News

ਪੰਜਾਬ ਸਰਕਾਰ ਨੇ ਫਾਇਰ ਸੇਫਟੀ ਐਨ.ਓ.ਸੀ. ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ : ਸੌਂਦ

ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਕਰੇਗਾ ਸਵੀਕਾਰ ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ […]

Continue Reading

ਜਲਦ ਸ਼ੁਰੂ ਹੋਵੇਗਾ 72 ਬੈੱਡਾਂ ਵਾਲਾ ਬਿਰਧ ਆਸ਼ਰਮ

ਬਿਰਧ ਆਸ਼ਰਮ ਵਿਖੇ ਮੁਫ਼ਤ ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਦੀ ਮਿਲੇਗੀ ਸੁਵਿਧਾ *ਲੋੜਵੰਦ ਤੇ ਬੇਆਸਰਾ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ‘ਚ ਦੇ ਸਕਦੇ ਨੇ ਅਰਜ਼ੀ* ਮਾਨਸਾ, 30 ਜੂਨ: ਦੇਸ਼ ਕਲਿੱਕ ਬਿਓਰੋ             ਮਾਨਸਾ ਵਿਖੇ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਵਾਲਾ ਬਿਰਧ ਆਸ਼ਰਮ (Old […]

Continue Reading

ਪੰਜਾਬ ‘ਚ 15 ਦਿਨਾਂ ਦੇ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੀ ਕਰਨ ਦਾ ਨੋਟਿਸ

ਲੁਧਿਆਣਾ, 30 ਜੂਨ, ਦੇਸ਼ ਕਲਿਕ ਬਿਊਰੋ :Notice to vacate government school: ਉੱਤਰੀ ਰੇਲਵੇ ਅਤੇ ਸਿੱਖਿਆ ਵਿਭਾਗ ਵਿਚਕਾਰ ਵਿਵਾਦ ਪੈਦਾ ਹੋ ਗਿਆ ਹੈ। ਰੇਲਵੇ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 15 ਦਿਨਾਂ ਦੇ ਅੰਦਰ ਜ਼ਮੀਨ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਤੋਂ ਬਾਅਦ ਦੋਵਾਂ ਵਿਭਾਗਾਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। […]

Continue Reading

ਪੰਜਾਬ ‘ਚ ਔਰਤ ਤੇ ਪੁੱਤਰ ਨੇ ਵੇਚੀ ਸੈਨਾ ਦੀ ਹਵਾਈ ਪੱਟੀ, ਹਾਈਕੋਰਟ ਦੇ ਹੁਕਮਾਂ ‘ਤੇ 28 ਸਾਲ ਬਾਅਦ ਕੇਸ ਦਰਜ

ਫਿਰੋਜ਼ਪੁਰ, 30 ਜੂਨ, ਦੇਸ਼ ਕਲਿਕ ਬਿਊਰੋ :Sell army airstrip: ਹਵਾਈ ਸੈਨਾ ਦੀ ਹਵਾਈ ਪੱਟੀ ਇੱਕ ਔਰਤ ਅਤੇ ਉਸਦੇ ਪੁੱਤਰ ਨੇ ਵੇਚ ਦਿੱਤੀ। ਇਹ ਹਵਾਈ ਪੱਟੀ ਲਗਭਗ 15 ਏਕੜ ਵਿੱਚ ਬਣੀ ਹੈ। ਭਾਰਤੀ ਹਵਾਈ ਸੈਨਾ ਨੇ ਇਸਨੂੰ 1962, 1965 ਅਤੇ 1971 ਦੀਆਂ ਪਾਕਿਸਤਾਨ ਵਿਰੁੱਧ ਜੰਗਾਂ ਵਿੱਚ ਵਰਤਿਆ ਹੈ। ਫਿਰੋਜ਼ਪੁਰ ਦੇ ਫੱਤੂਵਾਲਾ ਪਿੰਡ ਵਿੱਚ ਉਪਰੋਕਤ ਪੱਟੀ (sell […]

Continue Reading

ਪਟਿਆਲਾ ਪੁਲਿਸ ਨੇ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ ਨੂੰ ਗ੍ਰਿਫ਼ਤਾਰ ਕੀਤਾ: SSP

