ਸ੍ਰੀ ਗੁਰੂ ਰਵਿਦਾਸ ਜੀ ਦੀ ਜ਼ਮੀਨ ਤੇ ਕਬਜ਼ੇ ਦੇ ਮਾਮਲੇ ‘ਚ ਐਸ.ਸੀ. ਕਮਿਸ਼ਨ ਵੱਲੋਂ SSP, ਜਲੰਧਰ ਤੋਂ ਰਿਪੋਰਟ ਤਲਬ
ਚੰਡੀਗੜ੍ਹ, 22 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ‘ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ […]
Continue Reading
