News

ਮੋਹਾਲੀ ਦੀ ਅਦਾਲਤ ਨੇ ਜਗਤਾਰ ਸਿੰਘ ਹਵਾਰਾ ਨੂੰ ਇਕ ਮਾਮਲੇ ’ਚ ਕੀਤਾ ਬਰੀ

ਮਹਾਲੀ, 19 ਮਈ, ਦੇਸ਼ ਕਲਿੱਕ ਬਿਓਰੋ : ਅੱਜ ਮੋਹਾਲੀ ਦੀ ਅਦਾਲਤ ਨੇ ਇਕ ਮਾਮਲੇ ਵਿੱਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ। ਖਰੜ ਦੇ ਥਾਣਾ ਵਿਖੇ ਦਰਜ ਇਕ ਵਿਸਫੋਟਕ ਐਕਟ ਅਤੇ ਅਸਲਾ ਐਕਟ ਮਾਮਲੇ ਵਿੱਚ ਅਦਾਲਤ ਵੱਲੋਂ ਬਰੀ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ […]

Continue Reading

ਸੁਪਰੀਮ ਕੋਰਟ ਵਲੋਂ BJP ਮੰਤਰੀ ਦੀ ਮੁਆਫ਼ੀ ਨਾਮਨਜ਼ੂਰ

ਕਰਨਲ ਸੋਫੀਆ ‘ਤੇ ਵਿਵਾਦਪੂਰਨ ਬਿਆਨ ਦੀ ਜਾਂਚ ਲਈ SIT ਦਾ ਗਠਨਨਵੀਂ ਦਿੱਲੀ, 19 ਮਈ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਦੇ ਭਾਜਪਾ ਮੰਤਰੀ ਕੁੰਵਰ ਵਿਜੇ ਸ਼ਾਹ ਦੀ ਮੁਆਫ਼ੀ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਨੇ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ ਵਿਵਾਦਪੂਰਨ ਬਿਆਨ ਦਿੱਤਾ ਸੀ। ਇਸ ਦੇ ਨਾਲ ਹੀ ਮਾਮਲੇ ਦੀ […]

Continue Reading

ਪੰਜਾਬ ’ਚ ਸ਼ੁੱਕਰਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। 30 ਮਈ 2025 ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ […]

Continue Reading

ਫਰੀਦਕੋਟ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 24 ਮਈ ਨੂੰ: ਜ਼ਿਲ੍ਹਾ ਤੇ ਸੈਸ਼ਨ ਜੱਜ

ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫ਼ਰੀਦਕੋਟ 19 ਮਈ, ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀ ਅਗਵਾਈ ਹੇਠ ਮਿਤੀ 24 ਮਈ, 2025 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ […]

Continue Reading

ਪੰਜਾਬ ਪੁਲਿਸ ਵੱਲੋਂ 2 ਜਾਸੂਸ ਗ੍ਰਿਫ਼ਤਾਰ, ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ਲੀਕ ਕਰ ਰਹੇ ਸਨ

ਗੁਰਦਾਸਪੁਰ, 19 ਮਈ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਪੁਲਿਸ ਨੇ ਇੱਕ ਵੱਡੀ ਜਾਸੂਸੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੂੰ ਆਪ੍ਰੇਸ਼ਨ ਸੰਧੂਰ ਬਾਰੇ ਜਾਣਕਾਰੀ ਲੀਕ ਕਰ ਰਹੇ ਸਨ।ਖੁਫੀਆ ਸੂਤਰਾਂ ਤੋਂ ਮਿਲੀ ਠੋਸ ਜਾਣਕਾਰੀ ਦੇ ਆਧਾਰ ‘ਤੇ, ਪੁਲਿਸ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ […]

Continue Reading

Gold Rate : ਸੋਨੇ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਨਵੀਂ ਦਿੱਲੀ, 19 ਮਈ, ਦੇਸ਼ ਕਲਿੱਕ ਬਿਓਰੋ : ਪਿਛਲੇ ਹਫਤੇ ਲਗਾਤਾਰ ਕਈ ਦਿਨ ਸੋਨੇ ਦੇ ਭਾਅ ਵਿੱਚ ਆਈ ਗਿਰਾਵਟ ਤੋਂ ਬਾਅਦ ਅੱਜ ਸੋਨੇ ਵਿੱਚ ਤੇਜੀ ਦਿਖਾਈ ਦਿੱਤੀ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ ਚੜ੍ਹਾਅ ਆਉਂਦਾ ਰਹਿੰਦਾ ਹੈ। ਸੋਮਵਾਰ ਨੂੰ ਘਰੇਲੂ ਵਾਅਦਾ ਬਾਜ਼ਾਰ ਵਿੱਚ ਸੋਨੇ ਦੇ ਭਾਅ ਵਿੱਚ ਵਾਧਾ ਹੋਇਆ ਹੈ। ਅੱਜ ਸੋਨੇ ਦੀਆਂ […]

Continue Reading

ਜਗਰਾਓਂ ‘ਚ ਪੈਟਰੋਲ ਭਰਵਾਉਣ ਦੇ ਬਹਾਨੇ ਲੁਟੇਰੇ ਨੇ ਪੰਪ ਕਰਮਚਾਰੀ ਤੋਂ ਨਕਦੀ ਨਾਲ ਭਰਿਆ ਬੈਗ ਲੁੱਟਿਆ

