ਸਨਤਕਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ
– ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ ਚੰਡੀਗੜ੍ਹ,/ਅੰਮ੍ਰਿਤਸਰ 19 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ […]
Continue Reading
