ਸਪੀਕਰ ਸੰਧਵਾਂ ਵੱਲੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ
ਕੋਟਕਪੂਰਾ, 19 ਮਈ,ਦੇਸ਼ ਕਲਿੱਕ ਬਿਓਰੋ :- ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਵਧੀਆ ਅਤੇ ਮਿਆਰੀ ਸੇਵਾਵਾਂ ਮੁਫਤ ਮੁਹੱਈਆ ਕਰਵਾਉਣੀਆਂ ਪੰਜਾਬ ਸਰਕਾਰ ਦਾ ਪਹਿਲਾ ਟੀਚਾ ਹੈ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਡਾ.ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਦਸਵੀਂ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ […]
Continue Reading