ਜਗਰਾਓਂ, 19 ਮਈ, ਦੇਸ਼ ਕਲਿਕ ਬਿਊਰੋ :ਜਗਰਾਉਂ ਵਿੱਚ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ‘ਤੇ ਥਾਣਾ ਦਾਖਾ ਅਧੀਨ ਆਉਂਦੇ ਰਿਲਾਇੰਸ ਪੈਟਰੋਲ ਪੰਪ ‘ਤੇ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਇੱਕ ਬਾਈਕ ਸਵਾਰ ਨੇ ਪੈਟਰੋਲ ਭਰਵਾਉਣ ਦੇ ਬਹਾਨੇ ਪੰਪ ਕਰਮਚਾਰੀ ਤੋਂ ਨਕਦੀ ਨਾਲ ਭਰਿਆ ਬੈਗ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। […]

Continue Reading

ਬਲੋਚਿਸਤਾਨ ‘ਚ ਬੰਬ ਧਮਾਕਾ: 4 ਦੀ ਮੌਤ, 20 ਜ਼ਖਮੀ

ਕਿਲਾ ਅਬਦੁੱਲਾ: 19 ਮਈ, ਦੇਸ਼ ਕਲਿੱਕ ਬਿਓਰੋBomb blast in Balochistan: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਬਾਜ਼ਾਰ ਦੇ ਨੇੜੇ ਇੱਕ ਕਾਰ ਬੰਬ ਧਮਾਕਾ ਹੋਇਆ, ਜਿਸ ਵਿੱਚ ਚਾਰ ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ।ਇਹ ਧਮਾਕਾ ਐਤਵਾਰ 18 ਮਈ ਨੂੰ ਬਲੋਚਿਸਤਾਨ ਦੇ ਕਿਲਾ ਅਬਦੁੱਲਾ ਜ਼ਿਲ੍ਹੇ ਵਿੱਚ ਜੱਬਾਰ ਮਾਰਕੀਟ ਦੇ ਨੇੜੇ ਹੋਇਆ, ਜਿਸ ਨਾਲ ਇਮਾਰਤ […]

Continue Reading

ਪਾਕਿਸਤਾਨ ਨੇ ਸ਼੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਦਾਗ਼ੀਆਂ ਸਨ ਮਿਜ਼ਾਈਲਾਂ, ਭਾਰਤੀ ਫ਼ੌਜ ਵੱਲੋਂ ਖੁਲਾਸਾ

ਅੰਮ੍ਰਿਤਸਰ, 19 ਮਈ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਸੰਧੂਰ ਹਵਾਈ ਹਮਲੇ ਤੋਂ ਬਾਅਦ, ਪਾਕਿਸਤਾਨੀ ਫੌਜ ਨੇ ਅੰਮ੍ਰਿਤਸਰ ਵਿੱਚ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਜਦੋਂ ਪਾਕਿ ਫੌਜ ਆਪ੍ਰੇਸ਼ਨ ਸੰਧੂਰ ਦੌਰਾਨ ਤਿੰਨ ਦਿਨਾਂ ਤੱਕ ਆਰਮੀ ਛਾਉਣੀ ਅਤੇ ਏਅਰਬੇਸ ਨੂੰ ਨਿਸ਼ਾਨਾ ਨਹੀਂ ਬਣਾ ਸਕੀ, ਤਾਂ ਉਨ੍ਹਾਂ ਨੇ ਹਰਿਮੰਦਰ ਸਾਹਿਬ ਵੱਲ ਡਰੋਨ ਤੇ ਮਿਜ਼ਾਈਲਾਂ […]

Continue Reading

ਸਸਕਾਰ ‘ਚ ਸ਼ਾਮਲ ਹੋਣ ਜਾ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, 5 ਦੀ ਮੌਤ

ਮੁੰਬਈ, 19 ਮਈ, ਦੇਸ਼ ਕਲਿਕ ਬਿਊਰੋ :ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਅੱਠ ਲੋਕਾਂ ਦੀ ਮੌਤ ਤੋਂ ਇੱਕ ਦਿਨ ਬਾਅਦ ਅੱਜ ਸੋਮਵਾਰ ਸਵੇਰੇ ਮਹਾਰਾਸ਼ਟਰ ਵਿੱਚ ਇੱਕ ਹੋਰ ਦੁਖਾਂਤ ਵਾਪਰਿਆ। ਰਤਨਾਗਿਰੀ ਦੇ ਖੇੜ ਨੇੜੇ ਮੁੰਬਈ-ਗੋਆ ਹਾਈਵੇਅ ‘ਤੇ ਜਗਬੂੜੀ ਨਦੀ ਦੇ ਪੁਲ ਤੋਂ ਇੱਕ ਤੇਜ਼ ਰਫ਼ਤਾਰ ਕਾਰ 100-150 ਫੁੱਟ ਹੇਠਾਂ ਡਿੱਗ ਗਈ, ਜਿਸ ਕਾਰਨ […]

Continue Reading