News

ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਕੰਟਰੋਲ ਕਰੋ, ਲੰਬੇ ਸਮੇਂ ਤੱਕ ਜੀਓ ਦੇ ਸੰਦੇਸ਼ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਕੱਢੀ  ਸਾਈਕਲ ਰੈਲੀ

ਫਾਜ਼ਿਲਕਾ 21 ਮਈ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ  ਫਾਜ਼ਿਲਕਾ  ਡਾਕਟਰ  ਰਾਜ  ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ  ਕਾਰਜਕਾਰੀ  ਐੱਸ  ਐਮ  ਓ  ਡਾਕਟਰ  ਪੰਕਜ  ਚੌਹਾਨ  ਦੀ  ਅਗਵਾਈ  ਹੇਠ  ਸਰਕਾਰੀ  ਹਾਈ  ਸਕੁਲ  ਬੰਨਵਾਲਾ  ਹਨਵੰਤਾ  ਵਿਖੇ  ਵਿਸ਼ਵ ਹਾਈਪਰਟੈਂਸ਼ਨ ਦਿਵਸ, ਨੂੰ  ਸਮੱਰਪਿਤ  ਇਕ  ਸਾਈਕਲ  ਰੈਲੀ  ਕੱਢੀ  ਗਈ  . ਇਸ  ਦੇ  ਨਾਲ਼  ਸੰਬਧੀ ਜਾਗਰੂਕਤਾ ਕੈਂਪ ਲਗਾਇਆ ਗਿਆ।        […]

Continue Reading

ਬਲੋਚਿਸਤਾਨ ਵਿੱਚ ਬੰਬ ਧਮਾਕਾ, 3 ਸਕੂਲੀ ਬੱਚਿਆਂ ਸਮੇਤ ਪੰਜ ਦੀ ਮੌਤ 38 ਜ਼ਖਮੀ

ਨਵੀਂ ਦਿੱਲੀ: 21 ਮਈ, ਦੇਸ਼ ਕਲਿੱਕ ਬਿਓਰੋ ਦੱਖਣ-ਪੱਛਮੀ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਆਤਮਘਾਤੀ ਕਾਰ ਬੰਬ ਇੱਕ ਸਕੂਲ ਬੱਸ ਨਾਲ ਟਕਰਾਇਆ, ਜਿਸ ਵਿੱਚ ਤਿੰਨ ਬੱਚਿਆਂ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ 38 ਹੋਰ ਜ਼ਖਮੀ ਹੋ ਗਏ।ਇਹ ਹਮਲਾ ਬਲੋਚਿਸਤਾਨ ਸੂਬੇ ਦੇ ਖੁਜ਼ਦਾਰ ਜ਼ਿਲ੍ਹੇ ਵਿੱਚ ਉਸ ਸਮੇਂ ਹੋਇਆ ਜਦੋਂ […]

Continue Reading

ਸਲੇਮਪੁਰ ਸਕੂਲ ਦੇ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 21 ਮਈ ਭਟੋਆ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਬੋਰਡ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।  ਪ੍ਰਿੰਸੀਪਲ ਪਵਨ ਕੁਮਾਰ  ਨੇ ਦੱਸਿਆ ਕਿ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ/10ਵੀਂ ਤੇ 8ਵੀਂ  ਘੋਸ਼ਿਤ ਕੀਤੇ ਗਏ ਨਤੀਜੇ ਵਿੱਚ  ਸਕੂਲ  ਦੇ ਵਿਦਿਆਰਥੀਆਂ ਦਾ  ਨਤੀਜਾ 100%  ਰਿਹਾ ਹੈ। 12ਵੀਂ ਵਿੱਚੋਂ  […]

Continue Reading

ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ ਗ੍ਰਿਫਤਾਰ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਵਿਦੇਸ਼ੀ ਗੈਂਗਸਟਰ/ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਗੈਂਗਸਟਰ/ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਵਿਸ਼ਾਲ ਸਿੰਘ ਅਤੇ ਓਂਕਾਰ […]

Continue Reading

ਥਾਣੇ ’ਚ 500 ਤੋਂ ਜ਼ਿਆਦਾ ਸ਼ਿਕਾਇਤਾਂ ਪਹੁੰਚਣ ਦੇ ਬਾਵਜੂਦ ਨਹੀਂ ਡਰੀ ਨੇਹਾ ਸਿੰਘ ਰਾਠੌਰ

ਕਿਹਾ, ‘ਨਮਸਤੇ ਮੋਦੀ ਜੀ… ਮੈਂ ਆਪਸੇ ਨਹੀਂ ਡਰਤੀ’ ਨਵੀਂ ਦਿੱਲੀ, 21 ਮਈ, ਦੇਸ਼ ਕਲਿੱਕ ਬਿਓਰੋ : ਕੇਂਦਰ ਦੀ ਭਾਜਪਾ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਵੱਖ ਵੱਖ ਮੁੱਦਿਆਂ ਉਤੇ ਸਵਾਲ ਪੁੱਛਦੀ ਆ ਰਹੀ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਖਿਲਾਫ ਥਾਣਿਆਂ ਵਿੱਚ ਸ਼ਿਕਾਇਤਾਂ ਦੇ ਢੇਰ ਲੱਗ ਗਏ ਹਨ। ਉਤਰ ਪ੍ਰਦੇਸ਼ ਦੇ ਵਾਰਾਣਸੀ ਕਮਿਸ਼ਨਰੇਟ ਦੇ 15 ਥਾਣਿਆਂ […]

