 ਮਹੀਨਿਆਂ ਵਿੱਚ 25 ਵਿਆਹ ਕਰਵਾ ਲਏ। ਹੁਣ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਤਰ ਪ੍ਰਦੇਸ਼ ਦੇ ਮਹਰਾਜਗੰਜ ਜ਼ਿਲ੍ਹੇ ਵਿੱਚ ਵਿਆਹ ਦੇ ਨਾਤੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਕੋਲਹੁਈ ਦੇ ਇਕ ਲੜਕੀ ਪਤੀ ਨਾਲ ਮਿਲਕੇ ਗਿਰੋਹ ਬਣਾ ਕੇ […]

Continue Reading