ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਵਾਸਤੇ NPS ਨਾਲ ਸਬੰਧਤ ਅਹਿਮ ਪੱਤਰ ਜਾਰੀ
ਚੰਡੀਗੜ੍ਹ, 29 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਐਨਪੀਐਸ ਨਾਲ ਸਬੰਧਤ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਚੰਡੀਗੜ੍ਹ, 29 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਐਨਪੀਐਸ ਨਾਲ ਸਬੰਧਤ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਪੁਰੀ: 29 ਜੂਨ, ਦੇਸ਼ ਕਲਿੱਕ ਬਿਓਰੋJagannath Stampede: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੀੜਤਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਜਗਨਨਾਥ (Jagannath) ਮੰਦਰ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ, ਜਿੱਥੋਂ ਯਾਤਰਾ ਸ਼ੁਰੂ ਹੋਈ ਸੀ। ਓਡੀਸ਼ਾ ਦੇ ਪੁਰੀ ਵਿੱਚ […]
Continue Readingਚੰਡੀਗੜ੍ਹ: 29 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰੁਕ ਰੁਕ ਕੇ ਲਗਾਤਾਰ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਪਟਿਆਲਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਸ਼ਨੀਵਾਰ ਰਾਤ ਨੂੰ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਉਸ […]
Continue Reading29 ਜੂਨ 2007 ਨੂੰ ਐਪਲ ਦਾ ਪਹਿਲਾ ਸਮਾਰਟਫੋਨ, ਜਿਸਨੂੰ ਆਈਫੋਨ ਵਜੋਂ ਜਾਣਿਆ ਜਾਂਦਾ ਹੈ, 2007 ਵਿੱਚ ਅੱਜ ਦੇ ਦਿਨ ਲਾਂਚ ਕੀਤਾ ਗਿਆ ਸੀ।ਚੰਡੀਗੜ੍ਹ, 29 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 29 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। […]
Continue Readingਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-06-2025 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ […]
Continue Reading‘ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 69 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ: 28 […]
Continue Readingਮੋਹਾਲੀ, 28 ਜੂਨ, 2025: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ ਟ੍ਰੈਫਿਕ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਕਰਨੈਲ ਸਿੰਘ ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਵੱਖ ਵੱਖ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਇੱਕ ਵਿਸੇਸ ਸੈਮੀਨਾਰ ਲਗਾ […]
Continue Readingਡਿਊਟੀ ‘ਚ ਅਣਗਹਿਲੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ (suspends 26 officers and employees) ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ […]
Continue Readingਕਿਹਾ, ਸੂਬਾ ਸਰਕਾਰ ਵੱਲੋਂ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਕੀਤਾ ਜਾਵੇਗਾ ਸਲਾਹ-ਮਸ਼ਵਰਾ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ […]
Continue Readingਪੰਜਾਬ ਸਰਕਾਰ ਵੱਲੋਂ 2 ਲੱਖ 70 ਹਜ਼ਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਦਾ ਟੀਚਾ ਆਨ-ਲਾਈਨ ਐਪਲੀਕੇਸ਼ਨ ਲਈ ਜਲਦ ਖੁਲੇਗਾ ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ […]
Continue Reading