News

ਰਣਜੀਤ ਸਿੰਘ ਢੱਡਰੀਆਂ ਵਾਲਾ ਹੋਏ ਅਕਾਲ ਤਖ਼ਤ ‘ਤੇ ਪੇਸ਼, ਰੋਕ ਹਟੀ

ਅੰਮ੍ਰਿਤਸਰ, 21 ਮਈ, ਦੇਸ਼ ਕਲਿਕ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਰਣਜੀਤ ਸਿੰਘ ਢੱਡਰੀਆਂਵਾਲਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਇਆ ਅਤੇ ਆਪਣੀ ਪੁਰਾਣੀ ਬਿਆਨਬਾਜ਼ੀ ’ਤੇ ਸਪੱਸ਼ਟੀਕਰਨ ਦਿੰਦਿਆਂ ਮੁਆਫ਼ੀ ਮੰਗੀ।ਸ੍ਰੀ ਅਕਾਲ ਤਖਤ ਸਾਹਿਬ ਨੇ ਢੱਡਰੀਆਂਵਾਲਿਆਂ ਦੀ ਖਿਮਾ […]

Continue Reading

ਜਲੰਧਰ ‘ਚ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੂੰ ਮਾਰੀ ਗੋਲੀ

ਜਲੰਧਰ, 21 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਤਿਲਕ ਨਗਰ ਦੇ ਨਾਲ ਲੱਗਦੇ ਨਿਊ ਦਸਮੇਸ਼ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਵਨ ਕੁਮਾਰ ਸੋਨੂੰ ਨਾਂ ਦੇ ਵਿਅਕਤੀ ‘ਤੇ ਗੋਲੀਬਾਰੀ ਕੀਤੀ ਗਈ। ਇੱਕ ਗੋਲੀ ਉਸਦੇ ਪੇਟ ਵਿੱਚ ਲੱਗੀ ਹੈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਪਵਨ ਨੇ […]

Continue Reading

ਪੰਜਾਬ ਸਰਕਾਰ ਵੱਲੋਂ 23 ਮਈ ਦੀ ਇਕ ਸਬ ਡਵੀਜਨ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 23 ਮਈ ਨੂੰ ਸੂਬੇ ਦੀ ਇਕ ਸਬ ਡਵੀਜ਼ਨ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ।

Continue Reading

ਧਾਰਮਿਕ ਸਮਾਗਮ ਦੌਰਾਨ ਟੈਂਟ ‘ਚ ਕਰੰਟ ਆਉਣ ਕਾਰਨ ਕਾਂਸਟੇਬਲ ਸਣੇ ਚਾਰ ਲੋਕਾਂ ਦੀ ਮੌਤ, ਕਈ ਝੁਲਸੇ

ਲਖਨਊ, 21 ਮਈ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਅਧੀਨ ਮਰਦਾਹ ਥਾਣਾ ਖੇਤਰ ਦੇ ਨਰਵਰ ਪਿੰਡ ਵਿੱਚ ਧਾਰਮਿਕ ਸਮਾਰੋਹ ਦੌਰਾਨ ਟੈਂਟ ਦਾ ਪੋਲ ਲਗਾਉਂਦੇ ਸਮੇਂ ਹਾਈ ਟੈਂਸ਼ਨ ਤਾਰ ਨਾਲ ਲੱਗਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ।ਪੋਲ ‘ਚ ਕਰੰਟ ਆਉਣ ਤੋਂ ਬਾਅਦ ਸੱਤ ਲੋਕ ਲਪੇਟ ਵਿੱਚ ਆ ਗਏ ਅਤੇ ਬੇਹੋਸ਼ ਹੋ ਗਏ। ਸਾਰਿਆਂ ਨੂੰ ਬੇਹੋਸ਼ੀ ਦੀ […]

Continue Reading

ਦੇਸ਼ ਦੇ 59 MP ਅੱਜ ਦੁਨੀਆ ਨੂੰ ਆਪ੍ਰੇਸ਼ਨ ਸੰਧੂਰ ਦਾ ਮਕਸਦ ਤੇ ਪਾਕਿਸਤਾਨ ਦਾ ਅਸਲੀ ਚਿਹਰਾ ਦਿਖਾਉਣ ਲਈ ਰਵਾਨਾ ਹੋਣਗੇ

