News

ਪੰਜਾਬ ‘ਚ ਅੱਜ ਮੀਂਹ ਪੈਣ ਦਾ Orange ਤੇ Yellow Alert ਜਾਰੀ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦਿੱਤੀ ਹੋਈ ਹੈ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ (rain) ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ (weather) ਵਿਭਾਗ ਦੇ ਅਨੁਸਾਰ, 29 ਜੂਨ ਤੱਕ, ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ, ਸੋਮਵਾਰ ਨੂੰ, ਸੂਬੇ […]

Continue Reading

ਅਮਰੀਕਾ ‘ਚ ਵਿਆਹ ਕਰਵਾਉਣ ਗਈ ਭਾਰਤੀ ਕੁੜੀ ਹੋਈ ਗਾਇਬ, ਅਮਰੀਕਨ ਪੁਲਿਸ ਕਰ ਰਹੀ ਰਿਸ਼ਤੇਦਾਰਾਂ ਦੀ ਭਾਲ

ਨਵੀਂ ਦਿੱਲੀ, 30 ਜੂਨ, ਦੇਸ਼ ਕਲਿਕ ਬਿਊਰੋ :ਇੱਕ 24 ਸਾਲਾ ਸਿਮਰਨ ਨਾਂ ਦੀ ਭਾਰਤੀ ਕੁੜੀ (Indian girl) ਦੇ ਅਮਰੀਕਾ (US) ਵਿੱਚ ਗਾਇਬ ਹੋਣ (Missing) ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਸਿਮਰਨ ਨਿਊ ਜਰਸੀ ਵਿਖੇ ਨੂੰ ਵਿਆਹ ਕਰਵਾਉਣ ਲਈ ਭਾਰਤ ਤੋਂ ਆਈ ਸੀ। ਇਥੇ ਉਸਨੂੰ ਅਖੀਰ ਵਾਰੀ ਵੇਖਿਆ ਗਿਆ।ਸਥਾਨਕ ਲਿੰਡਨਵੋਲਡ ਪੁਲਿਸ ਨੂੰ ਇਸ ਮਾਮਲੇ […]

Continue Reading

ਸੰਗਰੂਰ : ਰਸੋਈ ‘ਚ ਚਾਹ ਬਣਾਉਣ ਦੌਰਾਨ ਸਿਲੰਡਰ ‘ਚ ਧਮਾਕਾ, ਪਤੀ ਦੀ ਮੌਤ, ਪਤਨੀ ਤੇ ਪੁੱਤ ਜ਼ਖਮੀ

ਸੰਗਰੂਰ, 30 ਜੂਨ, ਦੇਸ਼ ਕਲਿਕ ਬਿਊਰੋ :Sangrur: Gas Cylinder Explosion: ਸੰਗਰੂਰ ਦੇ ਨਜ਼ਦੀਕੀ ਪਿੰਡ ਉੱਪਲੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ।ਰਸੋਈ ‘ਚ ਚਾਹ ਬਣਾਉਣ ਦੌਰਾਨ ਗੈਸ ਸਿਲੰਡਰ ਵਿੱਚ ਧਮਾਕਾ ਹੋ ਗਿਆ।ਇਸ ਧਮਾਕੇ ਕਾਰਨ ਪਤੀ ਦੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖ਼ਮੀ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ (55), ਜੋ ਕਿ ਸਕੂਲ ਵੈਨ ਵਿੱਚ ਕੰਡਕਟਰੀ ਕਰਦਾ […]

Continue Reading

SGPC ਖਿਲਾਫ ਹਾਈਕੋਰਟ ਪਹੁੰਚੇ ਗਿਆਨੀ ਰਘਬੀਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ, ਦੇਸ਼ ਕਲਿੱਕ ਬਿਓਰੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦਾ ਅਹੁਦਾ ਖੋਹੇ ਜਾਣ ਦਾ ਖਦਸ਼ਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ (Giani Raghbir Singh) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ […]

Continue Reading

ਕਰਨਲ ਨੂੰ ਥੱਪੜ ਮਾਰਨ ਵਾਲਾ ਇੰਸਪੈਕਟਰ ਲਾਈਨ ਹਾਜ਼ਰ

ਲਖਨਊ, 30 ਜੂਨ, ਦੇਸ਼ ਕਲਿਕ ਬਿਊਰੋ :ਬੀਤੇ ਦਿਨੀ ਕਰਨਲ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕੀਤੀ ਹੈ। ਪੁਲਿਸ ਨੇ ਥੱਪੜ ਮਾਰਨ ਵਾਲੇ ਇੰਸਪੈਕਟਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਹੈ।21 ਜੂਨ ਦੀ ਸਵੇਰ ਨੂੰ ਪੀਜੀਆਈ ਖੇਤਰ ਵਿੱਚ ਹਰਦੋਈ ਦੇ ਬਿਲਗ੍ਰਾਮ ਦੇ ਰਹਿਣ ਵਾਲੇ ਕਰਨਲ ਆਨੰਦ ਪ੍ਰਕਾਸ਼ ਸੁਮਨ ਨੂੰ ਕੁੱਟਣ ਅਤੇ ਉਸਦੀ ਲੱਤ ਉੱਤੇ […]

