News

ਲੈਕਚਰਾਰ ਯੂਨੀਅਨ ਵੱਲੋਂ ਅਧਿਆਪਕ ਮਸਲਿਆਂ ਸੰਬੰਧੀ ਸਿੱਖਿਆ ਸਕੱਤਰ ਨਾਲ ਮੁਲਾਕਾਤ

ਮੋਹਾਲੀ: 20 ਮਈ, ਦੇਸ਼ ਕਲਿੱਕ ਬਿਓਰੋਸਕੂਲ ਤੇ ਇੰਸਪੇਕਸ਼ਨ ਕਾਡਰ ਗਰੁੱਪ ਏ ਦੇ ਨਿਯਮਾਂ ਤੇ ਸਕੂਲ ਸਿੱਖਿਆ ਵਿਭਾਗ ਕਈ ਮੁੱਦਿਆਂ ਨੂੰ ਲੈ ਕੇ ਕੱਲ ਗੌਰਮਿੰਟ ਸਕੂਲ਼ ਲੈਕਚਰਾਰ ਯੂਨੀਅਨ, ਪੰਜਾਬ ਅਤੇ ਗੌਰਮਿੰਟ ਲੈਕਚਰਾਰ ਪ੍ਰਮੋਸ਼ਨ ਫਰੰਟ ਪੰਜਾਬ ਵਲੋਂ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸਕੱਤਰ ਸਕੂਲ ਸਿੱਖਿਆ ਸ੍ਰੀਮਤੀ ਅਨੰਨਦਿਤਾ ਮਿੱਤਰਾ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ|ਇਸ […]

Continue Reading

ਪੰਜਾਬ ਪੁਲਿਸ ਦੇ 18 DSP ਨੂੰ ਤਰੱਕੀ ਦੇ ਕੇ ਬਣਾਇਆ SP

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ 18 ਡੀਐਸਪੀ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਡੀਐਸਪੀ ਨੂੰ ਪਦਉਨਤ ਕਰਕੇ ਐਸਪੀ ਬਣਾਇਆ ਗਿਆ ਹੈ। ਪ੍ਰਮੋਟ ਹੋਏ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਸੋਸ਼ਲ ਮੀਡੀਆ ਉਤੇ ਲਿਖਿਆ, ‘ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP […]

Continue Reading

ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ-ਸੰਧਵਾਂ

ਕੋਟਕਪੂਰਾ 20 ਮਈ, ਦੇਸ਼ ਕਲਿੱਕ ਬਿਓਰੋ ਨਸ਼ੇ ਅਤੇ ਨਸ਼ੇ ਦੇ ਤਸਕਰਾਂ ਵਿਰੁੱਧ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚਲਾਈ ਜਾ ਰਹੀ ਜਾਗਰੂਕਤਾ ਰੈਲੀ ਵਿੱਚ ਲੋਕਾਂ ਨੂੰ ਖੁੱਲ੍ਹ […]

Continue Reading

ਕੰਨਿਆਂ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ 

ਚਮਕੌਰ ਸਾਹਿਬ / ਮੋਰਿੰਡਾ  20 ਮਈ ਭਟੋਆ          ਸਥਾਨਿਕ ਸਕੂਲ ਆਫ ਐਮੀਨੈਂਸ ਫਾਰ ਗਰਲਜ਼ ਵਿਖੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੌਰਾਨ 75 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਦਾ ਪ੍ਰਿੰਸੀਪਲ ਜਗਤਾਰ ਸਿੰਘ ਲੌਂਗੀਆ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਅਧਿਆਪਕਾ ਹਰਨੀਰ ਕੌਰ ਮਾਂਗਟ ਅਤੇ ਅਧਿਆਪਕ ਗੁਰਪ੍ਰੀਤ ਸਿੰਘ ਹੀਰਾ ਨੇ […]

Continue Reading

ਜਲੰਧਰ : ਚੂੜਾ ਪਾ ਕੇ ਨਸ਼ਾ ਖ਼ਰੀਦਣ ਆਈ ਔਰਤ ਨੂੰ ਲੋਕਾਂ ਨੇ ਸਾਥੀ ਸਮੇਤ ਫੜ ਕੇ ਕੀਤਾ ਪੁਲਿਸ ਹਵਾਲੇ

ਜਲੰਧਰ, 20 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੜ੍ਹਾ ਇਲਾਕੇ ਵਿੱਚ ਲੋਕਾਂ ਨੇ ਇੱਕ ਔਰਤ ਨੂੰ ਫੜ ਲਿਆ। ਲੋਕਾਂ ਦਾ ਦਾਅਵਾ ਹੈ ਕਿ ਉਹ ਨਸ਼ੇ ਲੈਣ ਆਈ ਸੀ। ਉਸਨੇ ਹੱਥਾਂ ਵਿੱਚ ਚੂੜਾ ਪਾਇਆ ਹੋਇਆ ਸੀ। ਬਾਅਦ ਵਿੱਚ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ ਅਤੇ ਔਰਤ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਲਾਕੇ ਦੇ ਵਸਨੀਕਾਂ […]

