ਵੱਡੀ ਗਿਣਤੀ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਲੋਕ: ਬਰਿੰਦਰ ਕੁਮਾਰ ਗੋਇਲ
ਦਲਜੀਤ ਕੌਰ ਲਹਿਰਾ, 18 ਮਈ, 2025: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ, ਨਸ਼ਿਆਂ ਦੇ ਖਾਤਮੇ ਵਿੱਚ ਅਹਿਮ ਯੋਗਦਾਨ ਪਾ ਰਹੀ ਹੈ ਤੇ ਲੋਕ ਆਪ […]
Continue Reading