ਨਵੀਂ ਦਿੱਲੀ, 21 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਦੇ 59 MPs ਅੱਜ ਬੁੱਧਵਾਰ ਨੂੰ ਦੁਨੀਆ ਨੂੰ ਆਪ੍ਰੇਸ਼ਨ ਸਿੰਦੂਰ ਦਾ ਮਕਸਦ ਅਤੇ ਪਾਕਿਸਤਾਨ ਦਾ ਅਸਲੀ ਚਿਹਰਾ ਦਿਖਾਉਣ ਲਈ ਰਵਾਨਾ ਹੋਣਗੇ। ਇਹ ਇੱਕ ਵੱਡੀ ਕੂਟਨੀਤਕ ਮੁਹਿੰਮ ਹੈ, ਜੋ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਵਿੱਚ, ਸੰਸਦ ਮੈਂਬਰ ਦੁਨੀਆ ਦੀਆਂ 33 ਰਾਜਧਾਨੀਆਂ ਦਾ ਦੌਰਾ ਕਰਨਗੇ।59 MPs ਨੂੰ […]

Continue Reading

BBMB ਵਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਲਈ ਨਵੇਂ ਸਰਕਲ ਤਹਿਤ ਅੱਜ ਛੱਡਿਆ ਜਾਵੇਗਾ ਪਾਣੀ

ਪੰਜਾਬ ਦਾ ਪਾਣੀ ਬਚਾਉਣ ਲਈ ਚੱਲ ਰਹੀ ਮੁਹਿੰਮ ‘ਚ ਸ਼ਾਮਲ ਹੋਣ ਲਈ CM ਭਗਵੰਤ ਮਾਨ ਅੱਜ ਨੰਗਲ ਡੈਮ ਪਹੁੰਚਣਗੇਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਹਰਿਆਣਾ ਅਤੇ ਪੰਜਾਬ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੇ ਵਿਚਕਾਰ, ਅੱਜ ਯਾਨੀ ਬੁੱਧਵਾਰ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB release water today) ਪੰਜਾਬ, ਹਰਿਆਣਾ ਅਤੇ ਰਾਜਸਥਾਨ ਲਈ ਨਵੇਂ ਸਰਕਲ ਤਹਿਤ ਪਾਣੀ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ NSA ਨੂੰ ਦੇਵੇਗਾ ਹਾਈਕੋਰਟ ‘ਚ ਚੁਣੌਤੀ

ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤੀਜੀ ਵਾਰ ਲਗਾਉਣ ਨੂੰ ਲੈ ਕੇ ਹੁਣ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪਰਿਵਾਰ ਵੱਲੋਂ ਇਸ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ।ਪਰਿਵਾਰ ਦਾ ਤਰਕ ਹੈ […]

Continue Reading

ਬੱਸ ਅੱਡਾ ਬਚਾਓ ਕਮੇਟੀ ਨੇ ਚਲਾਈ ਦਸਤਖਤੀ ਮੁਹਿੰਮ

ਬਠਿੰਡਾ: 21 ਮਈ, ਦੇਸ਼ ਕਲਿੱਕ ਬਿਓਰੋਬਠਿੰਡਾ ਸ਼ਹਿਰ ਦੇ ਮੌਜੂਦਾ ਬੱਸ ਨੂੰ ਸ਼ਹਿਰ ਤੋਂ ਸੱਤ ਕਿਲੋਮੀਟਰ ਦੂਰ ਮਲੋਟ ਰੋਡ ਤੇ ਸ਼ਿਫਟ ਕੀਤੇ ਜਾਣ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ। ਇਹ ਹੁਣ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿੱਥੇ ਧਰਨਾ ਤਿੰਨ ਹਫਤਿਆਂ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ ਉੱਥੇ ਅੱਜ ਇੱਕ […]

Continue Reading

ਰਾਜਪੁਰਾ ਨੇੜਲੇ ਪਿੰਡ ‘ਚ ਪਾਣੀ ਦੀ ਟੂਟੀ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਦੀ ਮੌਤ 3 ਦੀ ਹਾਲਤ ਨਾਜ਼ੁਕ

ਰਾਜਪੁਰਾ, 21 ਮਈ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਪਿੰਡ ਭੋਗਲਾਂ ਵਿੱਚ ਗੁਆਂਢੀ ਪਰਿਵਾਰਾਂ ਵਿਚਕਾਰ ਪਾਣੀ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵੇਂ ਪਰਿਵਾਰ ਇੱਕ ਦੂਜੇ ਦੇ ਖੂਨ ਦੇ ਪਿਆਸੇ ਹੋ ਗਏ। ਇਸ ਤੋਂ ਬਾਅਦ ਦੋਵਾਂ ਪਰਿਵਾਰਾਂ ਵਿਚਕਾਰ ਖੂਨੀ ਟਕਰਾਅ ਹੋ ਗਿਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਰਾਜਪੁਰਾ ਦੇ […]

Continue Reading

ਪੰਜਾਬ ‘ਚ ਅੱਜ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦਾ Yellow Alert ਜਾਰੀ

ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਇਸ ਸਮੇਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਗਰਮੀ ਪੈ ਰਹੀ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਤਾਪਮਾਨ 45.8 ਡਿਗਰੀ ਦਰਜ ਕੀਤਾ […]

Continue Reading