ਵਿਧਾਇਕ ਚੰਨੀ ਨੇ ਸਾਬਕਾ ਮੁੱਖ ਮੰਤਰੀ ਚੰਨੀ ‘ਤੇ ਲਗਾਏ ਦੋਸ਼
ਸਾਬਕਾ ਮੁੱਖ ਮੰਤਰੀ ਚੰਨੀ ਦੀ ਜਾਇਦਾਦ ਦੀ ਜਾਂਚ ਦੀ ਕੀਤੀ ਮੰਗ ਮੋਰਿੰਡਾ, 28 ਜੂਨ (ਭਟੋਆ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨੀ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਹੁਣ ਇਸ ਦੇ ਪ੍ਰਤੀਕ੍ਰਮ ਵਿੱਚ ਹਲਕਾ ਵਿਧਾਇਕ ਡਾ. ਚਰਨਜੀਤ […]
Continue Reading
