News

ਸਰਕਾਰ ਦਾ ਇਕੋ-ਇਕ ਉਦੇਸ਼ ਹਰ ਪਿੰਡ ਤੇ ਘਰ ਨੂੰ ਕਰਨਾ ਹੈ ਨਸ਼ਾ ਮੁਕਤ 

ਬਠਿੰਡਾ, 21 ਮਈ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ ਦਾ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵਲੋਂ ਨਸ਼ਾ ਰੋਕੂ […]

Continue Reading

ਪੰਜਾਬ ‘ਚ ਦਿਨੇ ਛਾਇਆ ਹਨੇਰਾ, ਮੀਂਹ ਦੇ ਨਾਲ-ਨਾਲ ਗੜੇ ਵੀ ਪਏ, ਤੇਜ਼ ਹਵਾਵਾਂ ਕਾਰਨ ਦਰੱਖਤ ਡਿੱਗੇ, ਕਈ ਥਾਈਂ ਬੱਤੀ ਗੁੱਲ

ਚੰਡੀਗੜ੍ਹ, 21 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਤੂਫਾਨ ਚੱਲ ਰਿਹਾ ਹੈ।ਤੇਜ਼ ਤੂਫ਼ਾਨ ਕਾਰਨ ਕਈ ਇਲਾਕਿਆਂ ਵਿੱਚ ਦਰੱਖਤ ਡਿੱਗ ਗਏ ਹਨ ਤੇ ਬਿਜਲੀ ਚਲੀ ਗਈ ਹੈ।ਕੁਝ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਹਨ। ਦਿਨ ਵਿੱਚ ਹੀ ਹਨੇਰਾ ਹੋ ਗਿਆ ਹੈ। ਮੌਸਮ ਵਿਭਾਗ […]

Continue Reading

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ : “ਜੇ ਅਸੀਂ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ” : ਭਗਵੰਤ ਮਾਨ

ਬੀ.ਬੀ.ਐਮ.ਬੀ. ਕੇਂਦਰ ਦੀ ਕਠਪੁਤਲੀ ਬਣੀ; ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਸਾਜ਼ਿਸ਼ ਨਾਕਾਮ- ਸੀ.ਐਮ. ਮਾਨ ਦਾ ਤਿੱਖਾ ਹਮਲਾ ਨੰਗਲ (ਰੂਪਨਗਰ), 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ […]

Continue Reading

ਸਕੂਲਾਂ ’ਚ ਛੁੱਟੀਆਂ ਸਬੰਧੀ ਵਾਇਰਲ ਹੋਇਆ FAKE ਪੱਤਰ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਮੇਤ ਉਤਰ ਭਾਰਤ ਵਿੱਚ ਪੈ ਰਹੀ ਗਰਮੀ ਨੇ ਲੋਕਾਂ ਨੂੰ ਸਤਾਇਆ ਹੋਇਆ ਹੈ। ਹੁਣ ਪੰਜਾਬ ਵਿੱਚ ਸਕੂਲਾਂ ਵਿੱਚ ਛੁੱਟੀਆਂ ਨੂੰ ਲੈ ਕੇ ਇਕ ਪੱਤਰ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਿਹਾ ਹੈ। ਇਸ ਪੱਤਰ ਵਿੱਚ ਦਾਅਵਾ ਕੀਤਾ ਗਿਆ ਕਿ 22 ਮਈ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ […]

Continue Reading

ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਲਾਲੜੂ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਵਿੱਚ 57 ਲੱਖ 84 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ

ਲਾਲੜੂ (ਐਸ.ਏ.ਐਸ ਨਗਰ), 21 ਮਈ, 2025: ਦੇਸ਼ ਕਲਿੱਕ ਬਿਓਰੋ ਵਿਧਾਇਕ ਡੇਰਾਬੱਸੀ, ਕੁਲਜੀਤ ਸਿੰਘ ਰੰਧਾਵਾ ਨੇ  ਅੱਜ ਲਾਲੜੂ ਖੇਤਰ ਦੇ ਚਾਰ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਤਹਿਤ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਦੇ ਦੌਰੇ ਸਮੇਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਗਈਆ ਅਤਿ-ਆਧੁਨਿਕ ਵਿਦਿਅਕ ਸਹੂਲਤਾਂ ਨੂੰ ਦੇਖਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ […]