-6 ਪਿਸਤੌਲ, 36 ਜ਼ਿੰਦਾ ਕਾਰਤੂਸ ਤੇ ਚੋਰੀ ਦਾ ਸਕੂਟਰ ਵੀ ਬਰਾਮਦ-ਕਿਹਾ, ਪਟਿਆਲਾ ਪੁਲਿਸ ਦੀ ਅਪਰਾਧੀਆਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਰਹੇਗੀ ਜਾਰੀ ਪਟਿਆਲਾ, 30 ਜੂਨ: ਦੇਸ਼ ਕਲਿੱਕ ਬਿਓਰੋ Gangster Gurpreet Babbu arrest: ਪਟਿਆਲਾ ਪੁਲਿਸ ਨੇ ਅੱਜ ਸ਼ਾਮ ਇੱਕ ਲਾਈਵ ਮੁਕਾਬਲੇ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਬੱਬੂ (gangster Gurpreet Babbu) ਪੁੱਤਰ ਗੁਰਚਰਨ ਸਿੰਘ ਨਿਵਾਸੀ ਪਿੰਡ ਨਨਹੇੜਾ, ਥਾਣਾ […]

Continue Reading

DC ਮੋਹਾਲੀ ਨੇ ਖਾਲੀ ਪਏ ਪਲਾਟਾਂ ਦੀ ਸਾਫ ਸਫਾਈ ਸਬੰਧੀ ਹੁਕਮ ਕੀਤੇ ਜਾਰੀ

ਮਾਲਕੀ/ਕਬਜ਼ੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਫੈਨਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਮੋਹਾਲੀ, 30 ਜੂਨ 2025:ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰ ਵਿੱਚ ਜਗਾਂ ਜਗ੍ਹਾਂ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜ਼ੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ-ਕਰਕਟ, ਗੰਦਗੀ ਅਤੇ […]

Continue Reading

ਨਗਰ ਕੌਂਸਲ ਵੱਲੋਂ 1 ਜੁਲਾਈ ਤੋਂ 31 ਜੁਲਾਈ ਤੱਕ ਸਫਾਈ ਅਪਣਾਓ ਬਿਮਾਰੀ ਭਜਾਓ ਥੀਮ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕੀਤੀਆਂ ਜਾਣਗੀਆਂ ਸਫਾਈ ਗਤੀਵਿਧੀਆਂਫਾਜ਼ਿਲਕਾ 30 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਆਲਾ ਦੁਆਲਾ ਸਾਫ-ਸੁਥਰਾ ਬਣਾਉਣ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਸਿਰਜਣਾ ਲਈ ਸਮੇਂ ਸਮੇਂ *ਤੇ ਵਿਸ਼ੇਸ਼ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ […]

Continue Reading

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਰਣਜੀਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 30 ਜੂਨ-SGPC Supervisor honored on retirement: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ (SGPC Supervisor) ਸ. ਰਣਜੀਤ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ […]

Continue Reading

ਜੁਲਾਈ ਮਹੀਨੇ ਵਾਸਤੇ ਮਿਡ ਡੇ ਮੀਲ ਦਾ ਮੀਨੂੰ ਜਾਰੀ

ਕਿਹਾ, ਦਾਨੀ ਸੱਜਣ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਪੈਸ਼ਲ ਭੋਜਨ ਦੇਣ ਦੇ ਉਪਰਾਲੇ ਕੀਤੇ ਜਾਣ ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ : ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਭਲਕੇ 1 ਜੁਲਾਈ 2025 ਤੋਂ ਸਕੂਲ ਖੁੱਲ੍ਹ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇ ਮੀਲ ਲਈ ਜੁਲਾਈ ਮਹੀਨੇ ਦਾ ਮੀਨੂੰ ਸਕੂਲਾਂ ਭੇਜਿਆ ਗਿਆ […]

Continue Reading

ਜਲਾਲਾਬਾਦ ਦਾ ਲਾਪਤਾ ਕਿਸਾਨ ਪਾਕਿਸਤਾਨ ‘ਚੋਂ ਮਿਲਿਆ

ਜਲਾਲਾਬਾਦ, 30 ਜੂਨ, ਦੇਸ਼ ਕਲਿਕ ਬਿਊਰੋ :Missing farmer found in Pakistan: ਫਾਜ਼ਿਲਕਾ ਦੇ ਜਲਾਲਾਬਾਦ ਦੇ ਖੈਰੇ ਕੇ ਉਤਾੜ ਪਿੰਡ ਤੋਂ ਲਾਪਤਾ ਹੋਏ ਕਿਸਾਨ (Missing farmer) ਦਾ ਇਕਲੌਤਾ ਪੁੱਤਰ ਅੰਮ੍ਰਿਤਪਾਲ ਪਾਕਿਸਤਾਨ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਮਿਲਿਆ (found in Pakistan) ਹੈ। ਪਾਕਿਸਤਾਨੀ ਰੇਂਜਰਾਂ ਨੇ ਇਸ ਬਾਰੇ ਭਾਰਤੀ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਿਤ ਕੀਤਾ ਹੈ। ਇਸ […]

Continue Reading