ਸਲੇਮਪੁਰ ਸਕੂਲ ਦਾ 10ਵੀਂ /12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 17 ਮਈ ਭਟੋਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦਾ 10ਵੀਂ /12ਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਪ੍ਰਿੰਸੀਪਲ ਪਵਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਗਏ 12ਵੀਂ ਤੇ 10ਵੀਂ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ । […]
Continue Reading