Continue Reading

ਅਧਿਆਪਕਾਂ ਦੇ ਵੱਖ-ਵੱਖ ਕਾਡਰਾਂ ਦੀਆਂ ਤਰੱਕੀਆਂ ਕਰੇ ਸਿੱਖਿਆ ਵਿਭਾਗ: ਡੀ ਟੀ ਐੱਫ

ਮੋਰਿੰਡਾ , 21 ਮਈ, ਭਟੋਆ  ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸਿੱਖਿਆ ਵਿਭਾਗ ਪਾਸੋਂ  ਵੱਖ ਵੱਖ ਕਾਡਰਾਂ ਤਰੱਕੀਆਂ ਦੀ ਵਾਰ ਵਾਰ ਕਰ ਇਮੰਗ ਕੀਤੇ ਜਾਣ ‘ਤੇ ਭਾਵੇਂ ਕੁਝ ਵਿਸ਼ਿਆਂ ਦੀਆਂ ਲੈਕਚਰਾਰਾਂ ਦੀਆਂ ਤਰੱਕੀਆਂ ਲਈ ਕੇਸ ਮੰਗੇ ਗਏ ਹਨ ਪਰ ਹਾਲੇ ਵੀ ਅਹਿਮ ਵਿਸ਼ਿਆਂ ਦੇ ਲੈਕਚਰਾਰਾਂ ਅਤੇ ਹੋਰ ਕਾਡਰਾਂ (ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ, ਸੀ ਐਂਡ ਵੀ […]

Continue Reading

ਰਣਜੀਤ ਸਿੰਘ ਢੱਡਰੀਆਂ ਵਾਲਾ ਹੋਏ ਅਕਾਲ ਤਖ਼ਤ ‘ਤੇ ਪੇਸ਼, ਰੋਕ ਹਟੀ

ਅੰਮ੍ਰਿਤਸਰ, 21 ਮਈ, ਦੇਸ਼ ਕਲਿਕ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਰਣਜੀਤ ਸਿੰਘ ਢੱਡਰੀਆਂਵਾਲਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਇਆ ਅਤੇ ਆਪਣੀ ਪੁਰਾਣੀ ਬਿਆਨਬਾਜ਼ੀ ’ਤੇ ਸਪੱਸ਼ਟੀਕਰਨ ਦਿੰਦਿਆਂ ਮੁਆਫ਼ੀ ਮੰਗੀ।ਸ੍ਰੀ ਅਕਾਲ ਤਖਤ ਸਾਹਿਬ ਨੇ ਢੱਡਰੀਆਂਵਾਲਿਆਂ ਦੀ ਖਿਮਾ […]

Continue Reading

ਜਲੰਧਰ ‘ਚ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੂੰ ਮਾਰੀ ਗੋਲੀ

ਜਲੰਧਰ, 21 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਤਿਲਕ ਨਗਰ ਦੇ ਨਾਲ ਲੱਗਦੇ ਨਿਊ ਦਸਮੇਸ਼ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਵਨ ਕੁਮਾਰ ਸੋਨੂੰ ਨਾਂ ਦੇ ਵਿਅਕਤੀ ‘ਤੇ ਗੋਲੀਬਾਰੀ ਕੀਤੀ ਗਈ। ਇੱਕ ਗੋਲੀ ਉਸਦੇ ਪੇਟ ਵਿੱਚ ਲੱਗੀ ਹੈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਪਵਨ ਨੇ […]

Continue Reading

ਪੰਜਾਬ ਸਰਕਾਰ ਵੱਲੋਂ 23 ਮਈ ਦੀ ਇਕ ਸਬ ਡਵੀਜਨ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 23 ਮਈ ਨੂੰ ਸੂਬੇ ਦੀ ਇਕ ਸਬ ਡਵੀਜ਼ਨ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ।

Continue Reading

ਧਾਰਮਿਕ ਸਮਾਗਮ ਦੌਰਾਨ ਟੈਂਟ ‘ਚ ਕਰੰਟ ਆਉਣ ਕਾਰਨ ਕਾਂਸਟੇਬਲ ਸਣੇ ਚਾਰ ਲੋਕਾਂ ਦੀ ਮੌਤ, ਕਈ ਝੁਲਸੇ

ਲਖਨਊ, 21 ਮਈ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਅਧੀਨ ਮਰਦਾਹ ਥਾਣਾ ਖੇਤਰ ਦੇ ਨਰਵਰ ਪਿੰਡ ਵਿੱਚ ਧਾਰਮਿਕ ਸਮਾਰੋਹ ਦੌਰਾਨ ਟੈਂਟ ਦਾ ਪੋਲ ਲਗਾਉਂਦੇ ਸਮੇਂ ਹਾਈ ਟੈਂਸ਼ਨ ਤਾਰ ਨਾਲ ਲੱਗਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ।ਪੋਲ ‘ਚ ਕਰੰਟ ਆਉਣ ਤੋਂ ਬਾਅਦ ਸੱਤ ਲੋਕ ਲਪੇਟ ਵਿੱਚ ਆ ਗਏ ਅਤੇ ਬੇਹੋਸ਼ ਹੋ ਗਏ। ਸਾਰਿਆਂ ਨੂੰ ਬੇਹੋਸ਼ੀ ਦੀ […]

Continue Reading