News

ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਮਿਲਣ ‘ਤੇ, ਨੌਜਵਾਨ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ – ਮੇਰੀ ਮਾਂ ਨੇ ਤੁਹਾਡੇ ਲਈ ਦੁਆਵਾਂ ਭੇਜਿਆਂ ਹਨ!

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਪਾਰਦਰਸ਼ੀ, ਯੋਗਤਾ-ਅਧਾਰਤ ਅਤੇ ਭ੍ਰਿਸ਼ਟਾਚਾਰ ਮੁਕਤ ਨੌਕਰੀ ਦੀ ਭਰਤੀ ਪ੍ਰਤੀ ਵਚਨਬੱਧਤਾ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਤ ਹੋਇਆ। ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਨੇ ਮਾਨ ਸਰਕਾਰ […]

Continue Reading

ਦੁੱਧ ਉਤਪਾਦਕ ਸਹਿਕਾਰੀ ਸਭਾ ਅਮਰਾਲੀ ਵੱਲੋਂ ਪੰਚਾਇਤ ਨੂੰ ਫੌਗਿੰਗ ਮਸ਼ੀਨ ਭੇਂਟ 

 ਮੋਰਿੰਡਾ, 20 ਮਈ (ਭਟੋਆ)  ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਅਮਰਾਲੀ ਵੱਲੋਂ ਸਭਾ ਦੇ ਪ੍ਰਧਾਨ ਮੋਹਨ ਸਿੰਘ, ਮੀਤ ਪ੍ਰਧਾਨ ਜਸਵੀਰ ਸਿੰਘ ਜੱਸੀ ਵੱਲੋਂ ਪਿੰਡ ਵਿੱਚ ਮੱਛਰਾਂ ਦੀ ਭਰਮਾਰ ਨੂੰ ਦੇਖਦੇ ਹੋਏ ਸਭਾ ਵੱਲੋਂ ਗ੍ਰਾਮ ਪੰਚਾਇਤ ਅਮਰਾਲੀ ਨੂੰ ਇੱਕ ਫੌਗਿੰਗ ਮਸ਼ੀਨ ਭੇਂਟ ਕੀਤੀ ਗਈ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਫੌਜੀ, ਪੰਚ ਚੰਨੀ, ਬਹਾਦਰ ਸਿੰਘ ਮੱਲ੍ਹੀ, ਦਵਿੰਦਰ ਸਿੰਘ […]

Continue Reading

ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

ਚੰਡੀਗੜ੍ਹ, 20 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਆਦੀ ਲੋਕਾਂ ਪ੍ਰਤੀ ਅਪਣਾਏ ਹਮਦਰਦੀ ਭਰੇ ਵਤੀਰੇ ਨੂੰ ਅੱਗੇ ਤੋਰਦਿਆਂ ਪੰਜਾਬ ਪੁਲਿਸ ਨੇ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 7673 […]

Continue Reading

ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਦਿਆਂ ਸੂਬੇ  ਨੂੰ ਨਸ਼ਾ ਮੁਕਤ ਬਣਾਉ: ਮੁੱਖ ਮੰਤਰੀ ਨੇ ਤਰੱਕੀ ਪ੍ਰਾਪਤ ਪੀ.ਪੀ.ਐਸ ਅਧਿਕਾਰੀਆਂ ਨੂੰ ਪ੍ਰੇਰਿਆ

18 ਡੀ.ਐਸ.ਪੀਜ਼ ਨੂੰ ਐਸ.ਪੀ. ਵਜੋਂ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਚੰਡੀਗੜ੍ਹ, 20 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ। ਡਿਪਟੀ ਸੁਪਰਡੈਂਟਜ਼ ਆਫ਼ […]

Continue Reading

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ “ਬਾਲ ਅਪਰਾਧ ਅਤੇ ਸੰਸਥਾਗਤ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਮੰਤਰੀ ਨੂੰ ਭੇਜਿਆ ਮੰਗ ਪੱਤਰ

ਮਾਨਸਾ, 20 ਮਈ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸੂਬਾਈ ਸੱਦੇ ‘ਤੇ ਭੱਖਦੀਆਂ ਅਤੇ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਦੇ ਰਾਹੀਂ ਮੰਗ ਪੱਤਰ ਕੇਂਦਰੀ ਮੰਤਰੀ ਅੰਨਾਪੂਰਨ ਜੀ ਨੂੰ ਭੇਜਿਆ। ਇਸ ਤੋਂ ਪਹਿਲਾਂ ਜ਼ਿਲ੍ਹੇ ਭਰ ਦੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਕੜਕਦੀ ਧੁੱਪ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ […]

Continue Reading

ਪ੍ਰਿੰਸੀਪਲ ਦੀ ਬਹਾਲੀ ਲਈ ਡੀ ਟੀ ਐੱਫ ਦੇ ਵਫ਼ਦ ਨੇ ਸਿੱਖਿਆ ਸਕੱਤਰ ਦੇ ਡਾਇਰੈਕਟਰ ਨੂੰ ਦਿੱਤਾ ਮੰਗ ਪੱਤਰ 

ਦਲਜੀਤ ਕੌਰ  ਚੰਡੀਗੜ੍ਹ, 20 ਮਈ, 2025: ਗੌਤਮ ਖੁਰਾਣਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜਲਾਲਾਬਾਦ ਜਿਲ੍ਹਾ ਫਾਜ਼ਿਲਕਾ ਵਿਰੁੱਧ ਸਿੰਗਾਪੁਰ ਟ੍ਰੇਨਿੰਗ ਦੌਰਾਨ ਟੂਰ ਗਾਈਡ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਮੁਅੱਤਲ ਕੀਤਾ ਗਿਆ ਹੈ।  ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ […]

Continue Reading

ਸਿੱਖਿਆ ਵਿਭਾਗ ’ਚ ਤਰੱਕੀਆਂ, ਬਣਾਇਆ ਲੈਕਚਰਾਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਦੇ ਕੇ 79 ਨੂੰ ਲੈਕਚਰਾਰ ਬਣਾਇਆ ਗਿਆ ਹੈ।

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿੱਚ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਦਲਜੀਤ ਕੌਰ  ਦਿੜ੍ਹਬਾ, 20 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। […]

Continue Reading

ਡੀ ਸੀ ਨੇ ਆਪਣੀ ਪ੍ਰੇਰਨਾਦਾਇਕ ਜੀਵਨ ਯਾਤਰਾ ਨਾਲ ਵਿਦਿਆਰਥੀਆਂ ਦੇ ਮਨਾਂ ਚ ਆਸ ਦੇ ਦੀਵੇ ਜਗਾਏ

ਮੋਹਾਲੀ, 20 ਮਈ, 2025: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਕੂਲ ਆਫ਼ ਐਮੀਨੈਂਸ, ਫੇਜ਼ 11, ਮੋਹਾਲੀ ਦੇ ਵਿਦਿਆਰਥੀਆਂ ਨਾਲ ਮੈਂਟਰ ਵਜੋਂ ਆਪਣੀ ਪਹਿਲੀ ਫੇਰੀ ਦੌਰਾਨ, ਵਿਦਿਆਰਥੀਆਂ ਨੂੰ ਆਪਣੀ ਪ੍ਰੇਰਣਾਦਾਇਕ ਜੀਵਨ ਯਾਤਰਾ ਸਾਂਝੀ ਕਰਕੇ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਦ੍ਰਿੜਤਾ ਅਤੇ ਧਿਆਨ ਨਾਲ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਉਤਸ਼ਾਹਿਤ ਕੀਤਾ। 12ਵੀਂ ਜਮਾਤ ਦੀ […]

Continue Reading