Continue Reading

ਵੱਧ ਰਹੀ ਗਰਮੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ

ਮਾਨਸਾ 21 ਮਈ : ਦੇਸ਼ ਕਲਿੱਕ ਬਿਓਰੋ             ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮਾਨਸਾ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ, ਤਾਂ ਜੋ ਲੋਕ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ। […]

Continue Reading

ਜਥੇਦਾਰ ਕੁਲਦੀਪ ਸਿੰਘ ਗੜਗੱਜ ਤਨਖਾਹੀਆ ਕਰਾਰ

ਪਟਨਾ: 21 ਮਈ, ਦੇਸ਼ ਕਲਿੱਕ ਬਿਓਰੋਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj)ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੀਆਂ ਦੀ ਇਕੱਤਰਤਾ ਵੱਲੋਂ ਲਿਆ ਗਿਆ ਹੈ। ਗਿਆਨੀ ਟੇਕ ਸਿੰਘ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਗਿਆ ਹੈ।ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ […]

Continue Reading

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਕਵਿਤਰੀ ਨੀਤੂ ਬਾਲਾ ਦੀ ਪਲੇਠੀ ਪੁਸਤਕ ” ਸਾਹਾਂ ਦਾ ਸੰਗੀਤ” ਦਾ ਲੋਕ ਅਰਪਣ

ਫ਼ਾਜ਼ਿਲਕਾ: 21 ਮਈ, ਦੇਸ਼ ਕਲਿੱਕ ਬਿਓਰੋ   ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਅਧਿਆਪਕਾ ਨੀਤੂ ਬਾਲਾ ਦੀ ਪਲੇਠੀ ਪੁਸਤਕ “ਸਾਹਾਂ ਦਾ ਸੰਗੀਤ” ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 3 ਕੈਂਟ ਰੋਡ , ਫ਼ਾਜ਼ਿਲਕਾ ਵਿਖੇ ਰਿਲੀਜ਼ ਕੀਤੀ ਗਈ।     ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨਾਂ ਵਜੋਂ ਉਪ- ਜ਼ਿਲ੍ਹਾ ਸਿੱਖਿਆ ਅਫਸਰ ਸ. ਪਰਮਿੰਦਰ ਸਿੰਘ, ਸ ਲਵਜੀਤ ਸਿੰਘ ਗਰੇਵਾਲ,(ਨੈਸ਼ਨਲ ਐਵਾਰਡੀ),ਸ.ਪਰਮਿੰਦਰ ਸਿੰਘ […]

Continue Reading

ਮੁਲਾਜ਼ਮਾਂ ਨੂੰ ਹੁਣ NPS ਜਾਂ UPS ਚੁਣਨਾ ਹੋਵੇਗਾ ਸੌਖਾ, ਸਰਕਾਰ ਨੇ ਚੁੱਕਿਆ ਇਹ ਕਦਮ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਇਹ ਚੰਗੀ ਖਬਰ ਹੈ ਕਿ ਹੁਣ ਪੈਨਸ਼ਨ ਅਨੁਮਾਨ ਗਣਨਾ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਵੇਗੀ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਲਈ ਯੂਨੀਫਾਈਡ ਪੈਨਸ਼ਨ ਯੋਜਨਾ (ਯੂਪੀਐਸ) ਕੈਲਕੁਲੇਟਰ ਲਾਂਚ ਕੀਤਾ ਹੈ। ਇਸ ਰਾਹੀਂ ਸਰਕਾਰੀ ਮੁਲਾਜ਼ਮ ਆਪਣੀ ਪੈਨਸ਼ਨ ਅਨੁਮਾਨ ਦੀ ਗਣਨਾ ਕਰਨ ਸਕਦੇ ਹਨ। ਕੈਲਕੁਲੈਟਰ ਉਤੇ ਚੈਕ […]

Continue Reading

ਪੰਜਾਬ ’ਚ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 21 ਮਈ, ਦੇਸ਼ ਕਲਿੱਕ ਬਿਓਰੋ : ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਲੁਧਿਆਣਾ ਦੇ ਡੀਸੀ ਦਫ਼ਤਰ ਵਿੱਚ ਅੱਜ ਹਫੜਾ ਦਫੜੀ ਮਚ ਗਈ। ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। ਮਿਲੀ […]

Continue Reading