News

‘ਯੁੱਧ ਨਸਿ਼ਆਂ ਵਿਰੁੱਧ’: 234ਵੇਂ ਦਿਨ 11 ਨਸ਼ਾ ਤਸਕਰ 4.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸਿ਼ਆਂ ਵਿਰੁੱਧ ਜੰਗ “ਯੁੱਧ ਨਸਿ਼ਆਂ ਵਿਰੁੱਧ” ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 248 ਥਾਵਾਂ `ਤੇ ਛਾਪੇਮਾਰੀ ਕੀਤੀ ,ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 11 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ […]

Continue Reading

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ […]

Continue Reading

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ […]

Continue Reading

ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫਤਾਰ DIG ਭੁੱਲਰ ਖਿਲਾਫ ਮੁੱਖ ਮੰਤਰੀ ਮਾਨ ਨੇ ਕੀਤੀ ਵੱਡੀ ਕਾਰਵਾਈ

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਭ੍ਰਿਸ਼ਟਾਚਾਰ ਪ੍ਰਤੀ ਆਪਣੀ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਨੂੰ ਹਾਲ ਹੀ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

Continue Reading

ਤਰਨਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 21 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 11 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਨੇ ਅੱਜ ਇੱਕ […]

Continue Reading

21 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਵਾਲੇ ਇਮੀਗ੍ਰੇਸ਼ਨ ਏਜੰਟ ਖਿਲਾਫ ਮੁਕੱਦਮਾ ਦਰਜ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 21 ਅਕਤੂਬਰ (ਭਟੋਆ) ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਪਿੰਡ ਮਾਣੇਮਾਜਰਾ ਦੇ ਇੱਕ ਵਿਅਕਤੀ ਵੱਲੋਂ ਆਪਣੀ ਨੂੰਹ ਨੂੰ ਯੂਕੇ ਵਿੱਚ ਸਪੋਂਸਰਸ਼ਿਪ ਦਿਵਾਉਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਤੇ ਧੋਖਾਦੇਹੀ ਕਰਨ ਸਬੰਧੀ ਜਿਲਾ ਪੁਲਿਸ ਮੁਖੀ ਨੂੰ ਦਿੱਤੀ ਦਰਖਾਸਤ ਦੀ ਪੜਤਾਲ ਉਪਰੰਤ ਦੋਸ਼ੀ ਇਮੀਗ੍ਰੇਸ਼ਨ ਏਜਂਟ ਖਿਲਾਫ […]

Continue Reading

ਸਰੀਰ ਨਾਲ ਪਟਾਕਿਆਂ ਦੀ ਲੜੀ ਬੰਨ੍ਹ ਕੇ ਲਵਾਈ ਲੱਗ,

ਚੰਡੀਗੜ੍ਹ, 21 ਅਕਤੂਬਰ: ਦੇਸ਼ ਕਲਿੱਕ ਬਿਊਰੋ : ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਇੱਕ ਵਿਅਕਤੀ ਦੇ ਸਰੀਰ ਨਾਲ ਪਟਾਕਿਆਂ ਦੀ ਲੜੀ ਬੰਨ੍ਹੀ ਹੋਈ ਹੈ ਅਤੇ ਫੇਰ ਉਸ ਪਟਾਕਿਆਂ ਦੀ ਲੜੀ ਨੂੰ ਅੱਗ ਲਾ ਦਿੱਤੀ ਜਾਂਦੀ ਹੈ। ਵਾਇਰਲ ਵੀਡੀਓ ਵਿੱਚ ਇੱਕ ਆਦਮੀ ਦੋ ਪੋਲਾਂ ਵਿਚਕਾਰ ਖੜ੍ਹਾ ਹੈ ਅਤੇ ਉਸ ਨੇ ਦੋਵੇਂ […]

Continue Reading

ਪੁਲਿਸ ਨੇ ਅਮਨ ਸ਼ਾਂਤੀ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਦਿੱਤੀਆਂ ਵੱਡੀਆਂ ਕੁਰਬਾਨੀਆਂ : ਡੀਆਈਜੀ ਹਰਜੀਤ ਸਿੰਘ

ਬਠਿੰਡਾ, 21 ਅਕਤੂਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਪੁਲੀਸ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਅਤੇ ਦੇਸ਼ ਵਿੱਚ ਅਮਨ ਸ਼ਾਂਤੀ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀਆਈਜੀ ਬਠਿੰਡਾ ਰੇਂਜ ਸ. ਹਰਜੀਤ ਸਿੰਘ […]

Continue Reading

ਅਧਿਆਪਕਾਂ ਮੰਗਾਂ ‘ਤੇ DTF ਦੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ

ਮੋਰਿੰਡਾ 21 ਅਕਤੂਬਰ (ਭਟੋਆ ) ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਵੱਲੋਂ ਅਧਿਆਪਕਾਂ ਦੇ ਸਿੱਖਿਆ ਵਿਭਾਗ ਨਾਲ ਜੁੜੇ ਭਖਦੇ ਮਸਲੇ ਸਮੇਤ ਪੇਅ ਫਿਕਸੇਸ਼ਨਾਂ, ਤਰੱਕੀਆਂ, ਬਦਲੀਆਂ ਅਤੇ ਨਵੀਆਂ ਭਰਤੀਆਂ ਨੂੰ ਲੈ ਕੇ ਸਕੱਤਰ ਉਚੇਰੀ ਅਤੇ ਸਕੂਲ ਸਿੱਖਿਆ ਸ਼੍ਰੀਮਤੀ ਅਨਿੰਦਿਤਾ ਮਿਤਰਾ ਨਾਲ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਵਿਦਿਆ ਭਵਨ ਵਿਖੇ ਮੀਟਿੰਗ ਕੀਤੀ ਗਈ। ਜਿਸ […]

Continue Reading

ਨਾਲੀ ਦਾ ਪਾਣੀ ਕੱਢਣ ਲਈ ਬੁਲਾਈ ਪੰਚਾਇਤ ’ਚ ਚੱਲੀਆਂ ਗੋਲੀਆਂ, 2 ਦੀ ਮੌਤ

ਨਾਲੀ ਦਾ ਪਾਣੀ ਕੱਢਣ ਨੂੰ ਲੈ ਕੇ ਪਿੰਡ ਵਿੱਚ ਬੁਲਾਈ ਗਈ ਪੰਚਾਇਤ ਦੌਰਾਨ ਇਕ ਪਾਰਟੀ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਨੋਇਡਾ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ : ਨਾਲੀ ਦਾ ਪਾਣੀ ਕੱਢਣ ਨੂੰ ਲੈ ਕੇ ਪਿੰਡ ਵਿੱਚ ਬੁਲਾਈ ਗਈ ਪੰਚਾਇਤ ਦੌਰਾਨ ਇਕ ਪਾਰਟੀ ਵੱਲੋਂ ਅੰਨ੍ਹੇਵਾਹ […]

Continue Reading