ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ
ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ।
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ।
Continue Readingਪੰਜਾਬ ਸਰਕਾਰ ਹੜ੍ਹ ਪੀੜ੍ਹਤ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ : ਬੀਬਾ ਹਰਗੋਬਿੰਦ ਕੌਰ ਫਾਜ਼ਿਲਕਾ, 20 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਫਾਜ਼ਿਲਕਾ ਏਰੀਏ ਦੇ ਪਿੰਡਾਂ ਜਮਸ਼ੇਰ ਮੁਹਾਰ, ਜਮਸ਼ੇਰ ਖੀਵਾ, ਰੇਤੇ ਵਾਲੀ ਭੈਣੀ, […]
Continue Readingਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
Continue Readingਚੰਡੀਗੜ੍ਹ 20 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਇਸ ਧਮਕੀ ਤੋਂ ਬਾਅਦ ਪੁਲਿਸ ਤੁਰੰਤ ਚੌਕਸ ਹੋ ਗਈ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਪੁਲਿਸ, ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਕੰਪਲੈਕਸ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਭਵਨ ਵਿਖੇ ਹੋਈ, ਜਿੱਥੇ ਸਾਰੇ ਕਲਾਕਾਰਾਂ ਅਤੇ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ/ ਦਲਜੀਤ ਕੌਰ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Continue Readingਪੁਲਿਸ ਅਤੇ ਗਮਾਡਾ ‘ਤੇ ਮਿਲੀਭੁਗਤ ਦਾ ਇਲਜ਼ਾਮ ਮੋਹਾਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਜ਼ਮੀਨ ਦੇ ਲੈਣ-ਦੇਣ ਵਿੱਚ ਧੋਖਾਧੜੀ ਦੇ ਸੈਂਕੜੇ ਹੀ ਕੇਸਾਂ ਵਿੱਚ ਉਲਝੇ ਅਤੇ ਜੇਲ੍ਹ ਵਿੱਚ ਬੰਦ ਜ਼ਿਲ੍ਹਾ ਮੋਹਾਲੀ ਦੇ ਇੱਕ ਨਾਮੀ ਡਿਵੈਲਪਰ ਵੱਲੋਂ ਧੋਖੇ ਨਾਲ ਇੱਕ ਵਿਅਕਤੀ ਦੀ ਜ਼ਮੀਨ ਵੇਚਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਵਿਅਕਤੀ ਨੇ ਦੋਸ਼ ਲਾਇਆ […]
Continue Readingਜ਼ਿਲਾ ਪੱਧਰੀ ਕਨਵੈਨਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾਵੇਗਾ ਰੋਸ ਮਾਰਚ ਪੀਐੱਫਆਰਡੀਏ (ਯੂਪੀਐੱਸ) ਰੈਗੂਲੇਸ਼ਨ ਮਾਰਚ 2025 ਦੇ ਨੋਟੀਫਿਕੇਸ਼ਨ ਨੂੰ ਕੀਤਾ ਗਿਆ ਮੁਕੰਮਲ ਰੱਦ ਪਟਿਆਲਾ, 20ਅਗਸਤ, ਦੇਸ਼ ਕਲਿੱਕ ਬਿਓਰੋ : ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕਨਵੀਨਰ ਅਤਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਸੂਬਾ ਕਮੇਟੀ ਮੀਟਿੰਗ ਕੀਤੀ ਗਈ, ਜਿਸ ਵਿੱਚ ਪੁਰਾਣੀ ਪੈਨਸ਼ਨ ਪ੍ਰਤੀ ਸਰਕਾਰ ਦੇ ਪੂਰਨ ਨਕਾਰਾਤਮਕ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ […]
Continue Reading