ਨਸ਼ਾ ਮੁਕਤੀ ਯਾਤਰਾ ਬਣੀ ਲੋਕ ਲਹਿਰ, ਹੁਣ ਜਲਦੀ ਹੋਵੇਗਾ ਨਸ਼ਿਆਂ ਦਾ ਸਫਾਇਆ : ਵਿਧਾਇਕ ਡਾ. ਚਰਨਜੀਤ ਸਿੰਘ
ਮੋਰਿੰਡਾ, 19 ਮਈ: ਭਟੋਆ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਹੈ। ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਅਤੇ ਜਾਂ ਫਿਰ ਹੁਣ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ […]
Continue Reading