Continue Reading

AIG ਡਾ. ਰਵਜੋਤ ਗਰੇਵਾਲ ਨੇ ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨੂੰ UPSC ਦੀ ਤਿਆਰੀ ਸੰਬੰਧੀ ਨੁਕਤੇ ਸਾਂਝੇ ਕੀਤੇ 

 ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 20 ਮਈ ਭਟੋਆ   2015 ਬੈਚ ਦੇ ਆਈ.ਪੀ.ਐਸ, ਆਈ ਜੀ ਕਾਊਂਟਰ ਇੰਟੈਲੀਜੈਂਸ ਡਾ. ਰਵਜੋਤ ਗਰੇਵਾਲ ਨੇ ਅੱਜ ਸਕੂਲ ਆਫ਼ ਐਮੀਨੈਂਸ, ਸ੍ਰੀ ਚਮਕੌਰ ਸਾਹਿਬ ਦੀਆਂ ਵਿਦਿਆਰਥਣਾਂ ਨਾਲ਼ ਯੂ ਪੀ ਐੱਸ ਸੀ ਦੀ ਤਿਆਰੀ ਕਰਨ ਦੇ ਨੁਕਤੇ ਸਾਂਝੇ ਕੀਤੇ। ‘ਸਕੂਲ ਮੈਂਟਰਸ਼ਿਪ’ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਲਈ ਲਗਾਏ ਖ਼ਾਸ ਸੈਸ਼ਨ ਵਿੱਚ ਗੱਲਬਾਤ ਕਰਦਿਆਂ ਡਾ. ਰਵਜੋਤ ਗਰੇਵਾਲ […]

Continue Reading

ਬਾਲੀਵੁੱਡ ਅਦਾਕਾਰ ਸੋਹੇਲ ਖਾਨ ਵੱਲੋਂ CM ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ : ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਲਿਖਿਆ ਹੈ ਕਿ ਅੱਜ ਮਸ਼ਹੂਰ ਬਾਲੀਵੁੱਡ […]

Continue Reading

ਬ੍ਰਿਟੇਨ, ਫਰਾਂਸ ਤੇ ਕੈਨੇਡਾ ਵਲੋਂ ਇਜ਼ਰਾਈਲ ਨੂੰ ਗਾਜ਼ਾ ‘ਚ ਜੰਗ ਰੋਕਣ ਦੀ ਚਿਤਾਵਨੀ

ਤੇਲ ਅਵੀਵ, 20 ਮਈ, ਦੇਸ਼ ਕਲਿਕ ਬਿਊਰੋ :ਹੁਣ ਪੱਛਮੀ ਦੇਸ਼ ਵੀ ਖੁੱਲ੍ਹ ਕੇ ਇਜ਼ਰਾਈਲ ਦੇ ਵਿਰੋਧ ਵਿੱਚ ਸਾਹਮਣੇ ਆ ਰਹੇ ਹਨ। ਬ੍ਰਿਟੇਨ, ਫਰਾਂਸ ਅਤੇ ਕੈਨੇਡਾ ਨੇ ਇਜ਼ਰਾਈਲ ਨੂੰ ਗਾਜ਼ਾ ਵਿੱਚ ਜੰਗ ਰੋਕਣ ਲਈ ਕਿਹਾ ਹੈ। ਜੇਕਰ ਇਜ਼ਰਾਈਲ ਅਜਿਹਾ ਨਹੀਂ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।ਤਿੰਨਾਂ ਦੇਸ਼ਾਂ ਨੇ ਇੱਕ […]

Continue Reading

ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਵਿੰਗ ਦਾ ਐਲਾਨ

ਨਵੀਂ ਦਿੱਲੀ, 20 ਮਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਵਿਦਿਆਰਥੀ ਵਿੰਗ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਵ ਭਾਰਦਵਾਜ ਅਤੇ ਕੋਚਿੰਗ ਅਧਿਆਪਕ ਤੋਂ ਨੇਤਾ ਬਣੇ ਅਵਧ ਓਝਾ ਦੀ ਹਾਜ਼ਰੀ ਵਿੱਚ ਅੱਜ ਐਲਾਨ ਕੀਤਾ ਗਿਆ। ਆਮ […]

Continue Reading

ਮਿੰਨੀ ਸਕੱਤਰੇਤ ਨੂੰ RDX ਨਾਲ ਉਡਾਉਣ ਦੀ ਧਮਕੀ ਮਿਲੀ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ :ਮਿੰਨੀ ਸਕੱਤਰੇਤ ਨੂੰ ਆਰਡੀਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਅੱਜ ਮੰਗਲਵਾਰ ਸਵੇਰੇ ਡੀਸੀ ਦੀ ਮੇਲ ਆਈਡੀ ‘ਤੇ ਮਦਰਾਸ ਟਾਈਗਰ ਦੇ ਨਾਮ ‘ਤੇ ਇੱਕ ਧਮਕੀ ਭਰਿਆ ਸੁਨੇਹਾ ਮਿਲਿਆ।ਇਹ ਧਮਕੀ ਹਰਿਆਣਾ ਦੇ ਫਰੀਦਾਬਾਦ ਵਿੱਚ ਦਿੱਤੀ ਗਈ ਹੈ।ਇਸ ਤੋਂ ਬਾਅਦ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਕੀਤੀ। ਡੌਕ ਸਕੁਐਡ […]

Continue Reading