ਚੰਡੀਗੜ੍ਹ ’ਚ ਵਿਦਿਆਰਥੀ ਚੋਣਾਂ ਦਾ ਐਲਾਨ
ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਵਿਦਿਆਰਥੀ ਚੋਣਾਂ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਸੰਘ ਦੀਆਂ ਚੋਣਾਂ ਸਬੰਧੀ ਡੀਐਸਡਬਲਿਊ ਪ੍ਰੋ. ਅਮਿਤ ਚੌਹਾਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀ ਸੰਘ ਚੋਣਾਂ ਲਈ 3 ਸਤੰਬਰ ਨੂੰ ਵੋਟਾਂ ਪੈਣਗੀਆਂ। 27 ਅਗਸਤ ਨੂੰ ਨਾਮਜ਼ਦਗੀਆਂ […]
Continue Reading
