ਪ੍ਰਿੰਸੀਪਲ ਦੀ ਬਹਾਲੀ ਲਈ ਡੀ ਟੀ ਐੱਫ ਦੇ ਵਫ਼ਦ ਨੇ ਸਿੱਖਿਆ ਸਕੱਤਰ ਦੇ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ
ਦਲਜੀਤ ਕੌਰ ਚੰਡੀਗੜ੍ਹ, 20 ਮਈ, 2025: ਗੌਤਮ ਖੁਰਾਣਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਲਾਲਾਬਾਦ ਜਿਲ੍ਹਾ ਫਾਜ਼ਿਲਕਾ ਵਿਰੁੱਧ ਸਿੰਗਾਪੁਰ ਟ੍ਰੇਨਿੰਗ ਦੌਰਾਨ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ […]
Continue Reading