Continue Reading

ਅੱਜ ਦਾ ਇਤਿਹਾਸ

30 ਜੂਨ 1894 ਨੂੰ ਲੰਡਨ ਵਿੱਚ ਟਾਵਰ ਬ੍ਰਿਜ ਖੋਲ੍ਹਿਆ ਗਿਆ ਸੀਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 30 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ। 30 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ,30-06-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ ਗੁਰਮੁਖਿ […]

Continue Reading

ਫਿਰੋਜ਼ਪੁਰ : ਦੋ ਭੈਣਾਂ ਦੀ ਡੁੱਬਣ ਕਾਰਨ ਮੌਤ

ਫਿਰੋਜ਼ਪੁਰ, 29 ਜੂਨ, ਦੇਸ਼ ਕਲਿੱਕ ਬਿਓਰੋ : ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇਕ ਦੁਖਦਾਈ ਘਟਨਾ (Sad news) ਸਾਹਮਣੇ ਆਈ ਹੈ ਜਿੱਥੇ ਦੋ ਚੇਚੇਰੀਆਂ ਭੈਣਾਂ (Two sisters die) ਦੀ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇੱਥੋਂ ਨਜ਼ਦੀਕੀ ਪਿੰਡ ਖਲਚੀਆਂ ਜਾਦੀਦ ਵਿਖੇ ਟੋਏ ਵਿੱਚ ਭਰੇ ਪਾਣੀ ਵਿੱਚ ਚਚੇਰੀਆਂ ਭੈਣਾਂ ਡੁੱਬ ਗਈਆਂ। ਮ੍ਰਿਤਕ ਲੜੀਆਂ ਦੀ ਉਮਰ 4 ਅਤੇ […]

Continue Reading

ਮੋਰਿੰਡਾ ਦੇ ਰਬਨੂਰ ਨੇ ਕਿਸਮੇ ਹੈ ਕਿਤਨਾ ਦਮ ਮੁਕਾਬਲੇ ਵਿੱਚ ਜਿੱਤਿਆ ਸੈਕਿੰਡ ਰਨਰ ਅੱਪ ਦਾ ਖਿਤਾਬ

  ਮੋਰਿੰਡਾ, 29 ਜੂਨ (ਭਟੋਆ) Rabnoor won second runner-up title: ਕੇ.ਕੇ.ਐਚ.ਡੀ. ਵੱਲੋਂ ਡੀਡੀ ਜਲੰਧਰ ਦੇ ਸਹਿਯੋਗ ਨਾਲ ਧੂਰੀ ਵਿਖੇ ਕਰਵਾਏ ਭੰਗੜਾ/ ਡਾਂਸ ਦੇ ਗ੍ਰੈਂਡ ਫਾਈਨਲ ਵਿੱਚ ਮੋਰਿੰਡਾ ਦੇ 13 ਸਾਲਾਂ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਘੜੂੰਆਂ ਦੇ ਵਿਦਿਆਰਥੀ ਰਬਨੂਰ ਸਿੰਘ ਨੇ ਸੈਕਿੰਡ ਰਨਰ ਅੱਪ ਦਾ ਖਿਤਾਬ (Rabnoor won second runner-up title) ਹਾਸਲ ਕਰਕੇ ਮਾਪਿਆਂ, ਸ਼ਹਿਰ ਅਤੇ […]

Continue Reading

 ਹਮੇਸ਼ਾ ਨਸ਼ਿਆਂ ਤੇ ਨਸ਼ਾ ਤਸਕਰਾਂ ਵਿਰੁੱਧ ਲੜਾਈ ਲੜਦਾ ਰਿਹਾ ਹਾਂ ਅਤੇ ਰਹਾਂਗਾ: ਸਾਂਸਦ ਚਰਨਜੀਤ ਚੰਨੀ 

ਪ੍ਰਗਟ ਸਿੰਘ ‘ਤੇ ਵੀ ਪਰਚਾ ਦਰਜ ਕੀਤੇ ਜਾਣ ਦਾ ਖਦਸ਼ਾ ਪ੍ਰਗਟ ਕੀਤਾ ਮੋਰਿੰਡਾ, 29 ਜੂਨ (ਭਟੋਆ)  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਸਪਸ਼ਟ ਕੀਤਾ ਹੈ ਕਿ ਉਹ ਹਮੇਸ਼ਾ ਨਸ਼ਿਆਂ ਵਿਰੁੱਧ ਲੜਾਈ ਲੜਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਨਸ਼ਿਆਂ ਤੇ ਨਸ਼ਾ ਤਸਕਰਾਂ (drug traffickers) ਵਿਰੁੱਧ ਲੜਾਈ ਜਾਰੀ ਰੱਖਣਗੇ । ਉਹਨਾਂ […]

Continue Reading